ਦਿਲਜੀਤ ਦੁਸਾਂਝ ਗਾ ਕੇ ਹੀ ਹਟਿਆ ‘ਪਟਿਆਲਾ ਪੈੱਗ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ; ‘ਪੰਜ ਤਾਰਾ’ ਨਾਲ ਕੀਤੀ ‘ਦਿਲ-ਲੁਮਿਨਾਟੀ’ ਦੀ ਸ਼ੁਰੂਆਤ
ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਪ੍ਰਸ਼ਾਸਨ ਦੀ ਐਡਵਾਇਜ਼ਰੀ ਨਹੀਂ ਮੰਨੀ ਤੇ ਸ਼ਰਾਬ ਤੇ ਹਥਿਆਰ ’ਤੇ ਗਾਣਾ ਗਾਇਆ। ਦੁਸਾਂਝ ਨੇ ਪ੍ਰੋਗਰਾਮ ਦੀ ਸ਼ੁਰੂਆਤ...
