ਖਾਸ ਖ਼ਬਰਰਾਸ਼ਟਰੀਦਿੱਲੀ ਦੀਆਂ ਮਹਿਲਾਵਾਂ ਨੂੰ 8 ਮਾਰਚ ਤੱਕ 2500 ਰੁਪਏ ਮਾਸਿਕ ਸਹਾਇਤਾ ਮਿਲ ਜਾਵੇਗੀ: ਰੇਖਾ ਗੁਪਤਾCurrent UpdatesFebruary 20, 2025 February 20, 2025 ਨਵੀਂ ਦਿੱਲੀ-ਮਨੋਨੀਤ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀਆਂ ਮਹਿਲਾਵਾਂ ਨੂੰ ਮਾਸਿਕ 2500 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ...
ਖਾਸ ਖ਼ਬਰਰਾਸ਼ਟਰੀਕੁਫ਼ਰੀ ਤੇ ਨਾਰਕੰਡਾ ਵਿਚ ਬਰਫ਼ਬਾਰੀCurrent UpdatesFebruary 20, 2025 February 20, 2025 ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਕੁਫ਼ਰੀ ਅਤੇ ਨਾਰਕੰਡਾ ਵਰਗੇ ਸੈਰ-ਸਪਾਟਾ ਕੇਂਦਰਾਂ ’ਤੇ ਵੀ ਬਰਫ਼ਬਾਰੀ ਸ਼ੁਰੂ ਹੋ ਗਈ ਹੈ,...
ਖਾਸ ਖ਼ਬਰਰਾਸ਼ਟਰੀਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ, ਛੇ ਹੋਰ ਮੰਤਰੀਆਂ ਨੇ ਵੀ ਚੁੱਕੀ ਸਹੁੰCurrent UpdatesFebruary 20, 2025 February 20, 2025 ਨਵੀਂ ਦਿੱਲੀ-ਭਾਜਪਾ ਦੀ ਪਹਿਲੀ ਵਾਰ ਵਿਧਾਇਕ ਬਣੀ ਬੀਬੀ ਰੇਖਾ ਗੁਪਤਾ (Rekha Gupta) ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ...
ਖਾਸ ਖ਼ਬਰਰਾਸ਼ਟਰੀਭਰੋਸਾ ਹੈ, ਰੇਖਾ ਗੁਪਤਾ ਦਿੱਲੀ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ: ਮੋਦੀCurrent UpdatesFebruary 20, 2025 February 20, 2025 ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਰੇਖਾ ਗੁਪਤਾ ਨੂੰ ਮੁਬਾਰਕਬਾਦ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਜ਼ਮੀਨੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਜੈ ਦੇਵਗਨ ਵੱਲੋਂ ਭਾਣਜੇ ਨੂੰ ਜਨਮ ਦਿਨ ਦੀ ਵਧਾਈCurrent UpdatesFebruary 19, 2025 February 19, 2025 ਮੁੰਬਈ: ਅਦਾਕਾਰ ਅਜੈ ਦੇਵਗਨ ਨੇ ਅੱਜ ਆਪਣੇ ਭਾਣਜੇ ਅਮਨ ਦੇਵਗਨ ਦੇ ਜਨਮ ਦਿਨ ’ਤੇ ਉਸ ਦੀ ਜ਼ਿੰਦਗੀ ਦੇ ਸ਼ੁਰੂਆਤੀ ਪਲਾਂ ਨੂੰ ਯਾਦ ਕੀਤਾ। ਅਜੈ ਨੇ ਇੰਸਟਾਗ੍ਰਾਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਨੀ ਦਿਓਲ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂCurrent UpdatesFebruary 19, 2025 February 19, 2025 ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਸਨੀ ਦਿਓਲ ਨੇ ਝਾਂਸੀ ਵਿੱਚ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਜੇਪੀ ਦੱਤਾ ਦੀ 1997 ਵਿੱਚ ਭਾਰਤ-ਪਾਕਿ ਜੰਗ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ: ਅਮਨ ਅਰੋੜਾCurrent UpdatesFebruary 19, 2025 February 19, 2025 ਪਟਿਆਲਾ-ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਵੱਲ ਅਹਿਮ ਕਦਮ ਚੁੱਕਦਿਆ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਚੇਅਰਮੈਨਸ਼ਿਪ ਹੇਠਲੇ ‘ਸੰਨ ਫਾਊਂਡੇਸ਼ਨ’ ਵੱਲੋਂ ਪਟਿਆਲਾ ਵਿੱਚ ‘ਮੇਰਾ...
ਖਾਸ ਖ਼ਬਰਰਾਸ਼ਟਰੀਕਟਿਸ ਦੌਰਾਨ 270 ਕਿਲੋ ਦੀ ਰਾਡ ਗਰਦਨ ‘ਤੇ ਡਿੱਗਣ ਕਾਰਨ ਮਹਿਲਾ ਪਾਵਰ-ਲਿਫਟਰ ਦੀ ਮੌਤCurrent UpdatesFebruary 19, 2025 February 19, 2025 ਜੈਪੁਰ-ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਖੇਡ ਦੀ ਪ੍ਰੈਕਟਿਸ ਦੌਰਾਨ 270 ਕਿਲੋਗ੍ਰਾਮ ਦੀ ਰਾਡ ਗਰਦਨ ‘ਤੇ ਡਿੱਗਣ ਨਾਲ ਜੂਨੀਅਰ ਕੌਮੀ ਖੇਡਾਂ (Junior National Games) ਦੀ ਸੋਨ...
ਖਾਸ ਖ਼ਬਰਰਾਸ਼ਟਰੀਟੈਸਲਾ ਵੱਲੋਂ ਭਾਰਤ ਦੀ ਈਵੀ ਮਾਰਕੀਟ ’ਚ ਦਸਤਕ ਦੇ ਸੰਕੇਤCurrent UpdatesFebruary 19, 2025 February 19, 2025 ਨਵੀਂ ਦਿੱਲੀ-ਅਮਰੀਕੀ ਇਲੈੱਕਟ੍ਰਿਕ ਕਾਰ ਨਿਰਮਾਤਾ ਟੈਸਲਾ ਨੇ ਭਾਰਤ ’ਚ ਕਾਰੋਬਾਰ ਸੰਚਾਲਨ ਵਿਸ਼ਲੇਸ਼ਕ ਤੇ ਗਾਹਕ ਸਹਾਇਤਾ ਮਾਹਿਰ ਸਣੇ ਵੱਖ-ਵੱਖ ਅਹੁਦਿਆਂ ਲਈ ਭਰਤੀ ਸ਼ੁਰੂੁ ਕੀਤੀ ਹੈ ਅਤੇ...
ਖਾਸ ਖ਼ਬਰਰਾਸ਼ਟਰੀਭਾਰਤ ਅਤੇ ਕਤਰ ਦਰਮਿਆਨ ‘ਰਣਨੀਤਕ ਭਾਈਵਾਲੀ’ ਕਾਇਮ ਕਰਨ ਦਾ ਫ਼ੈਸਲਾCurrent UpdatesFebruary 19, 2025 February 19, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਆਪਕ ਗੱਲਬਾਤ ਕੀਤੀ। ਮੁਲਕਾਤ ਦੌਰਾਨ...