April 22, 2026

#badal

ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਨੇ ਜ਼ਿੰਦਗੀ ’ਚ ਅੱਗੇ ਵਧਣ ਦਾ ਮੰਤਰ ਦੱਸਿਆ

Current Updates
ਮੁੰਬਈ: ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੀ ਜ਼ਿੰਦਗੀ ’ਚ ਸਫਲਤਾ ਦਾ ਮੰਤਰ ਲੋਕਾਂ ਨਾਲ ਸਾਂਝਾ ਕੀਤਾ ਹੈ, ਜੋ ਬੜਾ ਦਿਲਚਸਪ ਹੈ। ਇਸ ਸਬੰਧੀ ਇੰਸਟਾਗ੍ਰਾਮ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੇਅਰ ਵੱਲੋਂ ਨਿਗਮ ਦੇ ਸ਼ਿਕਾਇਤ ਕੇਂਦਰਾਂ ਦਾ ਜਾਇਜ਼ਾ

Current Updates
ਪਟਿਆਲਾ- ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸ਼ਿਕਾਇਤ ਕੇਂਦਰਾਂ (ਏ-ਟੈਂਕ ਦਫ਼ਤਰ) ’ਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਵੱਲ ਨਿਗਮ ਦਾ ਕਰੋੜਾਂ ਦਾ ਟੈਕਸ ਬਕਾਇਆ

Current Updates
ਚੰਡੀਗੜ੍ਹ– ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲ ਨਗਰ ਨਿਗਮ ਦਾ ਕਰੋੜਾਂ ਰੁਪਇਆਂ ਦਾ ਸਰਵਿਸ ਟੈਕਸ ਬਕਾਇਆ ਖੜ੍ਹਾ ਹੈ, ਜਿਹੜਾ ਕਿ ਨਿਗਮ ਕੋਲ ਜਮ੍ਹਾਂ ਨਹੀਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਗ਼ੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਲਈ ਪੈਨਲ ਕਾਇਮ

Current Updates
ਚੰਡੀਗੜ੍ਹ-ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਸਮੇਤ ਸੰਸਦ ਤੋਂ ਗ਼ੈਰ-ਹਾਜ਼ਰ ਸਾਰੇ...
ਖਾਸ ਖ਼ਬਰਰਾਸ਼ਟਰੀ

ਮ੍ਰਿਤਸਰ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

Current Updates
ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੱਤਿਆ ਦੇ ਕੇਸ ’ਚ ਅੱਜ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ...
ਖਾਸ ਖ਼ਬਰਰਾਸ਼ਟਰੀ

ਗੋਲਮਾਲ: ਬੈਂਕ ਦੀ ਸਮਰੱਥਾ 10 ਕਰੋੜ ਪਰ ਕਿਤਾਬਾਂ ’ਚ 122 ਕਰੋੜ ਰੁਪਏ

Current Updates
ਮੁੰਬਈ-ਨਿਊ ਇੰਡੀਆ ਕੋਆਪ੍ਰੇਟਿਵ ਬੈਂਕ ਦੀ ਪ੍ਰਭਾਦੇਵੀ ਬ੍ਰਾਂਚ ਵਿੱਚ ਇੱਕ ਸਮੇਂ ਵਿੱਚ 10 ਕਰੋੜ ਰੁਪਏ ਰੱਖਣ ਦੀ ਸਮਰੱਥਾ ਸੀ, ਪਰ ਰਿਜ਼ਰਵ ਬੈਂਕ ਦੇ ਨਿਰੀਖਣ ਵਾਲੇ ਦਿਨ...
ਖਾਸ ਖ਼ਬਰਰਾਸ਼ਟਰੀ

ਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂ

Current Updates
ਮਹਾਂਕੁੰਭ ਨਗਰ- ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

Current Updates
ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਨੇ ਮੋਦੀ, ਸ਼ਾਹ ਅਤੇ ਚੌਹਾਨ ਦਾ ਫੂਕਿਆ ਪੁਤਲਾ

Current Updates
ਪਾਤੜਾਂ-ਢਾਬੀ ਗੁੱਜਰਾਂ (ਖਨੋਰੀ) ਬਾਰਡਰ ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾ ਅਤੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ-2...