ਖਾਸ ਖ਼ਬਰਰਾਸ਼ਟਰੀਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਮਿਲੀCurrent UpdatesFebruary 19, 2025 February 19, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਯੂਟਿਊਬ ਪ੍ਰੋਗਰਾਮ ਦੌਰਾਨ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਸੋਸ਼ਲ ਮੀਡੀਆ ਇਨਫਲੁਐਂਸਰ ਰਣਵੀਰ ਸਿੰਘ ਅਲਾਹਾਬਾਦੀਆ ਖ਼ਿਲਾਫ਼ ਦਰਜ ਕਈ ਐੱਫਆਈਆਰਜ਼ ਨੂੰ...
ਖਾਸ ਖ਼ਬਰਰਾਸ਼ਟਰੀਵਪਾਰਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰ ਹੇਠਾਂ ਖਿਸਕਿਆCurrent UpdatesFebruary 19, 2025 February 19, 2025 ਮੁੰਬਈ-ਸ਼ੁਰੂਆਤੀ ਕਾਰੋਬਾਰ ’ਚ ਫਾਰਮਾ ਅਤੇ ਆਈਟੀ ਸੈਕਟਰਾਂ ’ਚ ਵਿਕਰੀ ਅਤੇ ਮਿਲੇ-ਜੁਲੇ ਆਲਮੀ ਸੰਕੇਤਾਂ ਵਿਚਕਾਰ ਬੁੱਧਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਹੇਠਲੇ ਪੱਧਰ ’ਤੇ ਖੁੱਲ੍ਹੇ। ਸਵੇਰੇ 9:31...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂCurrent UpdatesFebruary 19, 2025 February 19, 2025 ਚੰਡੀਗੜ੍ਹ:ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾCurrent UpdatesFebruary 19, 2025 February 19, 2025 ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ...
ਖਾਸ ਖ਼ਬਰਖੇਡਾਂਚੰਡੀਗੜ੍ਹਰਾਸ਼ਟਰੀਚੈਂਪੀਅਨਜ਼ ਟਰਾਫੀ 2025: ਲੰਮੇ ਅਰਸੇ ਬਾਅਦ ਮੇਜ਼ਬਾਨੀ ਲਈ ਤਿਆਰ ਪਾਕਿਸਤਾਨCurrent UpdatesFebruary 19, 2025 February 19, 2025 ਚੰਡੀਗੜ੍ਹ-ਮਜ਼ਾਹੀਆ ਮੀਮਜ਼ (Memes) ਜਾਂ ਭਾਰਤ ਨਾਲ ਤਣਾਅਪੂਰਨ ਸਬੰਧਾਂ ਲਈ ਨਹੀਂ ਬਲਕਿ ਹੁਣ ਕਰੀਬ ਤਿੰਨ ਦਹਾਕਿਆਂ ਬਾਅਦ ਕਿਸੇ ਵੱਡੇ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਸਭ ਦੀਆਂ...
ਖਾਸ ਖ਼ਬਰਚੰਡੀਗੜ੍ਹਭਾਰਤ ਕੋਲ ਬਥੇਰਾ ਪੈਸਾ ਹੈ: ਟਰੰਪCurrent UpdatesFebruary 19, 2025 February 19, 2025 ਚੰਡੀਗੜ੍ਹ: ਅਰਬਪਤੀ ਐਲਨ ਮਸਕ (Alon Musk) ਦੀ ਅਗਵਾਈ ਹੇਠਲੇ ਯੂਐਸ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਵੱਲੋਂ ਭਾਰਤ ਵਿੱਚ ਵੋਟਰ ਟਰਨਆਊਟ ਲਈ ਅਲਾਟ ਕੀਤੇ ਗਏ 2.10 ਕਰੋੜ...
ਖਾਸ ਖ਼ਬਰਰਾਸ਼ਟਰੀਸਕਾਰਪਿਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 6 ਹਲਾਕCurrent UpdatesFebruary 19, 2025 February 19, 2025 ਝਾਰਖੰਡ-ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ...
ਖਾਸ ਖ਼ਬਰਰਾਸ਼ਟਰੀਰੇਲਵੇ ਸਟੇਸ਼ਨ ਭਗਦੜ: ਦਿੱਲੀ ਹਾਈ ਕੋਰਟ ਨੇ ਰੇਲਵੇ ਨੂੰ ਜਨਹਿੱਤ ਪਟੀਸ਼ਨ ਦਾ ਨੋਟਿਸ ਲੈਣ ਲਈ ਕਿਹਾCurrent UpdatesFebruary 19, 2025 February 19, 2025 ਨਵੀਂ ਦਿੱਲੀ-ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਹਾਲ ਹੀ ਵਿੱਚ ਹੋਈ ਭਗਦੜ ਨੂੰ ਲੈ ਕੇ ਇੱਕ ਜਨਹਿਤ ਪਟੀਸ਼ਨ ਵਿੱਚ ਚੁੱਕੇ ਗਏ ਮੁੱਦੇ ਬਾਰੇ ਚੀਫ਼ ਜਸਟਿਸ ਡੀ...
ਖਾਸ ਖ਼ਬਰਰਾਸ਼ਟਰੀਐਨਆਈਏ ਜਾਸੂਸੀ ਗ੍ਰਿਫ਼ਤਾਰੀ: ਪਾਕਿ ਏਜੰਟਾਂ ਨੂੰ ਅਹਿਮ ਰੱਖਿਆ ਭੇਤ ਦੇਣ ਦੇ ਦੋਸ਼ ਹੇਠ ਐਨਆਈਏ ਵੱਲੋਂ 3 ਗ੍ਰਿਫ਼ਤਾਰCurrent UpdatesFebruary 19, 2025 February 19, 2025 ਨਵੀਂ ਦਿੱਲੀ: ਅਤਿਵਾਦ ਵਿਰੋਧੀ ਜਾਂਚ ਕਰਨ ਵਾਲੀ ਸੰਘੀ ਏਜੰਸੀ ਐਨਆਈਏ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਨੇ ਪਾਕਿਸਤਾਨ ਸਥਿਤ ਖੁਫੀਆ ਏਜੰਟਾਂ ਨੂੰ ਦੇਸ਼ ਦੀ ਰੱਖਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀCurrent UpdatesFebruary 19, 2025February 19, 2025 February 19, 2025February 19, 2025 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (LoP Partap Singh Bajwa) ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ...