April 22, 2026

#badal

ਖਾਸ ਖ਼ਬਰਰਾਸ਼ਟਰੀ

ਅਡਾਨੀ ਸਮੂਹ ਅਸਾਮ ਦੇ ਵੱਖ-ਵੱਖ ਖੇਤਰਾਂ ’ਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ

Current Updates
ਗੁਹਾਟੀ-ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਸਮੂਹ ਆਸਾਮ ਵਿੱਚ ਵੱਖ-ਵੱਖ ਖੇਤਰਾਂ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ।...
ਖਾਸ ਖ਼ਬਰਰਾਸ਼ਟਰੀ

ਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰ

Current Updates
ਮੁੰਬਈ- ਸ਼ੁਰੂਆਤੀ ਕਾਰੋਬਾਰ ਵਿਚ ਮੀਡੀਆ ਅਤੇ ਆਟੋ ਸੈਕਟਰਾਂ ਦੇ ਸ਼ੇਅਰਾਂ ਦੀ ਖਰੀਦਦਾਰੀ ਸਾਹਮਣੇ ਆਉਣ ਕਾਰਨ ਮੰਗਲਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਉੱਚ ਪੱਧਰ ’ਤੇ ਖੁੱਲ੍ਹੇ। ਸਵੇਰੇ...
ਖਾਸ ਖ਼ਬਰਰਾਸ਼ਟਰੀ

ਨਕਲੀ ਕਰੰਸੀ: 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰ

Current Updates
ਮਹਾਰਾਸ਼ਟਰ-ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਸਪੀਕਰ ਨੇ ‘ਆਪ’ ਦੇ 14 ਵਿਧਾਇਕਾਂ ਨੂੰ ਕੱਢ ਦਿੱਤਾ ਹੈ ਦਿੱਲੀ ਅਸੈਂਬਲੀ: ਸਪੀਕਰ ਵੱਲੋਂ ਆਤਿਸ਼ੀ ਸਣੇ ‘ਆਪ’ ਦੇ 14 ਵਿਧਾਇਕ ਮੁਅੱਤਲ

Current Updates
ਨਵੀਂ ਦਿੱਲੀ-ਦਿੱਲੀ ਅਸੈਂਬਲੀ ਦੇ ਸਪੀਕਰ ਵਿਜੈਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਮ ਆਦਮੀ ਪਾਰਟੀ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ...
ਖਾਸ ਖ਼ਬਰਰਾਸ਼ਟਰੀ

ਪਟੜੀ ਤੋਂ ਉਤਰਨਾ ਕਰਨਾਲ ’ਚ ਨੀਲੋਖੇੜੀ ਨੇੜੇ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥਾ, ਸਾਰੇ ਯਾਤਰੀ ਸੁਰੱਖਿਅਤ

Current Updates
ਕਰਨਾਲ –ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਨੀਲੋਖੇੜੀ ਨੇੜੇ ਅੱਜ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥ ਗਿਆ। ਹਾਲਾਂਕਿ ਇਸ ਦੌਰਾਨ ਡੱਬੇ ਵਿਚ ਮੌਜੂਦ ਸਾਰੇ ਮੁਸਾਫ਼ਰ...
ਖਾਸ ਖ਼ਬਰਰਾਸ਼ਟਰੀ

1984 ਸਿੱਖ ਵਿਰੋਧੀ ਦੰਗੇ ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ

Current Updates
ਨਵੀਂ ਦਿੱਲੀ- ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ...
ਖਾਸ ਖ਼ਬਰਰਾਸ਼ਟਰੀ

ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾ

Current Updates
ਨਵੀਂ ਦਿੱਲੀ- ਨੌਕਰੀ ਦੇ ਬਦਲੇ ਜ਼ਮੀਨ ਘੁਟਾਲਾ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ...
ਖਾਸ ਖ਼ਬਰਰਾਸ਼ਟਰੀ

1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

Current Updates
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਫਿਲਮ ਨਾ ਚੱਲਣ ’ਤੇ ਦੋ ਹਫ਼ਤੇ ਉਦਾਸ ਰਹਿੰਦਾ ਹਾਂ: ਆਮਿਰ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਆਮਿਰ ਖਾਨ ਨੇ ਕਿਹਾ ਕਿ ਜਦੋਂ ਉਸ ਦੀ ਕੋਈ ਫਿਲਮ ਹਿੱਟ ਨਹੀਂ ਹੁੰਦੀ ਤਾਂ ਉਹ ਲਗਪਗ ਦੋ ਹਫਤਿਆਂ ਤੱਕ ਉਦਾਸ ਰਹਿੰਦਾ ਹੈ।...
ਖਾਸ ਖ਼ਬਰਰਾਸ਼ਟਰੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Current Updates
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਸਵੇਰੇ 8.42 ਵਜੇ ਦਰਮਿਆਨੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹੇ ਵਿੱਚ ਵੱਖ ਵੱਖ ਹਿੱਸਿਆਂ...