ਖਾਸ ਖ਼ਬਰਰਾਸ਼ਟਰੀਵਪਾਰਕੀ ਹੋਵੇਗਾ ਜੇ ਇਕੱਠੇ ਖਾਓਗੇ ਅਖਰੋਟ ਤੇ ਖਜੂਰ ! ਇੰਨੇ ਜ਼ਿਆਦਾ ਮਿਲਣਗੇ ਲਾਭ ਕਿ ਰਹਿ ਜਾਓਗੇ ਹੈਰਾਨCurrent UpdatesDecember 12, 2024December 15, 2024 December 12, 2024December 15, 2024 ਨਵੀਂ ਦਿੱਲੀ : ਜੇ ਤੁਸੀਂ ਸਰੀਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਚੰਗਾ ਭੋਜਨ ਲੈਣਾ ਬਹੁਤ ਜ਼ਰੂਰੀ ਹੈ। ਸਰਦੀਆਂ ਵਿੱਚ ਸਿਹਤਮੰਦ ਰਹਿਣਾ ਚੁਣੌਤੀਪੂਰਨ ਹੋ ਸਕਦਾ ਹੈ।...
ਖਾਸ ਖ਼ਬਰਵਪਾਰਸ਼ੇਅਰ ਬਾਜ਼ਾਰ ਬੰਦ: ਲਾਲ ਨਿਸ਼ਾਨ ‘ਤੇ ਬੰਦ ਹੋਇਆ ਬਾਜ਼ਾਰ, ਰੁਪਿਆ ਵੀ ਨਵੇਂ ਆਲ ਟਾਈਮ ਲੋਅ ‘ਤੇ ਪਹੁੰਚਿਆCurrent UpdatesDecember 12, 2024December 15, 2024 December 12, 2024December 15, 2024 ਨਵੀਂ ਦਿੱਲੀ : ਅੱਜ ਰਿਲਾਇੰਸ ਇੰਡਸਟਰੀਜ਼, ਐੱਲ.ਐਂਡ.ਟੀ ਅਤੇ ਐੱਚ.ਯੂ.ਐੱਲ. ਦੇ ਸ਼ੇਅਰਾਂ ‘ਚ ਬਿਕਵਾਲੀ ਕਾਰਨ ਦੋਵੇਂ ਸ਼ੇਅਰ ਬਾਜ਼ਾਰ ਹੇਠਲੇ ਪੱਧਰ ‘ਤੇ ਬੰਦ ਹੋਏ। ਨਿਵੇਸ਼ਕ ਅੱਜ ਜਾਰੀ ਹੋਣ...
ਖਾਸ ਖ਼ਬਰਪੰਜਾਬਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦCurrent UpdatesDecember 12, 2024 December 12, 2024 ਰੂਪਨਗਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਜ਼ਾਰ ਖੁੱਲ ਗਿਆ: ਸਪਾਟ ਖੁੱਲ੍ਹਾ ਬਾਜ਼ਾਰ, ਸੈਂਸੇਕਸ 30 ਤੇ ਨਿਫਟੀ 3 ਅੰਕ ਚੜ੍ਹਿਆCurrent UpdatesDecember 11, 2024December 15, 2024 December 11, 2024December 15, 2024 ਨਵੀਂ ਦਿੱਲੀ: ਸ਼ੇਅਰ ਬਾਜ਼ਾਰ ਦੇ ਦੋਵੇਂ ਸੂਚਕ ਅੰਕ ਅੱਜ ਸੀਮਤ ਦਾਇਰੇ ‘ਚ ਖੁੱਲ੍ਹੇ। ਗਲੋਬਲ ਬਾਜ਼ਾਰ ਤੋਂ ਮਿਲੇ ਸੰਕੇਤਾਂ ਕਾਰਨ ਬਾਜ਼ਾਰ ‘ਚ ਕੋਈ ਸ਼ਾਨਦਾਰ ਵਾਧਾ ਨਹੀਂ ਹੋਇਆ।...
ਖਾਸ ਖ਼ਬਰਰਾਸ਼ਟਰੀ‘ਦਿੱਲੀ ‘ਚ ਇਕੱਲਿਆਂ ਲੜਾਂਗੇ ਚੋਣ’, ਕੇਜਰੀਵਾਲ ਦਾ ਐਲਾਨ; ਨਹੀਂ ਹੋਵਗਾ AAP-ਕਾਂਗਰਸ ਦਾ ਗਠਜੋੜCurrent UpdatesDecember 11, 2024 December 11, 2024 ਨਵੀਂ ਦਿੱਲੀ : ਦਿੱਲੀ ‘ਚ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ...
ਖਾਸ ਖ਼ਬਰਰਾਸ਼ਟਰੀਦੋ ਭੈਣਾਂ ਦਾ ਇੱਕੋ ਸਮੇਂ ਹੋ ਰਿਹਾ ਸੀ ਵਿਆਹ, ਅਚਾਨਕ ਹੋਈ ਇਕ ਹੋਰ ਕੁੜੀ ਦੀ ਐਂਟਰੀ; ਗੱਲਾਂ ਸੁਣ ਰਹਿ ਗਏ ਸਭ ਦੰਗCurrent UpdatesDecember 11, 2024 December 11, 2024 ਸਹਾਰਨਪੁਰ : ਦੋ ਭੈਣਾਂ ਦੀ ਬਰਾਤ ’ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੇਰਲ ਤੋਂ ਲਾੜੇ ਦੀ ਪ੍ਰੇਮਿਕਾ ਸਮਾਗਮ ’ਚ ਪਹੁੰਚ ਗਈ। ਲੜਕੀ ਨੇ ਲਾੜੇ ਨੂੰ...
ਖਾਸ ਖ਼ਬਰਰਾਸ਼ਟਰੀਦਿੱਲੀ ਚੋਣਾਂ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਜ਼ਮਾਨਤ ਦੀਆਂ ਸ਼ਰਤਾਂ ‘ਚ ਮਿਲੀ ਢਿੱਲCurrent UpdatesDecember 11, 2024 December 11, 2024 ਨਵੀਂ ਦਿੱਲੀ :‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਰਾਹਤ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਸੰਸਦ ’ਚ ਜਾ ਰਹੇ ਸੀ ਰਾਜਨਾਥ ਤਾਂ ਤੇਜ਼ੀ ਨਾਲ ਕੋਲ ਆਏ ਜਦੋਂ ਰਾਹੁਲ ਗਾਂਧੀ, ਦੋਵਾਂ ਨੇ ਹੱਥ ਵਧਾਏ ਅੱਗੇ ਤੇ ਚਿਹਰੇ ‘ਤੇ ਆ ਗਈ ਮੁਸਕਰਾਹਟCurrent UpdatesDecember 11, 2024 December 11, 2024 ਨਵੀਂ ਦਿੱਲੀ : ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਵੀ ਹੰਗਾਮਾ ਜਾਰੀ ਰਿਹਾ ਤੇ ਸਦਨ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਕਾਂਗਰਸ ਦੇ ਸੰਸਦ ਮੈਂਬਰ ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ2019 ‘ਚ ਅਤੁਲ ਦਾ ਨਿਕਿਤਾ ਨਾਲ ਹੋਇਆ ਸੀ ਵਿਆਹ, ਇਨ੍ਹਾਂ 5 ਸਾਲਾਂ ‘ਚ ਅਜਿਹਾ ਕੀ ਹੋਇਆ ਕਿ ਇੰਜੀਨੀਅਰ ਨੇ ਕੀਤੀ ਖੁਦਕੁਸ਼ੀ; ਪੜ੍ਹੋ ਅੰਦਰਲੀ ਕਹਾਣੀCurrent UpdatesDecember 11, 2024 December 11, 2024 ਜੌਨਪੁਰ: ਬੈਂਗਲੁਰੂ ਵਿੱਚ ਇੱਕ ਪ੍ਰਾਈਵੇਟ ਕੰਪਨੀ ਦੇ 34 ਸਾਲਾ ਡਿਪਟੀ ਜਨਰਲ ਮੈਨੇਜਰ ਅਤੁਲ ਸੁਭਾਸ਼ ਨੇ 24 ਪੰਨਿਆਂ ਦਾ ਸੁਸਾਈਡ ਨੋਟ ਲਿਖ ਕੇ ਖੁਦਕੁਸ਼ੀ ਕਰ ਲਈ। ਨੋਟ...
ਖਾਸ ਖ਼ਬਰਰਾਸ਼ਟਰੀਤਤਕਾਲ ਬੁਕਿੰਗ ਦੇ ਸਮੇਂ ‘ਚ ਬਦਲਾਅ, ਹੁਣ ਕਿਸ ਸਮੇਂ ਬੁੱਕ ਕੀਤੀਆਂ ਜਾਣਗੀਆਂ AC ਕਲਾਸ ਤੇ ਨਾਨ-AC ਕਲਾਸ ਦੀਆਂ ਟਿਕਟਾਂCurrent UpdatesDecember 11, 2024 December 11, 2024 ਨਵੀਂ ਦਿੱਲੀ – ਭਾਰਤੀ ਰੇਲਵੇ ਨੇ ਤਤਕਾਲ ਟਿਕਟ ਬੁਕਿੰਗ ਦਾ ਸਮਾਂ ਬਦਲ ਦਿੱਤਾ ਹੈ। ਰੇਲਵੇ ਦਾ ਦਾਅਵਾ ਹੈ ਕਿ ਇਹ ਫੈਸਲਾ ਯਾਤਰੀਆਂ ਦੀ ਸਹੂਲਤ ਨੂੰ...