ਖਾਸ ਖ਼ਬਰਰਾਸ਼ਟਰੀਮੋਦੀ ਨੂੰ ਕੱਪੜੇ ਦੀ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਹੋਣ ਦੀ ਉਮੀਦCurrent UpdatesFebruary 17, 2025 February 17, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਸਾਲ 2030 ਤੋਂ ਪਹਿਲਾਂ ਕੱਪੜਾ ਸੈਕਟਰ ’ਚ ਸਾਲਾਨਾ ਬਰਾਮਦ 9 ਲੱਖ ਕਰੋੜ ਰੁਪਏ ਦਾ ਟੀਚਾ...
ਖਾਸ ਖ਼ਬਰਰਾਸ਼ਟਰੀਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟCurrent UpdatesFebruary 17, 2025 February 17, 2025 ਮੁੰਬਈ-ਘਰੇਲੂ ਸ਼ੇਅਰ ਬਾਜ਼ਾਰ Sensex ਅਤੇ Nifty ਵਿੱਚ ਅੱਜ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ ਦਰਜ ਕੀਤੀ ਗਈ। BSE ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 297.8 ਅੰਕ ਦੀ ਗਿਰਾਵਟ ਨਾਲ...
ਖਾਸ ਖ਼ਬਰਰਾਸ਼ਟਰੀਭਗਦੜ ਮਗਰੋਂ ਪਲੈਟਫਾਰਮ ਟਿਕਟਾਂ ਦੀ ਵਿਕਰੀ ’ਤੇ ਪਾਬੰਦੀCurrent UpdatesFebruary 17, 2025 February 17, 2025 ਨਵੀਂ ਦਿੱਲੀ-ਭਾਰਤੀ ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਇੱਕ ਹਫ਼ਤੇ ਲਈ ਸ਼ਾਮ ਚਾਰ ਵਜੇ ਤੋਂ ਰਾਤ ਗਿਆਰਾਂ ਵਜੇ ਤੱਕ ਪਲੈਟਫਾਰਮ ਟਿਕਟਾਂ ਦੀ ਵਿਕਰੀ ਬੰਦ...
ਖਾਸ ਖ਼ਬਰਰਾਸ਼ਟਰੀਐੱਸਵਾਈਐੱਲ ਨਹਿਰ ’ਚ ਡਿੱਗੀ ਸਕੂਲ ਦੀ ਬੱਸCurrent UpdatesFebruary 17, 2025 February 17, 2025 ਕੈਥਲ-ਕੈਥਲ ਜ਼ਿਲ੍ਹੇ ਦੇ ਨੌਚ ਪਿੰਡ ਵਿੱਚ ਅੱਜ ਸਵੇਰੇ ਸਕੂਲੀ ਬੱਚਿਆਂ ਨੂੰ ਲਿਜਾ ਰਹੀ ਬੱਸ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ...
ਖਾਸ ਖ਼ਬਰਰਾਸ਼ਟਰੀਬਰਾਤ ਵਿੱਚ ‘ਫਾਇਰਿੰਗ’ ਦੌਰਾਨ ਬੱਚੇ ਦੀ ਮੌਤCurrent UpdatesFebruary 17, 2025 February 17, 2025 ਨੋਇਡਾ: ਗੌਤਮਬੁੱਧ ਨਗਰ ਦੇ ਸੈਕਟਰ 49 ਥਾਣੇ ਖੇਤਰ ਦੇ ਅਗਾਹਪੁਰ ਪਿੰਡ ਵਿੱਚ ਐਤਵਾਰ ਰਾਤ ਨੂੰ ਇੱਕ ਬਾਰਾਤ ਵਿੱਚ ਕੀਤੀ ਗਈ ‘ਫਾਇਰਿੰਗ’ ਵਿੱਚ ਢਾਈ ਸਾਲ ਦੇ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਹਵਾਈ ਅੱਡੇ ’ਤੇ ਪੁੱਜੇ 33 ਗੁਜਰਾਤੀCurrent UpdatesFebruary 17, 2025 February 17, 2025 ਅਹਿਮਦਾਬਾਦ-ਅਮਰੀਕਾ ਤੋਂ ਗੈਰ-ਕਾਨੂੰਨੀ ਠਹਿਰਨ ਦੇ ਦੋਸ਼ ਹੇਠ ਦੇਸ਼ ਨਿਕਾਲਾ ਦਿੱਤੇ ਗਏ 33 ਗੁਜਰਾਤ ਦੇ ਮੂਲ ਨਿਵਾਸੀਆਂ ਨੂੰ ਲੈ ਕੇ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਈਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ40 ਲੱਖ ਲੈ ਕੇ ‘ਡੌਂਕੀ’ ਲਾਉਣ ਲਈ ਕੀਤਾ ਮਜਬੂਰ, ਜਾਣੋਂ ਕਿੰਝ ਰਿਹਾ ਅਮਰੀਕਾ ਤੋੋਂ ਮੁੜੇ ਪੰਜਾਬ ਦੇ ਨੌਜਵਾਨ ਦਾ ਅਧੂਰਾ ਸਫ਼ਰCurrent UpdatesFebruary 17, 2025 February 17, 2025 ਚੰਡੀਗੜ੍ਹ-ਅਮਰੀਕਾ ਵਿੱਚ ਕਾਨੂੰਨੀ ਦਾਖਲੇ ਦਾ ਵਾਅਦਾ ਤਾਂ ਮਿਲਿਆ ਪਰ ਦੇਸ਼ ਛੱਡਣ ਤੋਂ ਬਾਅਦ ਮਨਦੀਪ ਸਿੰਘ ਨੂੰ ਮਗਰਮੱਛਾਂ ਅਤੇ ਸੱਪਾਂ ਨਾਲ ਨਜਿੱਠਣਾ ਪਿਆ, ਸਿੱਖ ਹੋਣ ਦੇ...
ਖਾਸ ਖ਼ਬਰਰਾਸ਼ਟਰੀਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦCurrent UpdatesFebruary 17, 2025 February 17, 2025 ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਖਾਸ ਖ਼ਬਰਰਾਸ਼ਟਰੀਮਹਾਕੁੰਭ ਮੇਲਾ ਖੇਤਰ ਵਿੱਚ ਅੱਗ ਲੱਗੀCurrent UpdatesFebruary 17, 2025 February 17, 2025 ਪ੍ਰਯਾਗਰਾਜ-ਇੱਥੋਂ ਦੇ ਮਹਾਕੁੰਭ ਮੇਲਾ ਖੇਤਰ ਦੇ ਸੈਕਟਰ 8 ਦੇ ਇੱਕ ਖਾਲੀ ਟੈਂਟ ਵਿੱਚ ਅੱਜ ਅੱਗ ਲੱਗ ਗਈ ਜਿਸ ਕਾਰਨ ਦੋ ਤੰਬੂ ਸੜ ਗਏ। ਇਸ ਮੌਕੇ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾCurrent UpdatesFebruary 17, 2025 February 17, 2025 ਅੰਮ੍ਰਿਤਸਰ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...