July 29, 2026

#Mumbai

ਖਾਸ ਖ਼ਬਰਮਨੋਰੰਜਨ

ਅਦਾਕਾਰਾ ਉਰਮਿਲਾ ਕੋਠਾਰੇ ਦੀ ਕਾਰ ਦੀ ਟੱਕਰ ਨਾਲ ਇੱਕ ਮਜ਼ਦੂਰ ਹਲਾਕ, ਦੂਜਾ ਜ਼ਖ਼ਮੀ

Current Updates
ਮੁੰਬਈ-ਪੁਲੀਸ ਨੇ ਦੱਸਿਆ ਕਿ ਸ਼ਨਿੱਚਵਾਰ ਤੜਕੇ ਮੁੰਬਈ ਦੇ ਕਾਂਦੀਵਾਲੀ ਖੇਤਰ ਵਿੱਚ ਮਰਾਠੀ ਅਦਾਕਾਰਾ ਉਰਮਿਲਾ ਕੋਠਾਰੇ (Urmila Kothare) ਦੀ ਕਾਰ ਨਾਲ ਟਕਰਾਉਣ ਕਾਰਨ ਇੱਕ ਮਜ਼ਦੂਰ ਦੀ...
ਖਾਸ ਖ਼ਬਰਰਾਸ਼ਟਰੀ

ਰੁਪੱਈਆ 21 ਪੈਸੇ ਡਿੱਗ ਕੇ ਸਭ ਤੋਂ ਹੇਠਲੇ ਪੱਧਰ ’ਤੇ 85.48 ਪ੍ਰਤੀ ਡਾਲਰ ਉਪਰ ਬੰਦ

Current Updates
ਮੁੰਬਈ-ਅਮਰੀਕੀ ਡਾਲਰ ਵਿੱਚ ਮਜ਼ਬੂਤੀ ਵਿਚਾਲੇ ਰੁਪੱਈਆ ਅੱਜ 21 ਪੈਸੇ ਦੇ ਵੱਡੇ ਨਿਘਾਰ ਨਾਲ 85.48 ਦੇ ਰਿਕਾਰਡ ਹੇਠਲੇ ਪੱਧਰ ’ਤੇ ਬੰਦ ਹੋਇਆ। ਕਾਰੋਬਾਰ ਦੌਰਾਨ 85.48 ਦੇ...
ਖਾਸ ਖ਼ਬਰਰਾਸ਼ਟਰੀ

ਫ਼ਿਲਮ ‘ਐਕਸੀਡੈਂਟਲ ਪ੍ਰਧਾਨ ਮੰਤਰੀ’ ਨੂੰ ਲੈ ਕੇ ਅਨੁਪਮ ਖੇਰ ਤੇਹੰਸਲ ਮਹਿਤਾ ‘ਚ ਤਕਰਾਰ, ਇਕ-ਦੂਜੇ ’ਤੇ ਕੀਤੇ ਟਵੀਟੀ ਵਾਰ

Current Updates
ਮੁੰਬਈ-ਉੱਘੇ ਅਦਾਕਾਰ ਅਨੁਪਮ ਖੇਰ (Anupam Kher) ਨੇ ਫਿਲਮ ਨਿਰਮਾਤਾ ਅਤੇ ਕੌਮੀ ਐਵਾਰਡ ਜੇਤੂ ਹੰਸਲ ਮਹਿਤਾ (Hansal Mehta) ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਤਿੱਖਾ...
ਖਾਸ ਖ਼ਬਰਰਾਸ਼ਟਰੀ

ਬੈਂਕ ਸ਼ੇਅਰਾਂ ’ਚ ਖਰੀਦਦਾਰੀ, ਏਸ਼ੀਆਈ ਬਾਜ਼ਾਰਾਂ ‘ਚ ਤੇਜ਼ੀ ਨਾਲ ਸੈਂਸੈਕਸ ਅਤੇ ਨਿਫਟੀ ਵਧੇ

Current Updates
ਮੁੰਬਈ: ਬੈਂਕ ਸਟਾਕਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਵੱਡੇ ਪੱਧਰ ’ਤੇ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ

Current Updates
ਮੁੰਬਈ-ਸਲਮਾਨ ਖਾਨ ਦੇ 59ਵੇਂ ਜਨਮਦਿਨ ’ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ...
ਖਾਸ ਖ਼ਬਰਮਨੋਰੰਜਨ

ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ

Current Updates
ਮੁੰਬਈ: ਸਨੀ ਦਿਓਲ, ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਦੀ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਟੀ-ਸੀਰੀਜ਼ ਵੱਲੋਂ ਸੋਸ਼ਲ ਮੀਡੀਆ...
ਖਾਸ ਖ਼ਬਰਰਾਸ਼ਟਰੀ

ਏਅਰਬੈਗ ਦੇ ਝਟਕੇ ਕਾਰਨ ਬੱਚੇ ਦੀ ਮੌਤ

Current Updates
ਮੁੰਬਈ-ਮਹਾਰਾਸ਼ਟਰ ਦੇ ਵਾਸ਼ੀ ਖੇਤਰ ਵਿੱਚ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੀ ਅਗਲੀ ਸੀਟ ’ਤੇ ਬੈਠੇ ਇੱਕ ਛੇ ਸਾਲਾ ਲੜਕੇ ਹਰਸ਼ ਮਾਵਜੀ ਅਰੇਥੀਆ...
ਖਾਸ ਖ਼ਬਰਰਾਸ਼ਟਰੀ

ਸ਼ੇਅਰ ਬਾਜ਼ਾਰ ’ਚ ਤੇਜ਼ੀ ਪਰਤੀ

Current Updates
ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਪਿਛਲੇ ਪੰਜ ਕਾਰੋਬਾਰੀ ਸੈਸ਼ਨਾਂ ’ਚ ਜਾਰੀ ਗਿਰਾਵਟ ਅੱਜ ਰੁਕ ਗਈ ਅਤੇ ਸੈਂਸੇਕਸ ਕਰੀਬ 500 ਅੰਕ ਚੜ੍ਹ ਗਿਆ। ਨਿਫਟੀ ’ਚ ਵੀ...
ਖਾਸ ਖ਼ਬਰਰਾਸ਼ਟਰੀ

ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਦੇਹਾਂਤ

Current Updates
ਮੁੰਬਈ-ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਬੈਨੇਗਲ ਦੀ ਧੀ ਪੀਆ ਨੇ ਇਹ ਜਾਣਕਾਰੀ ਦਿੱਤੀ। ਬੈਨੇਗਲ ਨੂੰ 1970...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸਕੂਲ ਸਮੇਂ ਕਲਾਸਾਂ ਛੱਡ ਕੇ ਭੱਜ ਜਾਂਦੇ ਸਨ ਅਮਿਤਾਭ ਬੱਚਨ

Current Updates
ਮੁੰਬਈ: ਬੌਲੀਵੁੱਡ ਦੇ ਮੈਗਾਸਟਾਰ ਫਿਲਮ ਦੀ ਸ਼ੂਟਿੰਗ ਦੌਰਾਨ ਸਮੇਂ ਦੇ ਬੜੇ ਪਾਬੰਦ ਹਨ। ਉਹ ਫਿਲਮ ਦੇ ਕਿਸੇ ਵੀ ਸੀਨ ਦੀ ਰਿਹਰਸਲ ਵੀ ਲਗਨ ਨਾਲ ਕਰਦੇ...