December 30, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਬੀਬੀਐੱਮਬੀ ਵਿੱਚ ਪੰਜਾਬ ਦੀ ਘਟ ਰਹੀ ਹਿੱਸੇਦਾਰੀ ਤੇ ਅਕਾਲੀ ਦਲ ਨੇ ਸਵਾਲ ਚੁੱਕਿਆ

Current Updates
ਸ੍ਰੀ ਆਨੰਦਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਹਿੱਸੇਦਾਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ

Current Updates
ਬਠਿੰਡਾ- ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਵਨੀਤ ਚਤੁਰਵੇਦੀ ਦੇ ਕਾਗਜ਼ ਰੱਦ, ਰਜਿੰਦਰ ਗੁਪਤਾ ਨੂੰ ਹਰੀ ਝੰਡੀ; ਰੋਪੜ ਪੁਲੀਸ ਜਾਅਲੀ ਦਸਤਖ਼ਤ ਮਾਮਲੇ ’ਚ ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੀ

Current Updates
ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕ ਸੀਟ ਲਈ ਨਾਮਜ਼ਦਗੀ ਭਰਨ ਵਾਲੇ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਚਤੁੁਰਵੇਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Current Updates
ਚੰਡੀਗੜ੍ਹ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ*

Current Updates
ਅੰਮ੍ਰਿਤਸਰ: ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ।...
ਖਾਸ ਖ਼ਬਰਪੰਜਾਬਰਾਸ਼ਟਰੀ

ਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਸਲਾਨਾ ਚੋਣ 3 ਨਵੰਬਰ ਨੂੰ

Current Updates
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਤਿੰਨ ਨਵੰਬਰ ਨੂੰ ਹੋਵੇਗੀ। ਇਸ ਸੰਬੰਧ ਵਿੱਚ ਫੈਸਲਾ ਅੱਜ ਅੰਤਰਿੰਗ ਕਮੇਟੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਨੇ ਨਵਜੋਤ ਸਿੱਧੂ ਨੂੰ ਵਿਆਹ ਵਾਲਾ ਸੂਟ ਕਹਿ ਕੇ ਕੱਸਿਆ ਤਨਜ਼

Current Updates
ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਉੱਤੇ ਵਿਅੰਗ ਕਸਦਿਆਂ ਉਨ੍ਹਾਂ ਨੂੰ ਵਿਆਹ ਵਾਲਾ ਅਜਿਹਾ ਸੂਟ ਕਰਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ

Current Updates
ਅੰਮ੍ਰਿਤਸਰ- ਪੰਜਾਬ ਵਿੱਚ ਆਏ ਹੜਾਂ ਦੇ ਨਾਲ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ ਹਲਕੇ ਤੋਂ ਸ਼ੁਰੂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗਾਇਕ Rajvir Jawanda ਦੀ ਮੌਤ ਸਬੰਧੀ ਨਵਾਂ ਖੁਲਾਸਾ; ਇਲਾਜ ਵਿੱਚ ਦੇਰੀ ’ਤੇ ਉੱਠੇ ਸਵਾਲ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਲੈ ਕੇ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਹੁਣ ਇਹ ਸਾਹਮਣੇ...