ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲCurrent UpdatesFebruary 17, 2025 February 17, 2025 ਪੰਜਾਬ –ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਅਵੀਜੀਤ ਕਪਲਿਸ਼ ਨੂੰ ਨਵਾਂ ਡੀਸੀ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ‘ਮੌਤ ਦਾ ਸੌਦਾ’: ਪਤੀ ਨੇ ਮਹਿਲਾ ਮਿੱਤਰ ਨਾਲ ਰਲ ਕੇ ਪਤਨੀ ਦੇ ਕਤਲ ਲਈ ਦਿੱਤੀ ਸੀ ਸੁਪਾਰੀCurrent UpdatesFebruary 17, 2025 February 17, 2025 ਲੁਧਿਆਣਾ-ਲੁਧਿਆਣਾ ਪੁਲੀਸ ਨੇ ਸੋਮਵਾਰ ਨੂੰ ਲਿਪਸੀ ਮਿੱਤਲ ਦੀ ਹੱਤਿਆ ਦੇ ਦੋਸ਼ਾਂ ਹੇਠ ਵਪਾਰੀ ਅਤੇ ਆਪ ਆਗੂ ਅਨੋਖ ਮਿੱਤਲ ਨੂੰ ਉਸਦੀ ਮਹਿਲਾ ਦੋਸਤ ਪ੍ਰਤੀਕਸ਼ਾ ਸਮੇਤ ਗ੍ਰਿਫਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸੰਧਵਾਂCurrent UpdatesFebruary 17, 2025 February 17, 2025 ਕੋਟਕਪੂਰਾ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਥਕੜੀਆਂ ਅਤੇ ਬੇੜੀਆਂ ਹੀ ਨਹੀਂ ਲਗਾਈਆਂ ਗਈਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆCurrent UpdatesFebruary 17, 2025 February 17, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਨੂੰ ਸਿਆਸੀ ਪਾਰਟੀਆਂ ਤੇ ਨੇਤਾਵਾਂ ਦੀਆਂ ਨਵੀਆਂ ਪਟੀਸ਼ਨਾਂ ’ਤੇ ਇਤਰਾਜ਼Current UpdatesFebruary 17, 2025 February 17, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਨੇਤਾਵਾਂ ਵੱਲੋਂ Places of Worship (Special Provisions) Act, 1991 ਨਾਲ ਸਬੰਧਿਤ ਮਾਮਲੇ ’ਚ ਨਵੀਆਂ ਪਟੀਸ਼ਨਾਂ ਦਾਇਰ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਡਾ. ਮੁਜਤਬਾ ਹੁਸੈਨ ਬਣੇ ‘ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ’Current UpdatesFebruary 17, 2025 February 17, 2025 ਪਟਿਆਲਾ- ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੰਸਰੀ ਵਾਦਕ ਉਸਤਾਦ ਡਾ. ਮੁਜਤਬਾ ਹੁਸੈਨ ਨੂੰ “ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ” ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਪੰਜਾਬੀ...
ਖਾਸ ਖ਼ਬਰਰਾਸ਼ਟਰੀਦੀਆ ਮਿਰਜ਼ਾ ਨੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਈCurrent UpdatesFebruary 16, 2025 February 16, 2025 ਮੁੰਬਈ: ਅਦਾਕਾਰਾ ਦੀਆ ਮਿਰਜ਼ਾ ਨੇ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮੌਕੇ ਆਪਣੇ ਕਾਰੋਬਾਰੀ ਪਤੀ ਵੈਭਵ ਰੇਖੀ ਲਈ ਪਿਆਰ ਭਰਿਆ ਸੁਨੇਹਾ ਲਿਖਿਆ ਹੈ। ਉਸ ਨੇ ਲਿਖਿਆ...
ਖਾਸ ਖ਼ਬਰਰਾਸ਼ਟਰੀਪ੍ਰਤੀਕ ਬੱਬਰ ਤੇ ਪ੍ਰਿਆ ਬੈਨਰਜੀ ਵਿਆਹ ਬੰਧਨ ਵਿੱਚ ਬੱਝੇCurrent UpdatesFebruary 16, 2025 February 16, 2025 ਨਵੀਂ ਦਿੱਲੀ: ਅਦਾਕਾਰ ਪ੍ਰਤੀਕ ਬੱਬਰ ਅਤੇ ਪ੍ਰਿਆ ਬੈਨਰਜੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅਦਾਕਾਰ ਨੇ ਇਸ ਸਬੰਧੀ ਜਾਣਕਾਰੀ ਇੰਸਟਾਗ੍ਰਾਮ ’ਤੇ ਪਾਈ ਪੋਸਟ ਵਿੱਚ...
ਖਾਸ ਖ਼ਬਰਰਾਸ਼ਟਰੀਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਬਾਰੇ ਜਨਹਿੱਤ ਪਟੀਸ਼ਨ ’ਤੇ ਸੁਣਵਾਈ 19 ਨੂੰCurrent UpdatesFebruary 16, 2025 February 16, 2025 ਪਟਨਾ-ਬੰਬੇ ਹਾਈ ਕੋਰਟ 19 ਫਰਵਰੀ ਨੂੰ ਇੱਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰੇਗਾ। ਇਸ ਦੌਰਾਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਅਤੇ ਉਸ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਵਿਰਾਸਤੀ ਮੇਲੇ ’ਚ ‘ਰੰਗ ਪੰਜਾਬ ਦੇ’ ਫੈਸ਼ਨ ਸ਼ੋਅCurrent UpdatesFebruary 16, 2025 February 16, 2025 ਪਟਿਆਲਾ- ਪਟਿਆਲਾ ਵਿਰਾਸਤੀ ਮੇਲਾ-2025 ਦੀ ਅੱਜ ਤੀਸਰੀ ਸ਼ਾਮ ਇੱਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ...