ਖਾਸ ਖ਼ਬਰਰਾਸ਼ਟਰੀਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀCurrent UpdatesFebruary 16, 2025 February 16, 2025 ਨਵੀਂ ਦਿੱਲੀ-ਇਥੋਂ ਦੇ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਕ ਦਿਨ ਬਾਅਦ ਅੱਜ ਵੀ...
ਖਾਸ ਖ਼ਬਰਰਾਸ਼ਟਰੀਮੁੰਬਈ ਦੀ ਉੱਚੀ ਇਮਾਰਤ ’ਚ ਅੱਗ; ਦੋ ਮੌਤਾਂCurrent UpdatesFebruary 16, 2025 February 16, 2025 ਮੁੰਬਈ-ਮੁੰਬਈ ਦੇ ਵਡਗਡੀ ਖੇਤਰ ਵਿੱਚ ਅੱਜ ਸਵੇਰੇ ਇੱਕ ਉੱਚੀ ਇਮਾਰਤ ਵਿੱਚ ਅੱਗ ਲੱਗ ਗਈ ਜਿਸ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬCurrent UpdatesFebruary 15, 2025 February 15, 2025 ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਾਕਸ ਆਫਿਸ ’ਤੇ ਛਾਈ ਵਿੱਕੀ ਦੀ ‘ਛਾਵਾ’, ਪਹਿਲੇ ਦਿਨ ਕੀਤੀ 50 ਕਰੋੜ ਦੀ ਕਮਾਈCurrent UpdatesFebruary 15, 2025 February 15, 2025 ਨਵੀਂ ਦਿੱਲੀ-ਵਿੱਕੀ ਕੌਸ਼ਲ ਦੀ ਇਤਿਹਾਸਕ ਐਕਸ਼ਨ ਫਿਲਮ ‘ਛਾਵਾ’ ਨੇ ਪਹਿਲੇ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 50 ਕਰੋੜ ਰੁਪਏ ਦੀ ਕਮਾਈ ਕੀਤੀ। ਲਕਸ਼ਮਣ ਓਟਕਰ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਦੇ ‘ਸ਼ੀਸ਼ ਮਹਿਲ’ ਦੇ ਨਵੀਨੀਕਰਨ ਦੀ ਜਾਂਚ ਹੋਵੇਗੀ: ਭਾਜਪਾCurrent UpdatesFebruary 15, 2025 February 15, 2025 ਨਵੀਂ ਦਿੱਲੀ-ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੂੰ 6, ਫਲੈਗਸਟਾਫ ਰੋਡ ਬੰਗਲੇ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਮੌਤਾਂCurrent UpdatesFebruary 15, 2025 February 15, 2025 ਦਾਹੋਦ-ਗੁਜਰਾਤ ਦੇ ਦਾਹੋਦ ਜ਼ਿਲ੍ਹੇ ਵਿਚ ਪ੍ਰਯਾਗਰਾਜ ਦੇ ਮਹਾਂਕੁੰਭ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਆ ਰਹੀ ਸੈਲਾਨੀ ਵੈਨ ਦੇ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ’ਚ ਸੀਆਰਪੀਐੱਫ ਜਵਾਨ ਜ਼ਖ਼ਮੀCurrent UpdatesFebruary 15, 2025 February 15, 2025 ਬੀਜਾਪੁਰ-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਬਾਰੂਦੀ ਸੁਰੰਗ ਧਮਾਕੇ ਵਿਚ ਸੀਆਰਪੀਐੱਫ ਦੀ CoBRA ਯੂਨਿਟ ਦਾ ਜਵਾਨ ਜ਼ਖ਼ਮੀ ਹੋ ਗਿਆ। ਪੁਲੀਸ ਮੁਤਾਬਕ ਇਹ ਬਾਰੂਦੀ ਸੁਰੰਗ ਨਕਸਲੀਆਂ ਵੱਲੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸCurrent UpdatesFebruary 15, 2025 February 15, 2025 ਮੁੰਬਈ: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ ਫੋਨ ਬੰਦ ਆ ਰਿਹਾ ਹੈ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਸਕੇਐਮ ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨCurrent UpdatesFebruary 15, 2025 February 15, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਨਵੀਂ ਤਕਨਾਲੋਜੀ ਲਈ ਫੋਕੇ ਸ਼ਬਦਾਂ ਦੀ ਨਹੀਂ ਸਪਸ਼ਟ ਦ੍ਰਿਸ਼ਟੀਕੋਣ ਦੀ ਲੋੜ: ਰਾਹੁਲ ਗਾਂਧੀCurrent UpdatesFebruary 15, 2025 February 15, 2025 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਕੋਲ ਭਾਵੇਂ ਪ੍ਰਤਿਭਾ ਹੈ, ਪਰ ਇਸ ਨੂੰ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਨਵੀਂ ਤਕਨਾਲੋਜੀ...