ਖਾਸ ਖ਼ਬਰਮਨੋਰੰਜਨਰਾਸ਼ਟਰੀਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸCurrent UpdatesFebruary 15, 2025 February 15, 2025 ਮੁੰਬਈ: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ ਫੋਨ ਬੰਦ ਆ ਰਿਹਾ ਹੈ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਸਕੇਐਮ ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਾਉਣ ਦਾ ਐਲਾਨCurrent UpdatesFebruary 15, 2025 February 15, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਨਵੀਂ ਤਕਨਾਲੋਜੀ ਲਈ ਫੋਕੇ ਸ਼ਬਦਾਂ ਦੀ ਨਹੀਂ ਸਪਸ਼ਟ ਦ੍ਰਿਸ਼ਟੀਕੋਣ ਦੀ ਲੋੜ: ਰਾਹੁਲ ਗਾਂਧੀCurrent UpdatesFebruary 15, 2025 February 15, 2025 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਰਤ ਕੋਲ ਭਾਵੇਂ ਪ੍ਰਤਿਭਾ ਹੈ, ਪਰ ਇਸ ਨੂੰ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਨਵੀਂ ਤਕਨਾਲੋਜੀ...
ਖਾਸ ਖ਼ਬਰਰਾਸ਼ਟਰੀ‘ਆਪ’ ਦੇ 3 ਕੌਂਸਲਰ ਭਾਜਪਾ ਵਿੱਚ ਸ਼ਾਮਲ: ਦਿੱਲੀ ਵਿੱਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲCurrent UpdatesFebruary 15, 2025 February 15, 2025 ਨਵੀਂ ਦਿੱਲੀ-ਦਿੱਲੀ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਹੁਣ ਦਿੱਲੀ ਮਿਉਂਸਿਪਲ ਕਾਰਪੋਰੇਸ਼ਨ (ਐਮਸੀਡੀ) ਵਿੱਚ ਵੀ ਭਾਜਪਾ ਭਾਰੂ ਪੈ ਸਕਦੀ ਹੈ। ਅੱਜ ਆਮ ਆਦਮੀ ਪਾਰਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰCurrent UpdatesFebruary 15, 2025 February 15, 2025 ਅੰਮ੍ਰਿਤਸਰ-ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਠੰਢੀ ਲਹਿਰ ਜਾਰੀ, ਤਾਪਮਾਨ 0 ਡਿਗਰੀ ਤੱਕ ਡਿੱਗ ਗਿਆ: ਸੀਤ ਲਹਿਰ ਦੀ ਲਪੇਟ ਵਿੱਚ ਆਇਆ ਸ੍ਰੀਨਗਰCurrent UpdatesFebruary 15, 2025 February 15, 2025 ਸ੍ਰੀਨਗਰ-ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿੱਚ ਸੀਤ ਲਹਿਰ ਜਾਰੀ ਰਹੀ। ਇੱਥੇ ਅੱਜ ਘੱਟੋ ਘੱਟ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ...
ਖਾਸ ਖ਼ਬਰਮਨੋਰੰਜਨਰਾਸ਼ਟਰੀਯੂ.ਪੀ.ਐਸ.ਸੀ. ਧੋਖਾਧੜੀ ਮਾਮਲਾ: ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ 17 ਮਾਰਚ ਤੱਕ ਅੰਤਰਿਮ ਰੋਕCurrent UpdatesFebruary 14, 2025February 14, 2025 February 14, 2025February 14, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ...
ਖਾਸ ਖ਼ਬਰਰਾਸ਼ਟਰੀਪੁਲੀਸ ਸਟੇਸ਼ਨ ’ਤੇ ਹਮਲਾ ਕਰਨ ਦੇ ਦੋਸ਼ ਹੇਠ 16 ਗ੍ਰਿਫ਼ਤਾਰ, 1,000 ਖ਼ਿਲਾਫ਼ ਕੇਸ ਦਰਜCurrent UpdatesFebruary 14, 2025 February 14, 2025 ਮੈਸੂਰ-ਕਰਨਾਟਕ ਦੇ ਇਕ ਪੁਲੀਸ ਸਟੇਸ਼ਨ ’ਤੇ ਹਮਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਕੁੱਝ ਗ੍ਰਿਫਤਾਰੀਆਂ ਹੋਣ ਉਪਰੰਤ ਹੁਣ ਤੱਕ ਕੁੱਲ 16 ਵਿਅਕਤੀ ਗ੍ਰਿਫ਼ਤਾਰ ਹੋ ਚੁੱਕੇ ਹਨ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂCurrent UpdatesFebruary 14, 2025 February 14, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ....
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤCurrent UpdatesFebruary 14, 2025 February 14, 2025 ਚੰਡੀਗੜ੍ਹ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ...