December 29, 2025

#amarnath

ਖਾਸ ਖ਼ਬਰਮਨੋਰੰਜਨ

ਕੈਂਸਰ ਨਾਲ ਜੰਗ ਲੜਦੇ ਹੋਏ ਨਜ਼ਰ ਆਇਆ ਹਿਨਾ ਖਾਨ ਦਾ ਇਹ ਹਿੰਮਤ ਵਾਲਾ ਰੂਪ, ਹਸਪਤਾਲ ਦੀ ਤਸਵੀਰ ਦੇਖ ਕੇ ਫੈਨਜ਼ ਕੀ ਕਿਹਾ

Current Updates
 ਨਵੀਂ ਦਿੱਲੀ – ਹਿਨਾ ਖਾਨ ਨੇ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਨਾਲ ਲੋਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ ਸੀ। ਅਕਸ਼ਰਾ ਦੇ ਕਿਰਦਾਰ ਨੂੰ...
ਅੰਤਰਰਾਸ਼ਟਰੀਖਾਸ ਖ਼ਬਰ

ਬੰਗਲਾਦੇਸ਼ ਹਿੰਸਾ : ਬੰਗਲਾਦੇਸ਼ ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

Current Updates
ਨਵੀਂ ਦਿੱਲੀ :  ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਯੂਨਸ ਸਰਕਾਰ ਦੇ ਦਾਅਵਿਆਂ ਬਾਵਜੂਦ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ : ਬਹੁਤ ਸਖ਼ਤ ਹੈ ਯੂਪੀ ਦਾ ਗੁੰਡਾ ਐਕਟ, ਸੁਪਰੀਮ ਕੋਰਟ ਅਜਿਹਾ ਕਿਉਂ ਕਿਹਾ?

Current Updates
ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉੱਤਰ ਪ੍ਰਦੇਸ਼ ਗੈਂਗਸਟਰ ਤੇ ਗ਼ੈਰ-ਸਮਾਜੀ ਸਰਗਰਮੀਆਂ (ਰੋਕਥਾਮ) ਐਕਟ ਬਹੁਤ ਔਖਾ ਪ੍ਰਤੀਤ ਹੁੰਦਾ ਹੈ। ਜਸਟਿਸ...
ਖਾਸ ਖ਼ਬਰਰਾਸ਼ਟਰੀ

‘ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਗੰਭੀਰ, ਇਸ ’ਤੇ ਰੋਕ ਲਾਉਣ ਦੀ ਲੋੜ’, ਸੁਪਰੀਮ ਕੋਰਟ ਨੇ ਪੰਜਾਬ ਸਣੇ ਇਨ੍ਹਾਂ ਪੰਜ ਸੂਬਿਆਂ ਤੋਂ ਮੰਗੇ ਅੰਕੜੇ

Current Updates
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ‘ਗੰਭੀਰ’ ਦੱਸਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਅਸਰਦਾਰ ਤਰੀਕੇ ਨਾਲ ਨਜਿੱਠਣ ਦੀ...
ਖਾਸ ਖ਼ਬਰਮਨੋਰੰਜਨ

ਬਿੱਗ ਬੌਸ 18 : ਕਾਲਰ ਫੜਿਆ, ਧੱਕਾ ਦਿੱਤਾ… ਈਸ਼ਾ ਕਾਰਨ ਅਵਿਨਾਸ਼ ਤੇ ਦਿਗਵਿਜੇ ਵਿਚਕਾਰ ਹੋਈ ਲੜਾਈ

Current Updates
ਨਵੀਂ ਦਿੱਲੀ : ਬਿੱਗ ਬੌਸ 18 ਦੇ ਘਰ ‘ਚ ਲੜਾਈ ਤੇਜ਼ ਹੁੰਦੀ ਜਾ ਰਹੀ ਹੈ। ਹੁਣ ਜ਼ਿਆਦਾਤਰ ਮੁਕਾਬਲੇਬਾਜ਼ ਆਪਣੀ ਸੀਟ ਸੁਰੱਖਿਅਤ ਕਰਨ ‘ਚ ਲੱਗੇ ਹੋਏ ਹਨ।...
ਖਾਸ ਖ਼ਬਰਪੰਜਾਬ

ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ

Current Updates
ਮੁਹਾਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ...
ਖਾਸ ਖ਼ਬਰਪੰਜਾਬ

ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ

Current Updates
ਮੁਹਾਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ...
ਖਾਸ ਖ਼ਬਰਚੰਡੀਗੜ੍ਹ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਨ ਜਾ ਰਹੀਆਂ ਜੰਗੀ ਯਾਦਗਾਰਾਂ ਦੀ ਰੂਪ-ਰੇਖਾ ਨੂੰ ਸਿਧਾਂਤਕ ਮਨਜ਼ੂਰੀ

Current Updates
ਚੰਡੀਗੜ੍ਹ-ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ...
ਖਾਸ ਖ਼ਬਰਮਨੋਰੰਜਨ

ਹੈਦਰਾਬਾਦ ‘ਚ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਬੇਕਾਬੂ ਹੋਈ ਭੀੜ, ਭਗਦੜ ‘ਚ ਇਕ ਔਰਤ ਦੀ ਮੌਤ; 2 ਜ਼ਖਮੀ

Current Updates
ਨਵੀਂ ਦਿੱਲੀ: ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਅੱਲੂ ਅਰਜੁਨ ਨੂੰ ਦੇਖਣ ਲਈ ਫੈਨਜ਼ ਕਿੰਨੇ ਦੀਵਾਨੇ ਹੁੰਦੇ ਹਨ। ਇਸ ਦਾ ਨਤੀਜਾ ਹੈ ਕਿ ਉਨ੍ਹਾਂ ਦੀ...
ਖਾਸ ਖ਼ਬਰਤਕਨਾਲੋਜੀ

ਇਹ ਹਨ ਦੁਨੀਆ ‘ਚ ਸਭ ਤੋਂ ਵੱਧ ਵਿਕਣ ਵਾਲੇ 10 ਸਮਾਰਟਫ਼ੋਨ, 4 Apple ਦੇ ਤੇ 5 Samsung, Xiaomi ਵੀ ਹੈ ਲਿਸਟ ‘ਚ ਸ਼ਾਮਲ

Current Updates
ਨਵੀਂ ਦਿੱਲੀ-Apple iPhone 15 ਇੱਕ ਵਾਰ ਫਿਰ ਟਾਪ ਦੇ 10 ਸਭ ਤੋਂ ਵੱਧ ਵਿਕਣ ਵਾਲੇ ਸਮਾਰਟਫ਼ੋਨਜ਼ ਦੀ ਲਿਸਟ ਵਿੱਚ ਸਿਖਰ ‘ਤੇ ਹੈ। ਕਾਊਂਟਰਪੁਆਇੰਟ ਰਿਸਰਚ ਨੇ...