ਖਾਸ ਖ਼ਬਰਰਾਸ਼ਟਰੀਵਪਾਰਸੋਨੇ ਦੀ ਕੀਮਤ ਮੁੜ ਸਭ ਤੋਂ ਉੱਚੇ ਪੱਧਰ ’ਤੇCurrent UpdatesFebruary 20, 2025 February 20, 2025 ਨਵੀਂ ਦਿੱਲੀ:ਮਜ਼ਬੂਤ ਆਲਮੀ ਰੁਝਾਨਾਂ ਵਿਚਾਲੇ ਕੌਮੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ 900 ਰੁਪਏ ਵਧ ਕੇ 89,400 ਰੁਪਏ ਪ੍ਰਤੀ 10 ਗ੍ਰਾਮ ਦੇ...
ਖਾਸ ਖ਼ਬਰਰਾਸ਼ਟਰੀਬਿਆਨ ਤੇ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਾਵਧਾਨੀ ਵਰਤੇ: ਸੁਪਰੀਮ ਕੋਰਟCurrent UpdatesFebruary 20, 2025 February 20, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੀਡੀਆ ’ਚ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਵਿਅਕਤੀਆਂ ਨੂੰ ਕੋਈ ਵੀ ਬਿਆਨ, ਖ਼ਬਰ ਜਾਂ ਵਿਚਾਰ ਪ੍ਰਕਾਸ਼ਿਤ ਕਰਨ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਸੰਗਮ ਵਿੱਚ ਗੰਗਾ ਦਾ ਪਾਣੀ ਨਹਾਉਣ ਯੋਗ ਨਹੀਂCurrent UpdatesFebruary 20, 2025 February 20, 2025 ਮਹਾਂਕੁੰਭ- ਸਕਾਰੀ ਅੰਕੜਿਆਂ ਅਨੁਸਾਰ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿੱਚ ਗੰਗਾ ਦਾ ਪਾਣੀ ਇਸ ਵੇਲੇ ਨਹਾਉਣ ਯੋਗ ਨਹੀਂ ਹੈ। ਇਸ ਵਿੱਚ ਬੀਓਡੀ (ਬਾਇਓਲੋਜੀਕਲ ਆਕਸੀਜਨ ਡਿਮਾਂਡ) ਦਾ...
ਖਾਸ ਖ਼ਬਰਰਾਸ਼ਟਰੀਹਾਈ ਕੋਰਟ ਦੇ ਮੌਜੂਦਾ ਜੱਜ ਖਿਲਾਫ਼ ਸ਼ਿਕਾਇਤਾਂ ਸੁਣਨ ਦੇ ਲੋਕਪਾਲ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕCurrent UpdatesFebruary 20, 2025 February 20, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ Lokpal ਦੇ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਵਿਰੁੱਧ ਸ਼ਿਕਾਇਤਾਂ ਸੁਣਨ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ। ਸਰਬਉੱਚ...
ਖਾਸ ਖ਼ਬਰਰਾਸ਼ਟਰੀਦਿੱਲੀ ਦੀਆਂ ਮਹਿਲਾਵਾਂ ਨੂੰ 8 ਮਾਰਚ ਤੱਕ 2500 ਰੁਪਏ ਮਾਸਿਕ ਸਹਾਇਤਾ ਮਿਲ ਜਾਵੇਗੀ: ਰੇਖਾ ਗੁਪਤਾCurrent UpdatesFebruary 20, 2025 February 20, 2025 ਨਵੀਂ ਦਿੱਲੀ-ਮਨੋਨੀਤ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀਆਂ ਮਹਿਲਾਵਾਂ ਨੂੰ ਮਾਸਿਕ 2500 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ...
ਖਾਸ ਖ਼ਬਰਰਾਸ਼ਟਰੀਕੁਫ਼ਰੀ ਤੇ ਨਾਰਕੰਡਾ ਵਿਚ ਬਰਫ਼ਬਾਰੀCurrent UpdatesFebruary 20, 2025 February 20, 2025 ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਕੁਫ਼ਰੀ ਅਤੇ ਨਾਰਕੰਡਾ ਵਰਗੇ ਸੈਰ-ਸਪਾਟਾ ਕੇਂਦਰਾਂ ’ਤੇ ਵੀ ਬਰਫ਼ਬਾਰੀ ਸ਼ੁਰੂ ਹੋ ਗਈ ਹੈ,...
ਖਾਸ ਖ਼ਬਰਰਾਸ਼ਟਰੀਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ, ਛੇ ਹੋਰ ਮੰਤਰੀਆਂ ਨੇ ਵੀ ਚੁੱਕੀ ਸਹੁੰCurrent UpdatesFebruary 20, 2025 February 20, 2025 ਨਵੀਂ ਦਿੱਲੀ-ਭਾਜਪਾ ਦੀ ਪਹਿਲੀ ਵਾਰ ਵਿਧਾਇਕ ਬਣੀ ਬੀਬੀ ਰੇਖਾ ਗੁਪਤਾ (Rekha Gupta) ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ...
ਖਾਸ ਖ਼ਬਰਰਾਸ਼ਟਰੀਭਰੋਸਾ ਹੈ, ਰੇਖਾ ਗੁਪਤਾ ਦਿੱਲੀ ਦੇ ਵਿਕਾਸ ਲਈ ਪੂਰੇ ਜੋਸ਼ ਨਾਲ ਕੰਮ ਕਰੇਗੀ: ਮੋਦੀCurrent UpdatesFebruary 20, 2025 February 20, 2025 ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਰੇਖਾ ਗੁਪਤਾ ਨੂੰ ਮੁਬਾਰਕਬਾਦ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਜ਼ਮੀਨੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਜੈ ਦੇਵਗਨ ਵੱਲੋਂ ਭਾਣਜੇ ਨੂੰ ਜਨਮ ਦਿਨ ਦੀ ਵਧਾਈCurrent UpdatesFebruary 19, 2025 February 19, 2025 ਮੁੰਬਈ: ਅਦਾਕਾਰ ਅਜੈ ਦੇਵਗਨ ਨੇ ਅੱਜ ਆਪਣੇ ਭਾਣਜੇ ਅਮਨ ਦੇਵਗਨ ਦੇ ਜਨਮ ਦਿਨ ’ਤੇ ਉਸ ਦੀ ਜ਼ਿੰਦਗੀ ਦੇ ਸ਼ੁਰੂਆਤੀ ਪਲਾਂ ਨੂੰ ਯਾਦ ਕੀਤਾ। ਅਜੈ ਨੇ ਇੰਸਟਾਗ੍ਰਾਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਨੀ ਦਿਓਲ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂCurrent UpdatesFebruary 19, 2025 February 19, 2025 ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਸਨੀ ਦਿਓਲ ਨੇ ਝਾਂਸੀ ਵਿੱਚ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਜੇਪੀ ਦੱਤਾ ਦੀ 1997 ਵਿੱਚ ਭਾਰਤ-ਪਾਕਿ ਜੰਗ ’ਤੇ...