ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ 76000 ਦੇ ਪੱਧਰ ਤੋਂ ਹੇਠਾਂ ਡਿੱਗਿਆCurrent UpdatesFebruary 12, 2025 February 12, 2025 ਮੁੰਬਈ-ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਦੇਸ਼ੀ ਫੰਡਾਂ ਦੀ ਬੇਰੋਕ ਨਿਕਾਸੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੋਰ ਹੇਠਾਂ ਆ ਗਏ । ਬੀਐੱਸਈ ਦਾ 30 ਸ਼ੇਅਰਾਂ...
ਖਾਸ ਖ਼ਬਰਰਾਸ਼ਟਰੀਮੁੰਬਈ ਪੁਲੀਸ ਨੂੰ ਆਈ ਕਾਲ: ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ‘ਤੇ ਹਮਲਾ ਕਰ ਸਕਦੇ ਹਨ ਅਤਿਵਾਦੀCurrent UpdatesFebruary 12, 2025 February 12, 2025 ਮੁੰਬਈ-ਇਕ ਵਿਅਕਤੀ ਨੇ ਮੁੰਬਈ ਪੁਲੀਸ ਕੰਟਰੋਲ ਰੂਮ ਨੂੰ ਫੋਨ ਕਰ ਕੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਅਤਿਵਾਦੀ ਹਮਲਾ...
ਖਾਸ ਖ਼ਬਰਰਾਸ਼ਟਰੀਗੁਈਲੇਨ-ਬੈਰੇ ਸਿੰਡਰੋਮ ਨਾਲ ਮੁੰਬਈ ਵਿਚ ਪਹਿਲੀ ਮੌਤ ਦਰਜCurrent UpdatesFebruary 12, 2025 February 12, 2025 ਮੁੰਬਈ-ਮੁੰਬਈ ਦੇ ਇੱਕ ਹਸਪਤਾਲ ਵਿੱਚ ਗੁਈਲੇਨ-ਬੈਰੇ ਸਿੰਡਰੋਮ (ਜੀਬੀਐਸ) ਨਾਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਨਰਵ...
ਖਾਸ ਖ਼ਬਰਰਾਸ਼ਟਰੀਮੁਫਤ ਸਹੂਲਤਾਂ ਕਾਰਨ ਲੋਕ ਕੰਮ ਕਰਨ ਲਈ ਤਿਆਰ ਨਹੀਂ ਹਨ: ਸੁਪਰੀਮ ਕੋਰਟCurrent UpdatesFebruary 12, 2025 February 12, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣਾਂ ਤੋਂ ਪਹਿਲਾਂ ਮੁਫਤ ਚੀਜ਼ਾਂ ਤੇ ਸਹੂਲਤਾਂ ਦਾ ਐਲਾਨ ਕਰਨ ਦੀ ਪ੍ਰਥਾ ਨੂੰ ਨਕਾਰਦਿਆਂ ਕਿਹਾ ਕਿ ਇਸ ਕਾਰਨ ਲੋਕ...
ਖਾਸ ਖ਼ਬਰਪੰਜਾਬਰਾਸ਼ਟਰੀਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਮਹਾਂਪੰਚਾਇਤ ’ਚ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰCurrent UpdatesFebruary 12, 2025 February 12, 2025 ਪਟਿਆਲਾ- ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਜਦੋਂ ਸਾਰਾ ਅਲੀ ਖ਼ਾਨ ਨੇ ਅਮਰੀਕੀ ਗਾਇਕ ਨਾਲ ਫੋਟੋਆਂ ਖਿਚਵਾਈਆਂCurrent UpdatesFebruary 11, 2025 February 11, 2025 ਮੁੰਬਈ:ਬੌਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਅਮਰੀਕੀ ਗਾਇਕ ਏਕੋਨ ਦੀ ਪ੍ਰਸ਼ੰਸਕ ਹੈ। ਸਾਰਾ ਨੇ ਏਕੋਨ ਨਾਲ ਵਿਆਹ ਸਮਾਗਮ ਵਿੱਚ ਤਸਵੀਰਾਂ ਖਿਚਵਾਈਆਂ ਤੇ ਇਸ ਨੂੰ ਆਪਣੇ ਇੰਸਟਾਗ੍ਰਾਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਯੂਟਿਊਬਰ ਰਣਵੀਰ ਅਲਾਹਾਬਾਦੀਆ ਨੇ ਟਿੱਪਣੀਆਂ ਲਈ ਮੁਆਫ਼ੀ ਮੰਗੀCurrent UpdatesFebruary 11, 2025 February 11, 2025 ਨਵੀਂ ਦਿੱਲੀ-ਯੂਟਿਊਬਰ ਰਣਵੀਰ ਅਲਾਹਾਬਾਦੀਆ ਨੇ ਆਪਣੀਆਂ ਵਿਵਾਦਤ ਟਿੱਪਣੀਆਂ ਲਈ ਮੁਆਫੀ ਮੰਗ ਲਈ ਹੈ। ਰਣਵੀਰ ਨੇ ਇਹ ਟਿੱਪਣੀ ਕਾਮੇਡੀਅਨ ਸਮੈ ਰੈਨਾ ਦੇ ਯੂਟਿਊਬ ਰਿਐਲਿਟੀ ਸ਼ੋਅ ‘ਇੰਡੀਆਜ਼...
ਖਾਸ ਖ਼ਬਰਮਨੋਰੰਜਨਰਾਸ਼ਟਰੀਗਾਇਕ ਬੀ ਪਰਾਕ ਨੇ ਰਣਵੀਰ ਅਲਾਹਬਾਦੀਆ ਨਾਲ ਪੋਡਕਾਸਟ ਰੱਦ ਕੀਤਾCurrent UpdatesFebruary 11, 2025 February 11, 2025 ਨਵੀਂ ਦਿੱਲੀ-ਮਸ਼ਹੂਰ ਗਾਇਕ ਬੀ ਪਰਾਕ(B Praak) ਨੇ ਰਣਵੀਰ ਅਲਾਹਬਾਦੀਆ(Ranveer Allahabadia) ਦੀ ਸੋਚ ਨੂੰ ਤਰਸਯੋਗ ਕਹਿੰਦੇ ਹੋਏ ਦੱਸਿਆ ਕਿ ਇੱਕ ਰਿਐਲਿਟੀ ਸ਼ੋਅ ’ਤੇ ਉਸ ਦੀ ਟਿੱਪਣੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਟਰੰਪ-ਸ਼ੈਲੀ ਦੇ ਇਮੀਗ੍ਰੇਸ਼ਨ ਸਖ਼ਤੀ ਯੂਕੇ ਵੱਲੋਂ 19000 ਗੈਰਕਾਨੂੰਨੀ ਪਰਵਾਸੀ ਡਿਪੋਰਟCurrent UpdatesFebruary 11, 2025 February 11, 2025 ਚੰਡੀਗੜ੍ਹ-ਯੂਕੇ ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 19,000 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ 200 ਅੰਕ ਡਿੱਗਿਆCurrent UpdatesFebruary 11, 2025 February 11, 2025 ਮੁੰਬਈ-ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ Sensex ਸ਼ੁੁਰੂਆਤੀ ਕਾਰੋਬਾਰ ਵਿਚ 201.06 ਅੰਕ ਡਿੱਗ ਕੇ 77,110.74 ਨੂੰ ਪਹੁੰਚ ਗਿਆ ਹੈ। ਉਧਰ ਐੱਨਐੱਸਈ ਦੇ Nifty ਵਿਚ...