ਸ੍ਰੀਨਗਰ ਵਿੱਚ ਐਨਕਾਊਂਟਰ : ਸ਼੍ਰੀਨਗਰ ਦੇ ਹਰਵਾਨ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ; ਇੱਕ ਅੱਤਵਾਦੀ ਢੇਰ
ਜੰਮੂ : ਸੋਮਵਾਰ ਰਾਤ ਨੂੰ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦੇ ਨਾਲ ਲੱਗਦੇ ਹਰਵਾਨ ਦੇ ਉਪਰਲੇ ਜੰਗਲ ‘ਚ ਗੋਲ਼ੀਆਂ ਦੀ ਆਵਾਜ਼ ਗੂੰਜਣ ਲੱਗੀ, ਜਦੋਂ ਅੱਤਵਾਦੀਆਂ ਨੇ ਸੁਰੱਖਿਆ...
