ਖਾਸ ਖ਼ਬਰਪੰਜਾਬਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤCurrent UpdatesDecember 5, 2024 December 5, 2024 ਮੁਹਾਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਨ ਜਾ ਰਹੀਆਂ ਜੰਗੀ ਯਾਦਗਾਰਾਂ ਦੀ ਰੂਪ-ਰੇਖਾ ਨੂੰ ਸਿਧਾਂਤਕ ਮਨਜ਼ੂਰੀCurrent UpdatesDecember 5, 2024 December 5, 2024 ਚੰਡੀਗੜ੍ਹ-ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ...
ਖਾਸ ਖ਼ਬਰਮਨੋਰੰਜਨਹੈਦਰਾਬਾਦ ‘ਚ ਪੁਸ਼ਪਾ 2 ਦੀ ਸਕ੍ਰੀਨਿੰਗ ਦੌਰਾਨ ਬੇਕਾਬੂ ਹੋਈ ਭੀੜ, ਭਗਦੜ ‘ਚ ਇਕ ਔਰਤ ਦੀ ਮੌਤ; 2 ਜ਼ਖਮੀCurrent UpdatesDecember 5, 2024 December 5, 2024 ਨਵੀਂ ਦਿੱਲੀ: ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਅੱਲੂ ਅਰਜੁਨ ਨੂੰ ਦੇਖਣ ਲਈ ਫੈਨਜ਼ ਕਿੰਨੇ ਦੀਵਾਨੇ ਹੁੰਦੇ ਹਨ। ਇਸ ਦਾ ਨਤੀਜਾ ਹੈ ਕਿ ਉਨ੍ਹਾਂ ਦੀ...
ਖਾਸ ਖ਼ਬਰਤਕਨਾਲੋਜੀਇਹ ਹਨ ਦੁਨੀਆ ‘ਚ ਸਭ ਤੋਂ ਵੱਧ ਵਿਕਣ ਵਾਲੇ 10 ਸਮਾਰਟਫ਼ੋਨ, 4 Apple ਦੇ ਤੇ 5 Samsung, Xiaomi ਵੀ ਹੈ ਲਿਸਟ ‘ਚ ਸ਼ਾਮਲCurrent UpdatesDecember 4, 2024 December 4, 2024 ਨਵੀਂ ਦਿੱਲੀ-Apple iPhone 15 ਇੱਕ ਵਾਰ ਫਿਰ ਟਾਪ ਦੇ 10 ਸਭ ਤੋਂ ਵੱਧ ਵਿਕਣ ਵਾਲੇ ਸਮਾਰਟਫ਼ੋਨਜ਼ ਦੀ ਲਿਸਟ ਵਿੱਚ ਸਿਖਰ ‘ਤੇ ਹੈ। ਕਾਊਂਟਰਪੁਆਇੰਟ ਰਿਸਰਚ ਨੇ...
ਖਾਸ ਖ਼ਬਰਤਕਨਾਲੋਜੀਆਗਾਮੀ ਫ਼ੋਨ : ਦਸੰਬਰ ‘ਚ ਲਾਂਚ ਹੋਣਗੇ ਕਈ ਦਮਦਾਰ ਸਮਾਰਟਫੋਨ, Vivo ਤੇ iQOO ਤਿਆਰCurrent UpdatesDecember 4, 2024 December 4, 2024 ਨਵੀਂ ਦਿੱਲੀ : ਨਵੰਬਰ ਦਾ ਮਹੀਨਾ ਸਮਾਰਟਫੋਨ ਪ੍ਰੇਮੀਆਂ ਲਈ ਬਹੁਤ ਵਧੀਆ ਰਿਹਾ ਹੈ। ਇਸ ਮਹੀਨੇ ਮਿਡ-ਰੇਂਜ ਤੋਂ ਲੈ ਕੇ ਫਲੈਗਸ਼ਿਪ ਸੈਗਮੈਂਟ ‘ਚ ਕਈ ਫੋਨ ਲਾਂਚ ਕੀਤੇ...
ਖਾਸ ਖ਼ਬਰਚੰਡੀਗੜ੍ਹਨਸ਼ਿਆਂ ਦੇ ਸਫਾਏ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ : ਜੈ ਕ੍ਰਿਸ਼ਨ ਸਿੰਘ ਰੌੜੀCurrent UpdatesDecember 4, 2024December 4, 2024 December 4, 2024December 4, 2024 ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਜ਼ਿਲ੍ਹੇ ਦੀਆਂ 1403 ਪੰਚਾਇਤਾਂ ਦੇ 9314 ਪੰਚਾਂ ਤੇ ਸਰਪੰਚਾਂ ਨੂੰ...
ਖਾਸ ਖ਼ਬਰਚੰਡੀਗੜ੍ਹਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ · ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾCurrent UpdatesDecember 4, 2024 December 4, 2024 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ...
ਖਾਸ ਖ਼ਬਰਪੰਜਾਬਪਾਕਿਸਤਾਨ ਤੋਂ ਅਸਲਾ ਭਾਰਤ ਲਿਆਉਂਦਾ ਰਿਹਾ ਹੈ ਨਾਰਾਇਣ ਸਿੰਘ ਚੌੜਾ, ਵੱਖ-ਵੱਖ ਥਾਣਿਆਂ ‘ਚ ਦਰਜਨ ਦੇ ਕਰੀਬ ਕੇਸ ਦਰਜCurrent UpdatesDecember 4, 2024December 4, 2024 December 4, 2024December 4, 2024 ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਹੱਤਿਆ ਕਰਨ ਦੀ ਕੋਸ਼ਿਸ਼ ਸਾਬਕਾ ਅੱਤਵਾਦੀ ਨਰਾਇਣ...
ਖਾਸ ਖ਼ਬਰਪੰਜਾਬਰਾਸ਼ਟਰੀਨਰਾਇਣ ਸਿੰਘ ਚੌੜਾ: ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਾਰਾਇਣ ਸਿੰਘ ਚੌੜਾ, ਕਈ ਅਪਰਾਧਕ ਮਾਮਲਿਆਂ ‘ਚ ਰਹੀ ਸ਼ਮੂਲੀਅਤCurrent UpdatesDecember 4, 2024 December 4, 2024 ਅੰਮ੍ਰਿਤਸਰ : ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਸੁਖਬੀਰ ਬਾਦਲ (Sukhbir Singh Badal) ‘ਤੇ ਹਮਲਾ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ (Sri Harmandir...
ਖਾਸ ਖ਼ਬਰਰਾਸ਼ਟਰੀ‘ਭਗਵਾ ਨਾ ਪਹਿਨੋ, ਮਾਲਾ ਲਾਹ ਦਿਓ ਤੇ ਪੂੰਝ ਦਿਓ ਤਿਲਕ…’, ਇਸਕੋਨ ਨੇ ਬੰਗਲਾਦੇਸ਼ੀ ਹਿੰਦੂਆਂ ਨੂੰ ਦਿੱਤੀ ਸਲਾਹCurrent UpdatesDecember 3, 2024December 3, 2024 December 3, 2024December 3, 2024 ਕੋਲਕਾਤਾ : ਬੰਗਲਾਦੇਸ਼ ‘ਚ ਹਿੰਦੂਆਂ ਅਤੇ Iskcon ਦੇ ਪੁਜਾਰੀਆਂ ਖ਼ਿਲਾਫ਼ ਵਧਦੀ ਹਿੰਸਾ ਦੇ ਮੱਦੇਨਜ਼ਰ ਇਸਕਾਨ ਕੋਲਕਾਤਾ ਨੇ ਹਿੰਦੂਆਂ ਅਤੇ ਪੁਜਾਰੀਆਂ ਨੂੰ ਇਕ ਸਲਾਹ ਦਿੱਤੀ ਹੈ। ਹਿੰਦੂਆਂ...