ਲਾਰੈਂਸ ਬਿਸ਼ਨੋਈ ਗਿਰੋਹ ਦੇ ਮੈਂਬਰ ਸਣੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸ਼ਰਾਬ ਨਾਲ ਭਰੇ ਟਰੱਕ ਨੂੰ ਹਾਈਜੈਕ ਕਰਨ ਦੀ ਸੀ ਯੋਜਨਾ
ਇੰਦੌਰ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਭੁਪਿੰਦਰ ਸਿੰਘ, ਆਦੇਸ਼ ਚੌਧਰੀ ਅਤੇ ਦੀਪਕ ਸਿੰਘ ਰਾਵਤ ਨੂੰ...
