ਹੇਮਾ-ਰੇਖਾ ਨਹੀਂ, ਇਹ ਹੈ ਧਰਮਿੰਦਰ ਦੀ ਪਸੰਦੀਦਾ ਅਦਾਕਾਰਾ, ਥ੍ਰੋਬੈਕ ਫੋਟੋ ਸ਼ੇਅਰ ਕਰ ਕੇ ਕਿਹਾ- ‘ਮੇਰੀ ਪਿਆਰੀ ਗੁੱਡੀ’
ਨਵੀਂ ਦਿੱਲੀ : ਦਿੱਗਜ ਅਭਿਨੇਤਾ ਧਰਮਿੰਦਰ ਸੋਸ਼ਲ ਮੀਡੀਆ ‘ਤੇ ਐਕਟਿਵ ਨਜ਼ਰ ਆਉਂਦੇ ਹਨ। ਉਨ੍ਹਾਂ ਨੇ ਬਾਲੀਵੁੱਡ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਨ੍ਹਾਂ ਦੀਆਂ ਸੁਪਰਹਿੱਟ ਫਿਲਮਾਂ...
