ਖਾਸ ਖ਼ਬਰਪੰਜਾਬਲੋਕਾਂ ਨੇ ਜ਼ਿਮਨੀ-ਚੋਣਾਂ ਵਿੱਚ ਵਿਰੋਧੀ ਧਿਰ ਨੂੰ ਦਿੱਤਾ ਕਰਾਰਾ ਜਵਾਬCurrent UpdatesNovember 30, 2024 November 30, 2024 ਦਿੜ੍ਹਬਾ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ...
ਖਾਸ ਖ਼ਬਰਚੰਡੀਗੜ੍ਹਵਿਸ਼ਵ ਬੈਂਕ ਨੇ ਸੂਬਾ ਸਰਕਾਰ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆCurrent UpdatesNovember 30, 2024 November 30, 2024 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ...
ਖਾਸ ਖ਼ਬਰਰਾਸ਼ਟਰੀਲੋਕਾਂ ਦਾ ਧਿਆਨ ਸਮੱਸਿਆਵਾਂ ਤੋਂ ਹਟਾਉਣ ਲਈ ਭਾਜਪਾ ਚੱਲ ਰਹੀ ਫੁੱਟ-ਪਾਊ ਚਾਲਾਂ: ਮਾਇਆਵਤੀCurrent UpdatesNovember 30, 2024 November 30, 2024 ਲਖਨਊ-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਸ਼ਨਿੱਚਰਵਾਰ ਨੂੰ ਕੇਂਦਰ ਅਤੇ ਵਿਰੋਧੀ ਧਿਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸੰਸਦ ਦਾ...
ਖਾਸ ਖ਼ਬਰਚੰਡੀਗੜ੍ਹਪੀਜੀਆਈ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਲਈ ਮਦਦ ਦੀ ਅਪੀਲCurrent UpdatesNovember 30, 2024 November 30, 2024 ਚੰਡੀਗੜ੍ਹ– ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਵਾਸਤੇ ਦਾਨੀ ਸੱਜਣਾਂ ਨੂੰ ਦਾਨ ਭੇਜਣ (ਕ੍ਰਾਊਡ ਫੰਡਿੰਗ) ਲਈ ਇੱਕ ਵੈਬ...
ਖਾਸ ਖ਼ਬਰਰਾਸ਼ਟਰੀਸ਼ਿਮਲਾ ਦੇ ਰਿੱਜ ’ਤੇ ਟਰੱਕਾਂ ਦੀ ਪਾਰਕਿੰਗ ਖ਼ਿਲਾਫ਼ ਡਿਪਟੀ ਮੇਅਰ ਨੇ ਕੀਤੀ ਸ਼ਿਕਾਇਤCurrent UpdatesNovember 30, 2024 November 30, 2024 ਸ਼ਿਮਲਾ : ਸ਼ਿਮਲਾ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਪੀਆਈ (ਐਮ) ਆਗੂ ਟਿਕੇਂਦਰ ਸਿੰਘ ਪੰਵਾਰ ਨੇ ਪੁਲੀਸ ਸ਼ਿਕਾਇਤ ਦਰਜ ਕਰ ਕੇ ਉਨ੍ਹਾਂ ਲੋਕਾਂ ਅਤੇ...
ਖਾਸ ਖ਼ਬਰਰਾਸ਼ਟਰੀ10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈCurrent UpdatesNovember 30, 2024 November 30, 2024 ਲਖਨਊ: ਜ਼ਿਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ...
ਖਾਸ ਖ਼ਬਰਰਾਸ਼ਟਰੀਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀCurrent UpdatesNovember 30, 2024 November 30, 2024 ਚੇਨਈ : ਖੇਤਰੀ ਮੌਸਮ ਵਿਗਿਆਨ ਕੇਂਦਰ (RMC) ਚੇਨਈ ਦੇ ਅਨੁਸਾਰ ਚੱਕਰਵਾਤ ਫੇਂਗਲ ਦੇ ਸ਼ਨੀਵਾਰ ਦੁਪਹਿਰ ਨੂੰ ਚੇਨਈ ਦੇ ਨੇੜੇ ਲੈਂਡਫਾਲ ਕਰਨ ਦੀ ਸੰਭਾਵਨਾ ਹੈ। ਇਸ...
ਖਾਸ ਖ਼ਬਰਰਾਸ਼ਟਰੀਸ਼ਿਲਪਾ ਸ਼ੈੱਟੀ ਦਾ ਨਾਂ ਗੈਰ-ਸਬੰਧਤ ਮਾਮਲਿਆਂ ਵਿੱਚ ਘੜੀਸਣਾ ਸਹੀ ਨਹੀਂ: ਰਾਜ ਕੁੰਦਰਾCurrent UpdatesNovember 30, 2024 November 30, 2024 ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ ਦੇ ਛਾਪੇ ਤੋ ਬਾਅਦ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਨੇ ਮੀਡੀਆ ਨੂੰ “ਸੀਮਾਵਾਂ ਦਾ ਸਨਮਾਨ” ਕਰਨ ਦੀ ਬੇਨਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਬ ਦਾ ਚੇਅਰਮੈਨCurrent UpdatesNovember 30, 2024November 30, 2024 November 30, 2024November 30, 2024 ...
ਖਾਸ ਖ਼ਬਰਰਾਸ਼ਟਰੀਅੰਦਰੂਨੀ ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ’ਤੇ ਧਿਆਨ ਦਿੱਤਾ ਜਾਵੇ: ਮੋਦੀCurrent UpdatesNovember 29, 2024 November 29, 2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉੜੀਸਾ ਵਿੱਚ ਸਮੂਹ ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ਼ ਪੁਲਿਸ 2024 ਦੀ ਆਲ ਇੰਡੀਆ ਕਾਨਫਰੰਸ ਅੰਦਰੂਨੀ...