ਖਾਸ ਖ਼ਬਰਰਾਸ਼ਟਰੀਕੇਂਦਰੀ ਬਜਟ ਵਰ੍ਹਾ 2025-26 ਟੈਕਸਟਾਈਲ ਸੈਕਟਰ ਨੂੰ ਪ੍ਰੋਤਸਾਹਨCurrent UpdatesFebruary 7, 2025 February 7, 2025 ਨਵੀਂ ਦਿੱਲੀ-ਇੰਡੀਅਨ ਅਪੈਰਲਸ (apparels) ਅਤੇ ਟੈਕਸਟਾਈਲ ਉਦਯੋਗ ਲਗਭਗ 176 ਬਿਲੀਅਨ ਅਮਰੀਕੀ ਡਾਲਰ ਦਾ ਹੈ, ਜੋ ਦੇਸ਼ ਦੀ ਜੀਡੀਪੀ ਵਿੱਚ ਲਗਭਗ 2 ਪ੍ਰਤੀਸ਼ਤ ਦਾ ਯੋਗਦਾਨ ਪਾਉਂਦਾ...
ਖਾਸ ਖ਼ਬਰਰਾਸ਼ਟਰੀਰਤਨ ਟਾਟਾ ਦੀ ਵਸੀਅਤ ਦਾ ‘ਰਹੱਸਮਈ ਆਦਮੀ’, ਜਿਸ ਨੂੰ ਲਗਪਗ 500 ਕਰੋੜ ਰੁਪਏ ਦੀ ਮਿਲੇਗੀ ਜਾਇਦਾਦCurrent UpdatesFebruary 7, 2025 February 7, 2025 ਨਵੀਂ ਦਿੱਲੀ : ਸਾਲ 2024 ਦੇ ਅਕਤੂਬਰ ਮਹੀਨੇ ਵਿੱਚ, ਦੇਸ਼ ਨੇ ਇੱਕ ਮਹਾਨ ਵਿਅਕਤੀ ਨੂੰ ਗੁਆ ਦਿੱਤਾ, ਜਿਸਨੇ ਸਾਰੀ ਉਮਰ ਲੋਕਾਂ ਦੀ ਮਦਦ ਕੀਤੀ ਅਤੇ ਉਸਦੀ...
ਖਾਸ ਖ਼ਬਰਪੰਜਾਬਰਾਸ਼ਟਰੀ10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰCurrent UpdatesFebruary 7, 2025 February 7, 2025 ਪੰਜਾਬ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀਆਂ ਨੇ ਹਵਾਈ ਯਾਤਰਾ ਦੇ ਤੋੜੇ ਰਿਕਾਰਡ, ਵੱਡੀ ਗਿਣਤੀ ’ਚ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਰੀ ਉਡਾਣCurrent UpdatesFebruary 7, 2025 February 7, 2025 ਅੰਮ੍ਰਿਤਸਰ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਯਾਤਰੀਆਂ ਦੀ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸਕ ਮੀਲ ਪੱਥਰ...
ਖਾਸ ਖ਼ਬਰਰਾਸ਼ਟਰੀਰੋਪੜ ਦੇ ਇਸ ਪਿੰਡ ‘ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤੀ ਹੱਤਿਆ, ਕੀਤਾ ਆਤਮ ਸਮਰਪਣCurrent UpdatesFebruary 7, 2025 February 7, 2025 ਰੂਪਨਗਰ: ਰੂਪਨਗਰ ਦੇ ਘਾੜ ਇਲਾਕੇ ਦਾ ਪਿੰਡ ਮਾਜਰੀ ਜੱਟਾ ਵਿਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਮਾਰਨ...
ਖਾਸ ਖ਼ਬਰਪੰਜਾਬਰਾਸ਼ਟਰੀਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਸਮਾਪਤCurrent UpdatesFebruary 7, 2025 February 7, 2025 ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ...
ਖਾਸ ਖ਼ਬਰਰਾਸ਼ਟਰੀ‘ਹਰ ਜਗ੍ਹਾ ਦਾਖ਼ਲ ਨਹੀਂ ਹੋ ਸਕਦੀ ਨਿਆਂਪਾਲਿਕਾ’, ਸੁਪਰੀਮ ਕੋਰਟ ਨੇ ਕਾਰਗਿਲ ਯੁੱਧ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰCurrent UpdatesFebruary 7, 2025 February 7, 2025 ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1999 ਦੇ ਕਾਰਗਿਲ ਯੁੱਧ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੱਕ ਸਾਬਕਾ ਫ਼ੌਜ ਅਧਿਕਾਰੀ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ‘ਚ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਹੋਈ ਆਸਾਨ, ਵਜੀਫਾ ਸਕੀਮ ਦਾ ਲਾਭ ਲੈਣ ਲਈ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮCurrent UpdatesFebruary 7, 2025 February 7, 2025 ਪੰਜਾਬ-ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.Current UpdatesFebruary 7, 2025 February 7, 2025 ਚੰਡੀਗੜ੍ਹ:ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਅੱਧੇ ਅਧੂਰੇ ਕੇਂਦਰੀ ਤਨਖ਼ਾਹ ਕਮਿਸ਼ਨ ਤਹਿਤ ਮਿਲਦੇ ਨਵੇਂ ਸਕੇਲਾਂ ਨੂੰ ਅਦਾਲਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰ ਵੀਰ ਪਹਾੜੀਆ ’ਤੇ ਚੁਟਕਲੇ ਕਾਰਨ ਕਾਮੇਡੀਅਨ Pranit More ਦੀ ਕੁੱਟਮਾਰ ਦੇ ਦੋਸ਼ ’ਚ 12 ਖ਼ਿਲਾਫ਼ ਕੇਸ ਦਰਜCurrent UpdatesFebruary 6, 2025 February 6, 2025 ਸੋਲਾਪੁਰ-ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ‘ਚ ਸਟੈਂਡਅੱਪ ਕਾਮੇਡੀਅਨ ਪ੍ਰਨੀਤ ਮੋਰੇ Pranit More ’ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਦੋਸ਼ ‘ਚ ਪੁਲੀਸ ਨੇ 10 ਤੋਂ 12...