ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀਆਂ ਨੇ ਹਵਾਈ ਯਾਤਰਾ ਦੇ ਤੋੜੇ ਰਿਕਾਰਡ, ਵੱਡੀ ਗਿਣਤੀ ’ਚ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਰੀ ਉਡਾਣCurrent UpdatesFebruary 7, 2025 February 7, 2025 ਅੰਮ੍ਰਿਤਸਰ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਯਾਤਰੀਆਂ ਦੀ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸਕ ਮੀਲ ਪੱਥਰ...
ਖਾਸ ਖ਼ਬਰਰਾਸ਼ਟਰੀਰੋਪੜ ਦੇ ਇਸ ਪਿੰਡ ‘ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤੀ ਹੱਤਿਆ, ਕੀਤਾ ਆਤਮ ਸਮਰਪਣCurrent UpdatesFebruary 7, 2025 February 7, 2025 ਰੂਪਨਗਰ: ਰੂਪਨਗਰ ਦੇ ਘਾੜ ਇਲਾਕੇ ਦਾ ਪਿੰਡ ਮਾਜਰੀ ਜੱਟਾ ਵਿਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਮਾਰਨ...
ਖਾਸ ਖ਼ਬਰਪੰਜਾਬਰਾਸ਼ਟਰੀਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਸਮਾਪਤCurrent UpdatesFebruary 7, 2025 February 7, 2025 ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ...
ਖਾਸ ਖ਼ਬਰਰਾਸ਼ਟਰੀ‘ਹਰ ਜਗ੍ਹਾ ਦਾਖ਼ਲ ਨਹੀਂ ਹੋ ਸਕਦੀ ਨਿਆਂਪਾਲਿਕਾ’, ਸੁਪਰੀਮ ਕੋਰਟ ਨੇ ਕਾਰਗਿਲ ਯੁੱਧ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰCurrent UpdatesFebruary 7, 2025 February 7, 2025 ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1999 ਦੇ ਕਾਰਗਿਲ ਯੁੱਧ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੱਕ ਸਾਬਕਾ ਫ਼ੌਜ ਅਧਿਕਾਰੀ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ‘ਚ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਹੋਈ ਆਸਾਨ, ਵਜੀਫਾ ਸਕੀਮ ਦਾ ਲਾਭ ਲੈਣ ਲਈ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮCurrent UpdatesFebruary 7, 2025 February 7, 2025 ਪੰਜਾਬ-ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.Current UpdatesFebruary 7, 2025 February 7, 2025 ਚੰਡੀਗੜ੍ਹ:ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਅੱਧੇ ਅਧੂਰੇ ਕੇਂਦਰੀ ਤਨਖ਼ਾਹ ਕਮਿਸ਼ਨ ਤਹਿਤ ਮਿਲਦੇ ਨਵੇਂ ਸਕੇਲਾਂ ਨੂੰ ਅਦਾਲਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰ ਵੀਰ ਪਹਾੜੀਆ ’ਤੇ ਚੁਟਕਲੇ ਕਾਰਨ ਕਾਮੇਡੀਅਨ Pranit More ਦੀ ਕੁੱਟਮਾਰ ਦੇ ਦੋਸ਼ ’ਚ 12 ਖ਼ਿਲਾਫ਼ ਕੇਸ ਦਰਜCurrent UpdatesFebruary 6, 2025 February 6, 2025 ਸੋਲਾਪੁਰ-ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ‘ਚ ਸਟੈਂਡਅੱਪ ਕਾਮੇਡੀਅਨ ਪ੍ਰਨੀਤ ਮੋਰੇ Pranit More ’ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਦੋਸ਼ ‘ਚ ਪੁਲੀਸ ਨੇ 10 ਤੋਂ 12...
ਖਾਸ ਖ਼ਬਰਪੰਜਾਬਰਾਸ਼ਟਰੀਸਕੂਲ ’ਚ ਬੱਚਿਆਂ ਦੇ ਮਾਪਿਆਂ ਦੀਆਂ ਖੇਡਾਂCurrent UpdatesFebruary 6, 2025 February 6, 2025 ਸਾਦਿਕ: ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਅਤੇ ਦੀਪ ਸਿੰਘ ਵਾਲਾ ਵਿੱਚ ‘ਮਾਪੇ-ਅਧਿਆਪਕ ਮਿਲਣੀ’ ਅਤੇ ‘ਮਾਵਾਂ ਦੀ ਟ੍ਰੇਨਿੰਗ ਵਰਕਸ਼ਾਪ’ ਲਾਈ ਗਈ। ਸੈਦੇਕੇ ਸਕੂਲ ਦੇ ਮੁਖੀ ਡਾ. ਅਵਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਮਾਲ ਮੰਤਰੀ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗCurrent UpdatesFebruary 6, 2025 February 6, 2025 ਬਠਿੰਡਾ-ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਅਤੇ ਵੱਖ-ਵੱਖ ਸ਼ਾਖ਼ਾਵਾਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ਖ਼ਿਲਾਫ਼ ਕੇਸ ਦਰਜCurrent UpdatesFebruary 6, 2025 February 6, 2025 ਜੈਤੋ-ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ...