LPU ਕੈਂਪਸ ‘ਚ ਵਿਦਿਆਰਥੀਆਂ ਦਾ ਹੰਗਾਮਾ, ਜਾਣੋ ਕੀ ਹੈ ਪੂਰਾ ਮਾਮਲਾ ਅਤੇ ਹੁਣ ਤੱਕ ਦੀ ਜਾਂਚ ‘ਚ ਕੀ ਆਇਆ ਸਾਹਮਣੇ
ਜਲੰਧਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਭਾਰੀ ਹੰਗਾਮੇ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਅਤੇ ਯੂਨੀਵਰਸਿਟੀ...
