November 8, 2026

#amanarora

ਖਾਸ ਖ਼ਬਰਪੰਜਾਬਰਾਸ਼ਟਰੀ

LPU ਕੈਂਪਸ ‘ਚ ਵਿਦਿਆਰਥੀਆਂ ਦਾ ਹੰਗਾਮਾ, ਜਾਣੋ ਕੀ ਹੈ ਪੂਰਾ ਮਾਮਲਾ ਅਤੇ ਹੁਣ ਤੱਕ ਦੀ ਜਾਂਚ ‘ਚ ਕੀ ਆਇਆ ਸਾਹਮਣੇ

Current Updates
ਜਲੰਧਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਗਏ ਭਾਰੀ ਹੰਗਾਮੇ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਅਤੇ ਯੂਨੀਵਰਸਿਟੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਨੇ SGPC ਦੇ ਮੁਲਾਜ਼ਮਾਂ ਦੀ ਬਰਖ਼ਾਸਤਗੀ ਕੀਤੀ ਰੱਦ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਰੱਦ ਕਰ ਦਿੱਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 12 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

Current Updates
ਫ਼ਿਰੋਜ਼ਪੁਰ-  ਬੀ ਐੱਸ ਐੱਫ (BSF) ਅਤੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਦੀ ਸਾਂਝੀ ਕਾਰਵਾਈ ਵਿੱਚ ਸ਼ਨਿੱਚਰਵਾਰ ਨੂੰ 19.820 ਕਿਲੋ ਹੈਰੋਇਨ ਬਰਾਮਦ ਹੋਣ ਅਤੇ ਦੋ ਤਸਕਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬਰਫ਼ਬਾਰੀ ਰੁਕਣ ਤੋਂ ਬਾਅਦ ਸ਼ਰਧਾਲੂਆਂ ਲਈ ਵੱਡੀ ਖ਼ਬਰ: 28 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

Current Updates
ਅੰਮ੍ਰਿਤਸਰ-  ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਖ਼ਰਾਬ ਮੌਸਮ ਕਾਰਨ ਰੋਕੀ ਗਈ ਪ੍ਰਸਿੱਧ ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 28 ਸਤੰਬਰ ਤੋਂ ਮੁੜ...
ਖਾਸ ਖ਼ਬਰਪੰਜਾਬਰਾਸ਼ਟਰੀ

ਮੰਤਰੀ ਬੰਗਲੇ ਬਾਰੇ ਹਰਸਿਮਰਤ ਕੌਰ ਬਾਦਲ ਦਾ ਸਿਹਤ ਮੰਤਰੀ ‘ਤੇ ਨਿਸ਼ਾਨਾ, ਪੁੱਛਿਆ— ਕਿੰਨੇ ਬਿਮਾਰ ਪੰਜਾਬੀਆਂ ਦਾ ਹੋਇਆ ਇਲਾਜ?

Current Updates
ਸਮਾਣਾ-  ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਮਾਣਾ ਵਿਖੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਨੂੰ ਕਿਹਾ ਅਲਵਿਦਾ

Current Updates
ਚੰਡੀਗੜ੍ਹ-  ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਜ ਅਲਵਿਦਾ ਆਖ ਦਿੱਤਾ ਹੈ। ਚਾਰ ਦਿਨ ਪਹਿਲਾਂ ਹੀ ਸਾਬਕਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਪ੍ਰਸਤਾਵਿਤ ਸੋਧਾਂ ਦੀ ਕੀਤੀ ਜਾਵੇਗੀ ਪੜਚੋਲ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

Current Updates
ਲੁਧਿਆਣਾ:  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾ ਗੁਜਰਾਤ, ਨਾ ਦਿੱਲੀ ਮਾਡਲ, ਅਸੀ ਦੇਵਾਂਗੇ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਮਾਡਲ

Current Updates
ਲੁਧਿਆਣਾ- ਛਪਾਰ ਦੇ ਇਤਿਹਾਸਿਕ ਮੇਲੇ ਮੌਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋ  ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਹੋਏ ਬੇਮਿਸਾਲ ਠਾਠਾਂ ਮਾਰਦੇ ਇਕੱਠ ਨੇ ਪੰਥ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਛਪਾਰ ਦਾ ਮੇਲਾ: ਗੁੱਗਾ ਮਾੜੀ ‘ਤੇ ਸ਼ਰਧਾ ਅਤੇ ਅਮੀਰ ਪੰਜਾਬੀ ਵਿਰਾਸਤ ਦਾ ਵੱਡਾ ਸੰਗਮ

Current Updates
ਛਪਾਰ: ਮਾਲਵੇ ਦੀ ਧਰਤੀ ‘ਤੇ ਮਨਾਇਆ ਜਾਣ ਵਾਲਾ ਪ੍ਰਸਿੱਧ ਛਪਾਰ ਦਾ ਮੇਲਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਧਾਰਾ ਅਤੇ ਲੋਕਾਂ ਦੀ ਡੂੰਘੀ ਆਸਥਾ ਦਾ...