ਖਾਸ ਖ਼ਬਰਪੰਜਾਬਰਾਸ਼ਟਰੀਜੰਗਲਾਤ ਜ਼ਮੀਨ ਘੁਟਾਲਾ: ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵਿਜੀਲੈਂਸ ਨੇ ਕੀਤਾ ਤਲਬCurrent UpdatesMay 7, 2026May 7, 2026 May 7, 2026May 7, 2026 ਰੋਪੜ- ਪੰਜਾਬ ਵਿਜੀਲੈਂਸ ਬਿਊਰੋ ਨੇ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕਰੋੜਾਂ ਰੁਪਏ ਦੇ ਜੰਗਲਾਤ ਜ਼ਮੀਨ ਘੁਟਾਲੇ ਦੀ ਜਾਂਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੋਸ਼ਲ ਮੀਡੀਆ ਰਾਹੀਂ ਨਾਬਾਲਗਾਂ ਨੂੰ ‘ਕੰਟਰੈਕਟ ਕਿਲਰ’ ਬਣਾ ਰਹੇ ਨੇ ਵਿਦੇਸ਼ੀ ਗੈਂਗਸਟਰ; ਚੰਡੀਗੜ੍ਹ ਪੁਲੀਸ ਨੇ 12ਵੀਂ ਦਾ ਵਿਦਿਆਰਥੀ ਕਾਬੂ ਕਰਕੇ ਟਾਲਿਆ ਕਤਲCurrent UpdatesMay 7, 2026 May 7, 2026 ਚੰਡੀਗੜ੍ਹ- ਵਿਦੇਸ਼ੀ ਗੈਂਗਸਟਰ ਸੋਸ਼ਲ ਮੀਡੀਆ ਰਾਹੀਂ ਕਮਜ਼ੋਰ ਨੌਜਵਾਨਾਂ ਨੂੰ ਕੰਟਰੈਕਟ ਕਿਲਰ (ਭਾੜੇ ਦੇ ਕਾਤਲ) ਵਜੋਂ ਕੱਟੜਪੰਥੀ ਬਣਾ ਰਹੇ ਹਨ। ਇਸ ਸਬੰਧੀ ਇੱਕ ਭਿਆਨਕ ਖੁਲਾਸੇ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ‘ਚ ਸਿਆਸੀ ਭੂਚਾਲ: ਸੁਨੀਲ ਜਾਖੜ ਵੱਲੋਂ CM ਮਾਨ ਅਤੇ ਕੇਜਰੀਵਾਲ ‘ਤੇ ‘ਦੇਸ਼ ਧਰੋਹ’ ਦਾ ਮੁਕੱਦਮਾ ਦਰਜ ਕਰਨ ਦੀ ਮੰਗCurrent UpdatesMay 7, 2026 May 7, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਭਾਜਪਾ ਵਫ਼ਦ ਸਮੇਤ ਗ੍ਰਿਫ਼ਤਾਰੀ ਲਈ ਪੇਸ਼ ਹੋਣ ਮਗਰੋਂ ਪੰਜਾਬ ਪੁਲੀਸ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਸਤਿਕਾਰ ਐਕਟ 2026 ‘ਤੇ ਭਖਿਆ ਵਿਵਾਦ: SGPC ਵੱਲੋਂ ਸਰਕਾਰ ਨੂੰ ਕਾਨੂੰਨ ਦੀ ਮੁੜ ਪੜਚੋਲ ਕਰਨ ਦੀ ਅਪੀਲCurrent UpdatesMay 7, 2026 May 7, 2026 ਅੰਮ੍ਰਿਤਸਰ- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਚਾਰਕਾਂ, ਗ੍ਰੰਥੀਆਂ, ਪ੍ਰਬੰਧਕ ਕਮੇਟੀਆਂ ਤੇ ਅਖੰਡ...
ਖਾਸ ਖ਼ਬਰਰਾਸ਼ਟਰੀਤਾਮਿਲਨਾਡੂ ਦੀ ਸਿਆਸਤ ‘ਚ ਪੇਚ ਫਸਿਆ: ਵਿਜੇ ਦੀ TVK ਸਭ ਤੋਂ ਵੱਡੀ ਪਾਰਟੀ, ਪਰ ਬਹੁਮਤ ਦੇ ਅੰਕੜੇ ਤੋਂ ਦੂਰCurrent UpdatesMay 7, 2026 May 7, 2026 ਤਾਮਿਲਨਾਡੂ- ਤਾਮਿਲਨਾਡੂ ਦੀ ਸਿਆਸਤ ਵਿੱਚ ਸਥਿਤੀ ਕਾਫੀ ਫਸਵੀਂ ਬਣਦੀ ਜਾ ਰਹੀ ਹੈ। 234 ਮੈਂਬਰੀ ਵਿਧਾਨ ਸਭਾ ਵਿੱਚ ਜੋਸਫ਼ ਵਿਜੇ ਦੀ ਪਾਰਟੀ ਟੀ ਵੀ ਕੇ 108...
ਖਾਸ ਖ਼ਬਰਰਾਸ਼ਟਰੀਪੁਣੇ ‘ਚ ਰਿਸ਼ਤੇ ਸ਼ਰਮਸਾਰ: 9 ਸਾਲਾ ਪੋਤੀ ਨਾਲ ਦਰਿੰਦਗੀ ਦੀ ਕੋਸ਼ਿਸ਼ ਕਰਨ ਵਾਲਾ 70 ਸਾਲਾ ਦਾਦਾ ਗ੍ਰਿਫ਼ਤਾਰ; ਇਲਾਕੇ ‘ਚ ਭਾਰੀ ਰੋਸCurrent UpdatesMay 6, 2026 May 6, 2026 ਪੁਣੇ- ਪੁਣੇ ਤੋਂ ਇੱਕ ਪਰੇਸ਼ਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਾਰਵਤੀ ਖੇਤਰ ਵਿੱਚ ਇੱਕ 70 ਸਾਲਾ ਵਿਅਕਤੀ ਨੂੰ ਆਪਣੀ ਨੌਂ ਸਾਲਾ ਪੋਤੀ ਨਾਲ...
ਖਾਸ ਖ਼ਬਰਰਾਸ਼ਟਰੀਸਿਆਸੀ ਹਲਚਲ: ਮਮਤਾ ਤੇ ਅਭਿਸ਼ੇਕ ਬੈਨਰਜੀ ਦੇ ਘਰਾਂ ਤੋਂ ਵਾਧੂ ਸੁਰੱਖਿਆ ਹਟਾਈ; ਤਾਮਿਲਨਾਡੂ ‘ਚ ਕਾਂਗਰਸ ਨੇ DMK ਨਾਲ ਤੋੜਿਆ ਨਾਤਾCurrent UpdatesMay 6, 2026 May 6, 2026 ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਦੋ ਦਿਨ ਬਾਅਦ ਮਮਤਾ ਬੈਨਰਜੀ ਅਤੇ ਅਭਿਸ਼ੇਕ ਬੈਨਰਜੀ ਦੇ ਘਰਾਂ ਅਤੇ ਕੈਮੈਕ ਸਟਰੀਟ ‘ਤੇ ਪਾਰਟੀ ਹੈੱਡਕੁਆਰਟਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ“ਭਗਵੰਤ ਮਾਨ ਜੀ, ਅਸਤੀਫ਼ਾ ਦਿਓ ਤੇ ਇਲਾਜ ਕਰਵਾਓ” – ਬੰਬ ਧਮਾਕਿਆਂ ਦੇ ਦੋਸ਼ਾਂ ‘ਤੇ ਅਸ਼ਵਨੀ ਸ਼ਰਮਾ ਦਾ ਮੁੱਖ ਮੰਤਰੀ ‘ਤੇ ਤਿੱਖਾ ਪਲਟਵਾਰCurrent UpdatesMay 6, 2026 May 6, 2026 ਚੰਡੀਗੜ੍ਹ: “ਨਾ ਘਸੁੰਨ ਮਾਰਦਾ, ਨਾ ਲੱਤ ਮਾਰਦਾ – ਰੱਬ ਜਦੋਂ ਵੀ ਮਾਰਦਾ, ਮੱਤ ਹੀ ਮਾਰਦਾ। ਭਗਵੰਤ ਮਾਨ ਜੀ, ਲੱਗਦਾ ਹੈ ਤੁਹਾਡੀ ਮਾਨਸਿਕ ਹਾਲਤ ਠੀਕ ਨਹੀਂ ਰਹੀ।...
ਖਾਸ ਖ਼ਬਰਪੰਜਾਬਰਾਸ਼ਟਰੀਗੋਇੰਦਵਾਲ ਸਾਹਿਬ ਜੇਲ੍ਹ ਦੀ ਸੁਰੱਖਿਆ ‘ਚ ਵੱਡੀ ਸੰਨ੍ਹ: ਭਾਰੀ ਮਾਤਰਾ ‘ਚ ਨਸ਼ੀਲੇ ਕੈਪਸੂਲ, ਸ਼ਰਾਬ ਅਤੇ ਤੰਬਾਕੂ ਬਰਾਮਦCurrent UpdatesMay 6, 2026 May 6, 2026 ਸ੍ਰੀ ਗੋਇੰਦਵਾਲ ਸਾਹਿਬ- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸੰਨ੍ਹ ਲਾ ਕੇ ਗੈਰ-ਕਾਨੂੰਨੀ ਵਸਤੂਆਂ ਪਹੁੰਚਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਕੌਂਸਲਰਾਂ ਨੇ ਸਿਹਤ ਮੰਤਰੀ ਕੋਲ ਖ਼ਸਤਾ ਸੜਕਾਂ ਤੇ ਸੀਵਰੇਜ ਦਾ ਮੁੱਦਾ ਰੱਖਿਆCurrent UpdatesMay 6, 2026 May 6, 2026 ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਦਿਹਾਤੀ ਨਾਲ ਸਬੰਧਤ ਮਿਉਂਸਿਪਲ ਕੌਂਸਲਰਾਂ ਅਤੇ ਵੱਖ-ਵੱਖ ਵਿਭਾਗਾਂ ਦੇ...