ਖਾਸ ਖ਼ਬਰਤਕਨਾਲੋਜੀਰਾਸ਼ਟਰੀਐਕਸੀਓਮ 4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇCurrent UpdatesJune 26, 2025 June 26, 2025 ਨਵੀਂ ਦਿੱਲੀ- ਭਾਰਤ ਦਾ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 4:01 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਏ ਹਨ।...
ਖਾਸ ਖ਼ਬਰਮਨੋਰੰਜਨਰਾਸ਼ਟਰੀFWICE ਨੇ ‘ਬਾਰਡਰ 2’ ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆCurrent UpdatesJune 25, 2025 June 25, 2025 ਨਵੀਂ ਦਿੱਲੀ- ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ “Border 2” ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ ਹੈ।ਅਦਾਕਾਰ ਆਪਣੀ ਨਵੀਂ ਫਿਲਮ ‘ਸਰਦਾਰ...
ਖਾਸ ਖ਼ਬਰਰਾਸ਼ਟਰੀਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇCurrent UpdatesJune 25, 2025 June 25, 2025 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ...
ਖਾਸ ਖ਼ਬਰਰਾਸ਼ਟਰੀਪੰਜਾਬ ’ਚ ਪਟਾਕਾ ਫੈਕਟਰੀ ਧਮਾਕੇ ਸਬੰਧੀ NGT ਵੱਲੋਂ CPCB ਤੇ ਹੋਰਾਂ ਤੋਂ ਜਵਾਬ ਤਲਬCurrent UpdatesJune 25, 2025 June 25, 2025 ਨਵੀਂ ਦਿੱਲੀ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal – NGT) ਨੇ ਪਿਛਲੇ ਮਹੀਨੇ ਪੰਜਾਬ ਦੇ ਇਕ ਪਿੰਡ ਵਿੱਚ ਗੈਰਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੇ...
ਖਾਸ ਖ਼ਬਰਰਾਸ਼ਟਰੀਮੋਦੀ ਨਾਅਰੇ ਦਿੰਦੇ ਹਨ, ਹੱਲ ਨਹੀਂ: ਰਾਹੁਲ ਗਾਂਧੀCurrent UpdatesJune 22, 2025 June 22, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਅਰੇ ਲਾਉਣ ਦੀ ਕਲਾ ’ਚ ਮੁਹਾਰਤ ਹਾਸਲ ਕਰ ਲਈ ਹੈ...
ਖਾਸ ਖ਼ਬਰਰਾਸ਼ਟਰੀਚੋਣਾਂ ਦੀ ਵੀਡੀਓ ਫੁਟੇਜ ਸਾਂਝੀ ਕਰਨਾ ਵੋਟਰਾਂ ਦੀ ਨਿੱਜਤਾ ਦੀ ਉਲੰਘਣਾ: ਚੋਣ ਕਮਿਸ਼ਨCurrent UpdatesJune 21, 2025 June 21, 2025 ਨਵੀਂ ਦਿੱਲੀ: ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਫੁਟੇਜ ਜਨਤਕ ਕਰਨ ਦੀ ਮੰਗ ਦਰਮਿਆਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਵੋਟਰਾਂ ਦੀ ਨਿੱਜਤਾ ਦਾ...
ਖਾਸ ਖ਼ਬਰਰਾਸ਼ਟਰੀਸੋਨੀਆ ਗਾਂਧੀ ਨੇ ਗਾਜ਼ਾ ਤੇ ਇਰਾਨ ਜੰਗ ਬਾਰੇ ਸਰਕਾਰ ਦੀ ਖਾਮੋਸ਼ੀ ’ਤੇ ਚੁੱਕੇ ਸਵਾਲCurrent UpdatesJune 21, 2025 June 21, 2025 ਨਵੀਂ ਦਿੱਲੀ- ਕਾਂਗਰਸ ਸੰਸਦੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗਾਜ਼ਾ ਅਤੇ ਇਰਾਨ ਵਿੱਚ ਵਧਦੇ ਤਣਾਅ ’ਤੇ ਭਾਰਤ ਦੀ ਖਾਮੋਸ਼ੀ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ...
ਖਾਸ ਖ਼ਬਰਰਾਸ਼ਟਰੀਚਾਰ ਰਾਜਾਂ ’ਚ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂCurrent UpdatesJune 19, 2025 June 19, 2025 ਨਵੀ ਦਿੱਲੀ- ਦੇਸ਼ ਭਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਲੁਧਿਆਣਾ ਪੱਛਮੀ ਸੀਟ,...
ਖਾਸ ਖ਼ਬਰਰਾਸ਼ਟਰੀਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀCurrent UpdatesJune 19, 2025 June 19, 2025 ਨਵੀਂ ਦਿੱਲੀ- ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ...
ਖਾਸ ਖ਼ਬਰਰਾਸ਼ਟਰੀਮੋਦੀ ਦਾ ਟਰੰਪ ਨੂੰ ਦੋ ਟੁੱਕ ਜਵਾਬ…ਕਸ਼ਮੀਰ ਬਾਰੇ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂCurrent UpdatesJune 18, 2025 June 18, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ...