ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹ ਪ੍ਰਭਾਵਿਤ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਲਈ ਉਨ੍ਹਾਂ ਤੋਂ ਠੋਸ ਸਹਾਇਤਾ ਅਤੇ ਸਹਿਯੋਗ ਦੀ ਮੰਗ ਕੀਤੀCurrent UpdatesOctober 12, 2025 October 12, 2025 ਚੰਡੀਗੜ੍ਹ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦCurrent UpdatesOctober 12, 2025 October 12, 2025 ਚੰਡੀਗੜ੍ਹ- ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਬਰਨਾਲਾ ਪੁਲੀਸ ਵੱਲੋਂ ਕੀਤੀ ਗਈ ਸਾਂਝੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮ੍ਰਿਤਕ ਅਧਿਕਾਰੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਕਮਜ਼ੋਰ ਵਰਗਾਂ ‘ਤੇ ਵਧ ਰਹੇ ਅੱਤਿਆਚਾਰਾਂ ‘ਤੇ ਚਿੰਤਾ ਪ੍ਰਗਟਾਈCurrent UpdatesOctober 11, 2025 October 11, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗCurrent UpdatesOctober 11, 2025 October 11, 2025 ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗCurrent UpdatesOctober 11, 2025 October 11, 2025 ਫਿਰੋਜ਼ਪੁਰ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨCurrent UpdatesOctober 11, 2025 October 11, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਸਮੇਂ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ...
ਖਾਸ ਖ਼ਬਰਪੰਜਾਬਰਾਸ਼ਟਰੀਬਟਾਲਾ ਗੋਲੀਬਾਰੀ ਦੀ ਗੈਂਗਸਟਰ ਹੈਰੀ ਚੱਠਾ ਨੇ ਜ਼ਿੰਮੇਵਾਰੀ ਲਈCurrent UpdatesOctober 11, 2025 October 11, 2025 ਬਟਾਲਾ- ਇੱਥੇ ਲੰਘੀ ਦੇਰ ਸ਼ਾਮ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਦੋ ਜਣਿਆਂ ਨੂੰ ਮਾਰਨ ਅਤੇ ਪੰਜ ਹੋਰਾਂ ਨੂੰ ਜ਼ਖ਼ਮੀ ਕਰਨ ਵਿਰੁੱਧ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਸੁਲਤਾਨਪੁਰ ਲੋਧੀ: ਨਸ਼ਾ ਤਸਕਰੀ ਕਰਨ ਵਾਲੇ ਜੋੜੇ ਦਾ ਗੈਰ-ਕਾਨੂੰਨੀ ਘਰ ਢਾਹਿਆCurrent UpdatesOctober 11, 2025 October 11, 2025 ਸੁਲਤਾਨਪੁਰ ਲੋਧੀ- ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਸੇਚਾਂ ਵਿੱਚ ਨਸ਼ਾ ਤਸਕਰਾਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ 3100 ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟਾਂ ਦੀ ਸ਼ੁਰੂਆਤCurrent UpdatesOctober 10, 2025 October 10, 2025 ਬਠਿੰਡਾ- ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਸਿਖ਼ਰ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !Current UpdatesOctober 10, 2025 October 10, 2025 ਚੰਡੀਗੜ੍ਹ- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ...