ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇCurrent UpdatesFebruary 6, 2025 February 6, 2025 ਭੁਲੱਥ-ਗ਼ੈਰਕਾਨੂੰਨੀ ਪਰਵਾਸ ਦੇ ਦੋਸ਼ ਤਹਿਤ ਅਮਰੀਕਾ ਵੱਲੋਂ ਦਿੱਤੇ ਗਏ ਦੇਸ਼ ਨਿਕਾਲੇ ਪਿੱਛੋਂ ਬੀਤੇ ਦਿਨ ਵਤਨ ਪਰਤੇ ਭਾਰਤੀਆਂ ਦੇ ਚੰਗੇ ਭਵਿੱਖ ਦੇ ਸੁਪਨੇ ਹੀ ਚਕਨਾਚੂਰ ਨਹੀਂ...
ਖਾਸ ਖ਼ਬਰਰਾਸ਼ਟਰੀਰਿਜ਼ਰਵ ਬੈਂਕ ਦੇ ਨੀਤੀਗਤ ਫੈਸਲੇ ਤੋਂ ਪਹਿਲਾਂ ਸ਼ੇਅਰ ਬਜ਼ਾਰ ਵਿੱਚ ਗਿਰਾਵਟ ਦਰਜCurrent UpdatesFebruary 6, 2025 February 6, 2025 ਮੁੰਬਈ: ਆਰਬੀਆਈ ਦੇ ਮੁਦਰਾ ਨੀਤੀ ਫੈਸਲੇ ਤੋਂ ਪਹਿਲਾਂ ਸਾਵਧਾਨੀ ਅਤੇ ਤਾਜ਼ਾ ਵਿਦੇਸ਼ੀ ਫੰਡਾਂ ਦੀ ਨਿਕਾਸੀ ਦੇ ਵਿਚਕਾਰ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਸ਼ੁਰੂਆਤੀ ਲਾਭ...
ਖਾਸ ਖ਼ਬਰਰਾਸ਼ਟਰੀਗੈਕਾਨੂੰਨੀ ਪਰਵਾਸੀਆਂ ਦੀ ਵਾਪਸੀ: ਮੋਦੀ-ਟਰੰਪ ਚੰਗੇ ਦੋਸਤ, ਫੇਰ ਪ੍ਰਧਾਨ ਮੰਤਰੀ ਨੇ ਅਜਿਹਾ ਕਿਉਂ ਹੋਣ ਦਿੱਤਾ: ਪ੍ਰਿਯੰਕਾ ਗਾਂਧੀCurrent UpdatesFebruary 6, 2025 February 6, 2025 ਨਵੀਂ ਦਿੱਲੀ-ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਅਮਰੀਕਾ ਵਿੱਚ ਗੈਰਕਾਨੂੰਨੀ ਤੌਰ ’ਤੇ ਰਹਿ ਰਹੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਦੇ ਤਰੀਕੇ ਲਈ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਚੈੱਕਪੋਸਟ ਤੋਂ ਟਰੱਕ ਭਜਾਉਣ ਦੌਰਾਨ ਫੌਜ ਦੀ ਗੋਲੀਬਾਰੀ ’ਚ ਡਰਾਈਵਰ ਦੀ ਮੌਤCurrent UpdatesFebruary 6, 2025 February 6, 2025 ਸ੍ਰੀਨਗਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੀ ਇਕ ਚੈੱਕਪੋਸਟ ’ਤੇ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ ਆਪਣਾ ਵਾਹਨ ਰੋਕਣ ਤੋਂ ਕਥਿਤ ਤੌਰ ’ਤੇ ਇਨਕਾਰ ਕਰਨ ਕਾਰਨ ਇਕ ਟਰੱਕ ਡਰਾਈਵਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਰਤੀਆਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਲਾ ਕੇ ਦੇਸ਼ ਨਿਕਾਲਾ ਕਰਨਾ ਮਾੜੀ ਗੱਲ: ਭਗਵੰਤ ਮਾਨCurrent UpdatesFebruary 6, 2025 February 6, 2025 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਅਮਰੀਕਾ ਵੱਲੋਂ ਦਿਖਾਏ ਵਿਵਹਾਰ ’ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ...
ਖਾਸ ਖ਼ਬਰਰਾਸ਼ਟਰੀਚੋਣ ਜ਼ਾਬਤੇ ਦੀ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜCurrent UpdatesFebruary 6, 2025 February 6, 2025 ਨਵੀਂ ਦਿੱਲੀ-ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੀ ਕਥਿਤ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਹੇਰਾ ਫੇਰੀ 3’ ਦੀ ਕਾਸਟ ਮੇਰੇ ਬਿਨਾਂ ਅਧੂਰੀ: ਤੱਬੂCurrent UpdatesFebruary 5, 2025 February 5, 2025 ਨਵੀਂ ਦਿੱਲੀ:ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਪ੍ਰਿਯਾਦਰਸ਼ਨ ਦੀ ਸੁਪਰਹਿੱਟ ਹਾਸਰਸ ਫਿਲਮ ‘ਹੇਰਾ ਫੇਰੀ’ ਦੇ ਕਲਾਕਾਰਾਂ ਵਿੱਚ ਸ਼ਾਮਲ ਅਦਾਕਾਰਾ ਤੱਬੂ ਨੇ ਫਿਲਮ ਦੇ ਤੀਜੇ ਭਾਗ ਬਾਰੇ ਸੋਸ਼ਲ...
ਖਾਸ ਖ਼ਬਰਰਾਸ਼ਟਰੀਅਮਰੀਕਾ ਤੋਂ ਕੱਢੇ 200 ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇCurrent UpdatesFebruary 5, 2025 February 5, 2025 ਨਵੀਂ ਦਿੱਲੀ-ਅਮਰੀਕਾ ਵਿੱਚ ਨਵੀਂ ਬਣੀ ਡੋਨਲਡ ਟਰੰਪ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਵੱਖ ਵੱਖ ਮੁਲਕਾਂ ਦੇ ਲੋਕਾਂ ਨੂੰ ਉਨ੍ਹਾਂ ਦੇ...
ਖਾਸ ਖ਼ਬਰਰਾਸ਼ਟਰੀਵਿਜੀਲੈਂਸ ਵੱਲੋਂ ਉੜੀਸਾ ਦੇ ਸਰਕਾਰੀ ਅਧਿਕਾਰੀ ਦੇ ਘਰੋਂ 1.5 ਕਰੋੜ ਰੁਪਏ ਦੀ ਨਕਦੀ ਜ਼ਬਤCurrent UpdatesFebruary 5, 2025 February 5, 2025 ਮਲਕਾਨਗਿਰੀ-ਭ੍ਰਿਸ਼ਟਾਚਾਰ ਵਿਰੋਧੀ ਵਿਜੀਲੈਂਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਮਲਕਾਨਗਿਰੀ ਜ਼ਿਲ੍ਹੇ ਵਿੱਚ ਉੜੀਸਾ ਦੇ ਇੱਕ ਸਰਕਾਰੀ ਅਧਿਕਾਰੀ ਦੇ ਘਰੋਂ ਕਰੀਬ 1.5 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ।...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਮ ’ਤੇ ਲਾਈ ਆਸਥਾ ਦੀ ਡੁਬਕੀCurrent UpdatesFebruary 5, 2025 February 5, 2025 ਮਹਾਕੁੰਭ ਨਗਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮਹਾਕੁੰਭ ਮੇਲੇ ਦਾ ਦੌਰਾ ਕੀਤਾ ਅਤੇ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕੀਤਾ। ਇਸ ਦੌਰਾਨ ਮੋਦੀ ਨੇ ਮੰਤਰਾਂ...