ਖਾਸ ਖ਼ਬਰਰਾਸ਼ਟਰੀਏਕਨਾਥ ਸ਼ਿੰਦੇ ਨੇ ਅਸਤੀਫਾ ਦਿੱਤਾ, ਰਾਜਪਾਲ ਨੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾCurrent UpdatesNovember 26, 2024November 28, 2024 November 26, 2024November 28, 2024 ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਇੱਥੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ...
ਖਾਸ ਖ਼ਬਰਰਾਸ਼ਟਰੀ26/11 ਅਤਿਵਾਦ ਹਮਲੇ : ਮੁੰਬਈ ਹਮਲੇ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟCurrent UpdatesNovember 26, 2024November 28, 2024 November 26, 2024November 28, 2024 ਮੁੰਬਈ: ਮੁੰਬਈ ਵਿਚ ਹੋਏ ਅਤਿਵਾਦੀ ਹਮਲੇ ਦੀ ਬਰਸੀ ਮੌਕੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ, ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਸ਼ਹੀਦਾਂ ਨੂੰ...
ਖਾਸ ਖ਼ਬਰਚੰਡੀਗੜ੍ਹਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂCurrent UpdatesNovember 26, 2024 November 26, 2024 ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ...
ਖਾਸ ਖ਼ਬਰਚੰਡੀਗੜ੍ਹਦੁਖਦ ਖ਼ਬਰ: ਜਸਟਿਸ ਕੁਲਦੀਪ ਸਿੰਘ ਦਾ ਦੇਹਾਂਤ, ‘ਗ੍ਰੀਨ ਜੱਜ’ ਦੇ ਨਾਮ ਨਾਲ ਸੀ ਫੇਮਸ; ਸਸਕਾਰ ਅੱਜCurrent UpdatesNovember 26, 2024 November 26, 2024 ਚੰਡੀਗੜ੍ਹ: ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਨ੍ਹਾਂ ਦਾ ਸਸਕਾਰ ਅੱਜ...
ਖਾਸ ਖ਼ਬਰਰਾਸ਼ਟਰੀਮੁੰਬਈ 26/11 ਹਮਲਾ : 10 ਅੱਤਵਾਦੀ… ਦਹਿਸ਼ਤ ਦੇ ਸਾਏ ਹੇਠ ਘੰਟਿਆਂ ਤਕ ਫਾਇਰਿੰਗ, 16 ਸਾਲ ਪਹਿਲਾਂ ਅੱਜ ਦੇ ਦਿਨ ਦਹਿਲੀ ਸੀ ਮੁੰਬਈCurrent UpdatesNovember 26, 2024November 28, 2024 November 26, 2024November 28, 2024 ਨਵੀਂ ਦਿੱਲੀ : ਭਾਰਤ ਵਿਚ ’26 ਨਵੰਬਰ 2008′ ਅਜਿਹੀ ਤਰੀਕ ਹੈ, ਜਿਸ ਨੂੰ ਯਾਦ ਕਰ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ। ਇਹ ਤਰੀਕ...
ਖਾਸ ਖ਼ਬਰਰਾਸ਼ਟਰੀਇੱਕ ਮਹੀਨੇ ਵੀਡੀਓ ਕਾਲ ‘ਤੇ ਰੱਖਿਆ ਲਾਈਵ, 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਦੀ ਠੱਗੀ; ਡਿਜੀਟਲ ਗ੍ਰਿਫਤਾਰੀ ਦਾ ਸਭ ਤੋਂ ਲੰਬਾ ਮਾਮਲਾ!Current UpdatesNovember 26, 2024November 28, 2024 November 26, 2024November 28, 2024 ਮੁੰਬਈ : ਮੁੰਬਈ ਦੇ ਮਾਇਆਨਗਰ ‘ਚ 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਆਪਣੇ ਪਤੀ ਨਾਲ...
ਖਾਸ ਖ਼ਬਰਪੰਜਾਬਨਸ਼ੇ ਦੀ ਪੂਰਤੀ ਲਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰCurrent UpdatesNovember 26, 2024 November 26, 2024 ਬਠਿੰਡਾ : ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਜ਼ਿਲ੍ਹੇ ਦੇ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਕਾਬੂ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬ‘ਫੋਨ ਨਜ਼ਰਅੰਦਾਜ਼ ਕਰ ਰਹੇ ਸਨ, ਕੰਨ ਖੋਲ੍ਹਣ ਲਈ ਕੀਤੇ ਧਮਾਕੇ…’, ਗੋਲਡੀ ਬਰਾੜ ਨੇ ਲਈ ਚੰਡੀਗੜ੍ਹ ਧਮਾਕੇ ਦੀ ਜ਼ਿੰਮੇਵਾਰੀCurrent UpdatesNovember 26, 2024November 28, 2024 November 26, 2024November 28, 2024 ਚੰਡੀਗੜ੍ਹ -ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਸੈਕਟਰ 26 ਸਥਿਤ ਦਿ ਓਰਾ ਕਲੱਬ ਦੇ ਬਾਹਰ ਦੋ ਧਮਾਕੇ ਕੀਤੇ। ਇਨ੍ਹਾਂ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ...
ਖਾਸ ਖ਼ਬਰਚੰਡੀਗੜ੍ਹਪੰਜਾਬਪਿਛਲੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ 49,427 ਨਿਯੁਕਤੀ ਪੱਤਰ ਸੌਂਪੇCurrent UpdatesNovember 26, 2024 November 26, 2024 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ...
ਖਾਸ ਖ਼ਬਰਚੰਡੀਗੜ੍ਹਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾCurrent UpdatesNovember 26, 2024 November 26, 2024 ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ...