‘ਸੰਵਿਧਾਨ ਦਿਵਸ’ ਮੌਕੇ ਰਾਸ਼ਟਰਪਤੀ ਮੁਰਮੂ ਨੇ ਯਾਦਗਾਰੀ ਸਿੱਕਾ ਤੇ ਟਿਕਟ ਜਾਰੀ ਕਰਦਿਆਂ ਕਿਹਾ: ‘ਸਾਡਾ ਸੰਵਿਧਾਨ ਇਕ ਜ਼ਿੰਦਾ-ਜਾਗਦਾ ਦਸਤਾਵੇਜ਼’
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ...
