ਖਾਸ ਖ਼ਬਰਰਾਸ਼ਟਰੀਰੈਗਿੰਗ ਕਰਨ ਵਾਲੇ ਸੀਨੀਅਰ ਵਿਦਿਆਰਥੀਆਂ ਦੇ ਮੈਡੀਕਲ ਕਾਲਜ ’ਚੋਂ ਕੱਟੇ ਜਾਣਗੇ ਨਾਂCurrent UpdatesFebruary 14, 2025 February 14, 2025 ਚੰਡੀਗੜ੍ਹ-ਕੇਰਲ ਰੈਗਿੰਗ ਮਾਮਲੇ ਵਿੱਚ ਸੀਨੀਅਰ ਵਿਦਿਆਰਥੀਆਂ ਨੂੰ ਮੈਡੀਕਲ ਕਾਲਜ ਤੋਂ ਕੱਢ ਦਿੱਤਾ ਜਾਵੇਗਾ, ਇਹ ਰਿਪੋਬਰਟ ਪ੍ਰਾਈਵੇਟ ਚੈਨਲ NDTV ਨੇ ਨਸ਼ਰ ਕੀਤੀ ਹੈ। ਇਹ ਮਾਮਲਾ ਵੀਰਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ਹਾਦਸਾ: ਨਾਨਕਸਰ ਠਾਠ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਸਕੂਟਰ ਨੂੰ ਟੱਕਰ, ਮਹਿਲਾ ਦੀ ਮੌਤCurrent UpdatesFebruary 14, 2025 February 14, 2025 ਮੋਗਾ: ਇਥੇ ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਤੇ ਅੱਜ ਦੁਪਹਿਰ ਬਾਅਦ ਥਾਣਾ ਸਦਰ ਨੇੜੇ ਸਕੂਟਰ ਅਤੇ ਨਾਨਕਸਰ ਠਾਠ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਦੀ ਭਿਆਨਕ ਟੱਕਰ ਵਿਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੇਸ਼ ਨਿਕਾਲਾ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਮੁੱਖ ਮੰਤਰੀ ਭਗਵੰਤ ਮਾਨCurrent UpdatesFebruary 14, 2025 February 14, 2025 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਦੇ ਦੂਜੇ ਬੈਚ ਨੂੰ ਭਲਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਿਸੀਵ ਕਰਨਗੇ।ਮੁੱਖ ਮੰਤਰੀ ਅੱਜ ਹੀ ਅੰਮ੍ਰਿਤਸਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂCurrent UpdatesFebruary 14, 2025 February 14, 2025 ਚੰਡੀਗੜ੍ਹ-ਇਥੇ ਸੈਕਟਰ 26 ਵਿਚ ‘ਮਗਸਿਪਾ’ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕਿਸਾਨ ਆਗੂਆਂ ਦਰਮਿਆਨ ਬੈਠਕ ਸ਼ੁਰੂ ਹੋ ਗਈ ਹੈ। ਕਿਸਾਨਾਂ ਦੀ ਨੁਮਾਇੰਦਗੀ ਸੰਯੁਕਤ ਕਿਸਾਨ ਮੋਰਚਾ...
ਖਾਸ ਖ਼ਬਰਪੰਜਾਬਰਾਸ਼ਟਰੀਦੂਜੀ ਅਮਰੀਕੀ ਦੇਸ਼ ਨਿਕਾਲੇ ਦੀ ਉਡਾਣ: ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਬੈਚ ਸ਼ਨਿੱਚਰਵਾਰ ਨੂੰ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀCurrent UpdatesFebruary 14, 2025 February 14, 2025 ਅੰਮ੍ਰਿਤਸਰ-ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...
ਖਾਸ ਖ਼ਬਰਰਾਸ਼ਟਰੀਆਰ.ਟੀ.ਆਈ. ਅਧੀਨ ਰਾਜਨੀਤਿਕ ਪਾਰਟੀਆਂ: ਸਿਆਸੀ ਪਾਰਟੀਆਂ ਨੂੰ RTI ਤਹਿਤ ਲਿਆਉਣ ਬਾਰੇ ਸੁਣਵਾਈ ਕਰੇਗੀ ਸੁਪਰੀਮ ਕੋਰਟCurrent UpdatesFebruary 14, 2025 February 14, 2025 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚਨਾ ਅਧਿਕਾਰ (ਆਰਟੀਆਈ) ਐਕਟ ਦੇ ਦਾਇਰੇ ਵਿੱਚ ਲਿਆਉਣ ਲਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇCurrent UpdatesFebruary 14, 2025 February 14, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਲਈ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਚੰਡੀਗੜ੍ਹ ਪਹੁੰਚ ਗਏ ਹਨ। ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਧਾਂਤ ਸੰਵਾਦ ਦੀ ਬੁਨਿਆਦ ਹੈ: ਭਾਈ ਪਿੰਦਰਪਾਲCurrent UpdatesFebruary 13, 2025 February 13, 2025 ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ‘ਸੇਵਾ ਦਾ ਸਿੱਖ ਸੰਕਲਪ’ ਵਿਸ਼ੇ ਸਬੰਧੀ ਚੱਲ ਰਹੀ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦੇ ਅੱਜ ਦੂਜੇ ਦਿਨ ਵਿਸ਼ੇਸ਼ ਸਮਾਗਮ ਸ਼ਾਨ-ਏ-ਖਾਲਸਾ ਵਿੱਚ...
ਖਾਸ ਖ਼ਬਰਰਾਸ਼ਟਰੀਦੁਨੀਆਂ ਵਾਸਤੇ ਖਿੱਚ ਦਾ ਕੇਂਦਰ ਬਣੀ ਭਾਰਤੀ ਮਿਜ਼ਾਈਲ ਪ੍ਰਣਾਲੀ: ਰਾਜਨਾਥCurrent UpdatesFebruary 13, 2025 February 13, 2025 ਬੰਗਲੂਰੂ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਤਬਦੀਲੀ ਦੇ ਕ੍ਰਾਂਤੀਕਾਰੀ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਦੇਸ਼ ਦੇ ਲੜਾਕੂ ਜਹਾਜ਼, ਮਿਜ਼ਾਈਲ ਪ੍ਰਣਾਲੀ, ਜਲ...
ਖਾਸ ਖ਼ਬਰਰਾਸ਼ਟਰੀਸ਼ੁਰੂਅਤੀ ਕਾਰੋਬਾਰ ਵਿੱਚ ਸ਼ੇਅਰ ਬਜ਼ਾਰ ’ਚ ਤੇਜ਼ੀCurrent UpdatesFebruary 13, 2025 February 13, 2025 ਮੁੰਬਈ-ਵੀਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਮੁੜ ਉਛਾਲ ਹਾਸਿਲ ਕੀਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ...