ਖਾਸ ਖ਼ਬਰਰਾਸ਼ਟਰੀ‘DDA ਦੀ ਲਾਪਰਵਾਹੀ ਕਾਰਨ ਵਿਅਕਤੀ ਦੀ ਹੋਈ ਸੀ ਮੌਤ’ ਦਿੱਲੀ HC ਨੇ ਕੀਤੀ ਅਹਿਮ ਟਿੱਪਣੀ ; ਜਾਣੇੋ ਕੀ ਹੈ ਮਾਮਲਾCurrent UpdatesNovember 16, 2024 November 16, 2024 ਨਵੀਂ ਦਿੱਲੀ : ਜੁਲਾਈ 2000 ਵਿੱਚ ਡੀਡੀਏ ਅਪਾਰਟਮੈਂਟ ਦੀ ਦੂਜੀ ਮੰਜ਼ਿਲ ਦੀ ਬਾਲਕੋਨੀ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਲਈ ਦਿੱਲੀ ਹਾਈਕੋਰਟ ਵਿਕਾਸ ਅਥਾਰਟੀ (DDA) ਨੂੰ...
ਖਾਸ ਖ਼ਬਰਰਾਸ਼ਟਰੀਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; 2 ਦੀ ਮੌਤCurrent UpdatesNovember 16, 2024 November 16, 2024 ਬਾਂਕਾ : ਬਾਂਕਾ ਜ਼ਿਲ੍ਹੇ ਦੇ ਅਮਰਪੁਰ ਬਲਾਕ ਦੇ ਸ਼ੋਭਨਪੁਰ ਪੰਚਾਇਤ ਦੇ ਬਲੂਆ ਪਿੰਡ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼...
ਖਾਸ ਖ਼ਬਰਰਾਸ਼ਟਰੀਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟCurrent UpdatesNovember 15, 2024 November 15, 2024 ਰਾਏਪੁਰ : (Indigo plane emergency lainndg) ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ...
ਖਾਸ ਖ਼ਬਰਰਾਸ਼ਟਰੀSurajkund Mela 2025: 7 ਫਰਵਰੀ ਤੋਂ ਸ਼ੁਰੂ ਹੋਵੇਗਾ ਸੂਰਜਕੁੰਡ ਮੇਲਾ, ਇਹ ਹੈ ਸਮਾਪਨ ਮਿਤੀ; ਇਸ ਵਾਰ ਕਈ ਕਾਰਨਾਂ ਕਰਕੇ ਰਹੇਗਾ ਖਾਸCurrent UpdatesNovember 15, 2024 November 15, 2024 ਫਰੀਦਾਬਾਦ- ਹਰਿਆਣਾ ਸੈਰ-ਸਪਾਟਾ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ 38ਵੇਂ ਸੂਰਜਕੁੰਡ ਅੰਤਰਰਾਸ਼ਟਰੀ ਦਸਤਕਾਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਵੇਂ ਸਾਲ ਵਿੱਚ 7 ਫਰਵਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾCurrent UpdatesNovember 14, 2024 November 14, 2024 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਚੌਥੀ ਪੀੜ੍ਹੀ ਵੀ SC, ST, OBC ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀ : ਸ਼ਾਹCurrent UpdatesNovember 13, 2024 November 13, 2024 ਧੂਲੇ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ...
ਖਾਸ ਖ਼ਬਰਰਾਸ਼ਟਰੀ ਦਿੱਲੀ-ਐੱਨਸੀਆਰ ਚ ਸੰਘਣੀ ਧੁੰਦ, ਲੋਕਾਂ ਨੇ ਕਿਹਾ- ਅੱਖਾਂ ਚ ਜਲਮ, ਸਾਹ ਲੈਣਾ ਹੋਇਆ ਮੁਸ਼ਕਿਲCurrent UpdatesNovember 13, 2024 November 13, 2024 ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ ਵਿਚ ਬੁੱਧਵਾਰ ਦੀ ਸਵੇਰੇ ਧੁੰਦ ਦੀ ਇਕ ਸੰਘਣੀ ਚਾਦਰ ਛਾਈ ਰਹੀ, ਜਿਸ ਨਾਲ ਦਿੱਖ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ...
ਖਾਸ ਖ਼ਬਰਰਾਸ਼ਟਰੀਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤCurrent UpdatesNovember 13, 2024 November 13, 2024 ਫਤਿਹਪੁਰ – ਬੁੱਧਵਾਰ ਤੜਕੇ ਨੈਸ਼ਨਲ ਹਾਈਵੇਅ2 ‘ਤੇ ਬਰਾਤ ਲੈ ਕੇ ਜਾ ਰਹੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ...
ਖਾਸ ਖ਼ਬਰਰਾਸ਼ਟਰੀਤਿੰਨ ਦੇਸ਼ਾਂ ਦੀ ਯਾਤਰਾ ਤੇ ਜਾਣਗੇ PM ਮੋਦੀ, ਜੀ20 ਸਿਖਰ ਸੰਮੇਲਨ ਚ ਵੀ ਲੈਣਗੇ ਹਿੱਸਾCurrent UpdatesNovember 13, 2024 November 13, 2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੀ ਯਾਤਰਾ ‘ਤੇ ਜਾਣਗੇ। ਵਿਦੇਸ਼ ਮੰਤਰਾਲਾ ਅਨੁਸਾਰ ਪ੍ਰਧਾਨ ਮੰਤਰੀ...
ਖਾਸ ਖ਼ਬਰਰਾਸ਼ਟਰੀਰਿਫਾਇਨਿੰਗ ਹੱਬ ਵਜੋਂ ਵਿਕਸਿਤ ਹੋ ਰਿਹੈ ਭਾਰਤ: ਹਰਦੀਪ ਪੁਰੀCurrent UpdatesNovember 13, 2024 November 13, 2024 ਨਵੀਂ ਦਿੱਲੀ- ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ, ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਅਤੇ ਖਪਤਕਾਰ ਹੈ। ਭਾਰਤ 2040 ਤੱਕ...