Himachal CPS Case: ਸੁੱਖੂ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਾਈ
ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ...
