ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਪਾਠ ਦੇ ਭੋਗCurrent UpdatesJanuary 31, 2025 January 31, 2025 ਪਟਿਆਲਾ-ਕਿਸਾਨ ਅੰਦੋਲਨ-2 ਦੇ ਬੈਨਰ ਹੇਠ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ, ਢਾਬੀਗੁੱਜਰਾਂ ਅਤੇ ਰਤਨਪੁਰਾ ਬਾਰਡਰਾਂ ’ਤੇ ਸਾਢੇ ਗਿਆਰਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਰਾਸ ਵੋਟਿੰਗ ਦੀ ਮਿਹਰ, ਭਾਜਪਾ ਦੀ ਹਰਪ੍ਰੀਤ ਬਣੀ ਚੰਡੀਗੜ੍ਹ ਦੀ ਮੇਅਰCurrent UpdatesJanuary 31, 2025 January 31, 2025 ਚੰਡੀਗੜ੍ਹ-ਚੰਡੀਗੜ੍ਹ ਵਿੱਚ ਭਾਜਪਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ, ਜਿਸ ਨਾਲ ਨਗਰ ਨਿਗਮ ਵਿੱਚ ਬਹੁਮਤ ਹੋਣ ਦੇ ਬਾਵਜੂਦ ‘ਆਪ’-ਕਾਂਗਰਸ ਗੱਠਜੋੜ ਨੂੰ ਵੱਡਾ ਝਟਕਾ ਲੱਗਿਆ...
ਖਾਸ ਖ਼ਬਰਰਾਸ਼ਟਰੀਕਾਰੋਬਾਰ ਆਰਥਿਕ ਸਰਵੇਖਣ ਵਿੱਤ ਮੰਤਰੀ ਸੀਤਾਰਮਨ ਸੰਸਦ ਵਿਚ ਸ਼ੁੱਕਰਵਾਰ ਨੂੰ ਪੇਸ਼ ਕਰਨਗੇ ਆਰਥਿਕ ਸਰਵੇਖਣCurrent UpdatesJanuary 31, 2025 January 31, 2025 ਨਵੀਂ ਦਿੱਲੀ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ੁੱਕਰਵਾਰ ਨੂੰ ਸੰਸਦ ਵਿਚ ਆਰਥਿਕ ਸਰਵੇਖਣ 2024-25 ਰੱਖਣਗੇ। ਸਰਵੇਖਣ ਜ਼ਰੀਏ ਮੌਜੂਦਾ ਵਿੱਤੀ ਸਾਲ ਵਿਚ ਅਰਥਚਾਰੇ ਦੀ ਕਾਰਗੁਜ਼ਾਰੀ ਬਾਰੇ ਅਧਿਕਾਰਤ ਸਮੀਖਿਆ...
ਖਾਸ ਖ਼ਬਰਖੇਡਾਂਰਾਸ਼ਟਰੀਨਿਸ਼ਾਨੇਬਾਜ਼ੀ: ਲਕਸ਼ੈ ਸ਼ਿਓਰਾਨ ਤੇ ਨੀਰੂ ਟਰੈਪ ਚੈਂਪੀਅਨਜ਼ ਬਣੇCurrent UpdatesJanuary 31, 2025 January 31, 2025 ਭੁਪਾਲ- ਹਰਿਆਣਾ ਦੇ ਏਸ਼ਿਆਈ ਖੇਡਾਂ ਦੇ ਚਾਂਦੀ ਤਗ਼ਮਾ ਜੇਤੂ ਲਕਸ਼ੈ ਸ਼ਿਓਰਾਨ ਅਤੇ ਸਥਾਨਕ ਖਿਡਾਰਨ ਨੀਰੂ ਨੇ ਅੱਜ ਇੱਥੇ ਸ਼ਾਟਗਨ ਮੁਕਾਬਲਿਆਂ ਦੀ ਤੀਜੀ ਦਿਗਵਿਜੈ ਸਿੰਘ ਮੈਮੋਰੀਅਲ...
ਖਾਸ ਖ਼ਬਰਪੰਜਾਬਰਾਸ਼ਟਰੀਕਿਰਤੀ ਕਾਲਜ ’ਚ ਹਥਿਆਰ ਟਰੇਨਿੰਗ ਕੈਂਪCurrent UpdatesJanuary 31, 2025 January 31, 2025 ਪਾਤੜਾਂ-ਸਰਕਾਰੀ ਕਿਰਤੀ ਕਾਲਜ, ਨਿਆਲ ਵਿੱਚ 5 ਪੰਜਾਬ ਬਟਾਲੀਅਨ ਐੱਨਸੀਸੀ ਇੰਚਾਰਜ ਡਾ. ਜਤਿੰਦਰ ਸਿੰਘ ਅਤੇ ਪ੍ਰਿੰਸੀਪਲ ਗੁਰਵੀਨ ਕੌਰ ਦੀ ਅਗਵਾਈ ਵਿੱਚ ਇੱਕ ਰੋਜ਼ਾ ਹਥਿਆਰ ਟਰੇਨਿੰਗ ਕੈਂਪ...
ਖਾਸ ਖ਼ਬਰਮਨੋਰੰਜਨਰਾਸ਼ਟਰੀਰੀਆ ਨੇ ਬਣਾਈ ਭੈਣ ਸੋਨਮ ਲਈ ਸਟਾਈਲਿਸ਼ ਡਰੈੱਸCurrent UpdatesJanuary 31, 2025 January 31, 2025 ਮੁੰਬਈ: ਰੀਆ ਕਪੂਰ ਨੇ ਪੈਰਿਸ ਫੈਸ਼ਨ ਵੀਕ ਲਈ ਆਪਣੀ ਭੈਣ ਸੋਨਮ ਕਪੂਰ ਲਈ ਸਟਾਈਲਿਸ਼ ਡਰੈੱਸ ਤਿਆਰ ਕੀਤੀ ਹੈ। ਉਸ ਨੇ ਇਕ ਵਾਰ ਮੁੜ ਫੈਸ਼ਨ ਇੰਡਸਟਰੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਾਘਾਂ ਦੀ ਥਾਂ ਮਨੁੱਖੀ ਆਬਾਦੀ ਨੂੰ ਠੱਲ੍ਹਣ ਦੀ ਲੋੜ: ਰਣਦੀਪ ਹੁੱਡਾCurrent UpdatesJanuary 31, 2025 January 31, 2025 ਮੁੰਬਈ: ਬੌਲੀਵੁੱਡ ਅਦਾਕਾਰ ਅਤੇ ਪਸ਼ੂ ਪ੍ਰੇਮੀ ਰਣਦੀਪ ਹੁੱਡਾ ਨੇ ਅਜਿਹੀਆਂ ਰਿਪੋਰਟਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਬਾਘਾਂ ਦੀ...
ਖਾਸ ਖ਼ਬਰਰਾਸ਼ਟਰੀਮਹਾਕੁੰਭ ਵਿੱਚ ਭੰਡਾਰੇ ਦੇ ਖਾਣੇ ਵਿੱਚ ਐਸ.ਐਚ.ਓ. ਨੇ ਪਾਈ ਰਾਖ, ਵੀਡੀਓ ਵਾਇਰਲ ਹੋਣ ਤੋਂ ਬਾਅਦ ਸਸਪੈਂਡCurrent UpdatesJanuary 31, 2025 January 31, 2025 ਪ੍ਰਯਾਗਰਾਜ-ਮਹਾਕੁੰਭ ਵਿੱਚ ਸ਼ਰਧਾਲੂਆਂ ਲਈ ਤਿਆਰ ਕੀਤੇ ਗਏ ਭੰਡਾਰੇ ਦੇ ਖਾਣੇ ਵਿੱਚ ਰਾਖ ਮਿਲਾਉਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਇਰਲ ਹੋ ਰਿਹਾ...
ਖਾਸ ਖ਼ਬਰਰਾਸ਼ਟਰੀਜੇ ਅਸੀਂ ਵਿਰੋਧ ਨਾ ਕੀਤਾ ਹੁੰਦਾ ਤਾਂ ਦਿੱਲੀ ਵਾਸੀ ਪਾਣੀ ਤੋਂ ਵਾਂਝੇ ਹੋ ਜਾਂਦੇ: ਕੇੇਜਰੀਵਾਲCurrent UpdatesJanuary 31, 2025 January 31, 2025 ਨਵੀਂ ਦਿੱਲੀ-‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਦਫਤਰ ਪੁੱਜੇ ਅਤੇ ਦਾਅਵਾ ਕੀਤਾ ਕਿ ਜੇਕਰ ‘ਆਪ’ ਨੇ ਵਿਰੋਧ ਨਾ ਕੀਤਾ ਹੁੰਦਾ ਤਾਂ ਇਕ...
ਖਾਸ ਖ਼ਬਰਰਾਸ਼ਟਰੀਵਪਾਰਕੇਂਦਰੀ ਬਜਟ ਤੋਂ ਪਹਿਲਾਂ ਵਾਧੇ ਨਾਲ ਖੁੱਲ੍ਹਿਆ ਸ਼ੇਅਰ ਬਜ਼ਾਰCurrent UpdatesJanuary 31, 2025 January 31, 2025 ਮੁੰਬਈ-ਬੈਂਚਮਾਰਕ ਸੂਚਕ Sensex ਅਤੇ Nifty ਦੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਤੇਜ਼ੀ ਆਈ। ਲਾਰਸਨ ਐਂਡ ਟੂਬਰੋ ’ਚ ਖਰੀਦਦਾਰੀ ਦੀ ਘੋਸ਼ਣਾ ਅਤੇ ਅਮਰੀਕੀ ਬਾਜ਼ਾਰਾਂ ‘ਚ ਮਜ਼ਬੂਤੀ...