ਖਾਸ ਖ਼ਬਰਚੰਡੀਗੜ੍ਹਸੂਬੇ ਦੇ ਹਿੱਤਾਂ ਨੂੰ ਦਾਅ ਤੇ ਲਾ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾCurrent UpdatesJune 3, 2023 June 3, 2023 ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਪਹੁੰਚ ਕੇ ਰੇਲ ਹਾਦਸੇ ਦਾ ਜਾਇਜ਼ਾ ਲਿਆ – ਮਰਨ ਵਾਲਿਆਂ ਦੀ ਗਿਣਤੀ 280 ਹੋਈCurrent UpdatesJune 3, 2023 June 3, 2023 ਭੁਵਨੇਸ਼ਵਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਪਹੁੰਚ ਕੇ ਰੇਲ ਹਾਦਸੇ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਸਵੇਰੇ ਹਾਦਸੇ ਦੀ ਸਮੀਖਿਆ ਬੈਠਕ...
ਖਾਸ ਖ਼ਬਰਰਾਸ਼ਟਰੀਮੋਦੀ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ, ਕਿਰੇਨ ਰਿਜਿਜੂ ਦੀ ਥਾਂ ਮੇਘਵਾਲ ਹੋਣਗੇ ਕਾਨੂੰਨ ਮੰਤਰੀCurrent UpdatesMay 18, 2023 May 18, 2023 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਵੀਰਵਾਰ ਨੂੰ 2 ਮੰਤਰੀਆਂ ਦੇ ਵਿਭਾਗਾਂ ‘ਚ ਤਬਦੀਲੀ ਕਰਦੇ ਹੋਏ ਕਿਰੇਨ ਰਿਜਿਜੂ ਦੀ ਜਗ੍ਹਾ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਰਾਮ...
ਖਾਸ ਖ਼ਬਰਰਾਸ਼ਟਰੀਕਰਨਾਟਕ ਚੋਣ ਨਤੀਜੇ – ਰੁਝਾਨ: ਕਾਂਗਰਸ -118, ਭਾਜਪਾ – 73, ਜੇਡੀਐਸ -25 ਸੀਟਾਂ ਅੱਗੇCurrent UpdatesMay 13, 2023May 13, 2023 May 13, 2023May 13, 2023 ਬੰਗਲੌਰ: ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ਲਈ 10 ਮਈ ਨੂੰ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ...
ਖਾਸ ਖ਼ਬਰਰਾਸ਼ਟਰੀਬੰਗਾਲ ‘ਚ ਰਾਮ ਨੌਮੀ ਹਿੰਸਾ ਦੀ ਜਾਂਚ NIA ਕਰੇਗੀ, ਮਮਤਾ ਸਰਕਾਰ ਨੂੰ HC ਤੋਂ ਵੱਡਾ ਝਟਕਾCurrent UpdatesApril 27, 2023 April 27, 2023 ਕੋਲਕਾਤਾ— ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ‘ਚ ਰਾਮ ਨੌਮੀ ਦੇ ਮੌਕੇ ‘ਤੇ ਹੋਈ ਹਿੰਸਾ ਦੀ ਰਾਸ਼ਟਰੀ ਜਾਂਚ ਏਜੰਸੀ ਤੋਂ ਜਾਂਚ ਦੇ ਹੁਕਮ ਦਿੱਤੇ ਹਨ।...
ਖਾਸ ਖ਼ਬਰਰਾਸ਼ਟਰੀPM ਮੋਦੀ ਚੋਣਾਂ ਤੋਂ ਪਹਿਲਾਂ ਕਰਨਾਟਕ ‘ਚ 20 ਰੈਲੀਆਂ ਨੂੰ ਕਰਨਗੇ ਸੰਬੋਧਨCurrent UpdatesApril 5, 2023 April 5, 2023 ਬੰਗਲੌਰ: ਇੱਕ ਸੂਤਰ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਵਿੱਚ 30...
ਖਾਸ ਖ਼ਬਰਰਾਸ਼ਟਰੀ2 ਸੀਟਾਂ ਤੋਂ ਸ਼ੁਰੂ ਹੋਈ ਯਾਤਰਾ ਅੱਜ 303 ਸੀਟਾਂ ‘ਤੇ ਪਹੁੰਚ ਗਈ: ਮੋਦੀCurrent UpdatesMarch 29, 2023 March 29, 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ (28 ਮਾਰਚ, 2023) ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬੀਜੇਪੀ ਹੈੱਡਕੁਆਰਟਰ ਦੇ ਵਿਸਤਾਰ ਦੇ ਨੀਂਹ ਪੱਥਰ ਪ੍ਰੋਗਰਾਮ ਦੌਰਾਨ ਭਾਜਪਾ ਦੀਆਂ...