July 30, 2026

#aap

Hindi Newsਖਾਸ ਖ਼ਬਰਪੰਜਾਬਰਾਸ਼ਟਰੀ

‘जिन्ना’ पुस्तक पर विचार-चर्चा 6 जून को

Current Updates
पटियाला- पटियाला बुक क्लब और ऑटम आर्ट की ओर से प्रसिद्ध इतिहासकार, राजनीतिक वैज्ञानिक तथा स्टॉकहोम विश्वविद्यालय के प्रोफेसर एमेरिटस डॉ. इश्तियाक अहमद द्वारा लिखित...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਣ ਵਾਲੀ ਗੱਲ: ਪੰਜਾਬ ਦੇ ਪਿੰਡਾਂ ਦੀਆਂ ਧੀਆਂ ਨੇ ਅੰਬਰੀਂ ਲਾਈ ਉਡਾਣ; Air Force Academy ਦੀ ਮੈਰਿਟ ਸੂਚੀ ਵਿੱਚ ਆਈਆਂ ਸਭ ਤੋਂ ਅੱਗੇ

Current Updates
ਚੰਡੀਗੜ੍ਹ: ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਸਹੀ ਮੌਕਾ ਅਤੇ ਮਾਰਗਦਰਸ਼ਨ ਮਿਲੇ, ਤਾਂ ਉਹ ਅਸਮਾਨ ਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਬੱਡੀ ਖਿਡਾਰੀ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

Current Updates
ਚੰਡੀਗੜ੍ਹ-  ਆਮ ਆਦਮੀ ਪਾਰਟੀ (ਆਪ) ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਕਬੱਡੀ ਖਿਡਾਰੀ ਨੂੰ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

DAV ਕਾਲਜ ਦੀ ਅਧਿਆਪਕਾ ਨੇ ਪੰਜਾਬੀ ਭਾਸ਼ਾ ਲਈ ਤਿਆਰ ਕੀਤਾ ਪਹਿਲਾ AI ‘ਗਰਾਮਰ ਚੈੱਕਰ’; ਸਾਹਿਤ ਜਗਤ ‘ਚ ਖੁਸ਼ੀ ਦੀ ਲਹਿਰ

Current Updates
ਜਲੰਧਰ: ਤਕਨਾਲੋਜੀ ਦੇ ਮੌਜੂਦਾ ਦੌਰ ਵਿੱਚ ਪੰਜਾਬੀ ਮਾਂ-ਬੋਲੀ ਲਈ ਇੱਕ ਇਤਿਹਾਸਕ ਅਤੇ ਮਾਣਮੱਤੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਡੀ.ਏ.ਵੀ. (DAV) ਕਾਲਜ ਦੀ ਇੱਕ ਅਧਿਆਪਕਾ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਈਮੇਲ ਮਿਲਣ ਤੋਂ ਬਾਅਦ ਮਚੀ ਹਫੜਾ-ਦਫੜੀ

Current Updates
ਬਠਿੰਡਾ: ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਦਾਲਤ ਪ੍ਰਸ਼ਾਸਨ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੋਰਟ ਕੰਪਲੈਕਸ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ

Current Updates
ਫਰੀਦਕੋਟ- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸਾ.) ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

1 ਜੁਲਾਈ ਤੋਂ ਔਰਤਾਂ ਦੇ ਖਾਤੇ ਵਿੱਚ 1000 ਆਉਣੇ ਹੋ ਜਾਣਗੇ ਸ਼ੁਰੂ: CM Mann

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਖਾਤੇ ਵਿੱਚ 1 ਜੁਲਾਈ ਤੋਂ 1000 ਆਉਣੇ ਸ਼ੁਰੂ ਹੋ ਜਾਣਗੇ।...
ਖਾਸ ਖ਼ਬਰਰਾਸ਼ਟਰੀ

ਸਰਕਾਰ ਨੇ ਸੀਬੀਐਸਈ ਚੇਅਰਮੈਨ ਅਤੇ ਸਕੱਤਰ ਨੂੰ ਅਹੁਦਿਆਂ ਤੋਂ ਹਟਾਇਆ

Current Updates
ਨਵੀਂ ਦਿੱਲੀ-  ਬਾਰਵੀਂ ਜਮਾਤ ਦੀ ਪ੍ਰੀਖਿਆ ਪ੍ਰਕਿਰਿਆ ਲਈ ਡਿਜੀਟਲ ਮੁਲਾਂਕਣ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਸੀਬੀਐੱਸਈ ਚੇਅਰਮੈਨ ਰਾਹੁਲ ਸਿੰਘ ਅਤੇ ਸਕੱਤਰ ਹਿਮਾਂਸ਼ੂ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

मिशन 2027 के लिए कार्यकर्ताओं में उत्साह: कूका, शर्मा

Current Updates
पटियाला: भारतीय जनता पार्टी के जिला अध्यक्ष विजय कूका और गुरु नानक नगर सर्कल के अध्यक्ष सौरव शर्मा ने भाजपा के नवनियुक्त प्रदेश अध्यक्ष केवल...
ਖਾਸ ਖ਼ਬਰਪੰਜਾਬਰਾਸ਼ਟਰੀ

ਮਿਸ਼ਨ 2027 ਲਈ ਵਰਕਰਾਂ ‘ਚ ਉਤਸ਼ਾਹ: ਕੂਕਾ, ਸ਼ਰਮਾ

Current Updates
ਪਟਿਆਲਾ: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਕੂਕਾ ਅਤੇ ਗੁਰੂ ਨਾਨਕ ਨਗਰ ਸਰਕਲ ਦੇ ਪ੍ਰਧਾਨ ਸੌਰਵ ਸ਼ਰਮਾ ਨੇ ਭਾਜਪਾ ਦੇ ਨਵਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ...