ਖਾਸ ਖ਼ਬਰਪੰਜਾਬਰਾਸ਼ਟਰੀਜ਼ੀਰਾ ’ਚ ਪਤਨੀ ਦੀ ਧੋਖੇਬਾਜ਼ੀ ਤੋਂ ਤੰਗ ਆ ਕੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤCurrent UpdatesFebruary 15, 2026 February 15, 2026 ਫਿਰੋਜ਼ਪੁਰ: ਜੀਰਾ ਦੇ ਅਵਾਨ ਰੋਡ ’ਤੇ ਰਹਿਣ ਵਾਲੇ ਰਣਬੀਰ ਸਿੰਘ ਉਰਫ ਰਾਣਾ ਜਿਸ ਦੀ ਪਤਨੀ ਬਲਵਿੰਦਰ ਕੌਰ ਵੱਲੋਂ ਆਪਣੇ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਬਲਦੇਵ...
ਖਾਸ ਖ਼ਬਰਰਾਸ਼ਟਰੀਸਫੇਦਪੋਸ਼ ਅਤਿਵਾਦੀ ਨੈੱਟਵਰਕ ਦੀ ਜਾਂਚ ’ਚ ਹੋਇਆ ਪ੍ਰਗਟਾਵਾCurrent UpdatesFebruary 15, 2026 February 15, 2026 ਨਵੀਂ ਦਿੱਲੀ: ਜੰਮੂ-ਕਸ਼ਮੀਰ ਪੁਲਿਸ ਵਲੋਂ ਹਾਲ ਹੀ ’ਚ ਸਫੇਦਪੋਸ਼ ਅਤਿਵਾਦ ਗਰੋਹ ਦਾ ਪਰਦਾਫ਼ਾਸ਼ ਕੀਤੇ ਜਾਣ ਤੋਂ ਬਾਅਦ ਸੰਕੇਤ ਮਿਲਿਆ ਹੈ ਕਿ ਇਸ ਮਾਮਲੇ ’ਚ ਗ੍ਰਿਫ਼ਤਾਰ...
ਖਾਸ ਖ਼ਬਰਰਾਸ਼ਟਰੀਪੰਜਾਬੀ ਗਾਇਕ ਪਰਮੀਸ਼ ਵਰਮਾ ਪ੍ਰਸ਼ੰਸਕਾਂ ਨਾਲ ਭਿੜੇCurrent UpdatesFebruary 15, 2026 February 15, 2026 ਦਿੱਲੀ: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਦਿੱਲੀ ਵਿੱਚ ਇੱਕ ਲਾਈਵ ਸ਼ੋਅ ਦੌਰਾਨ ਉਨ੍ਹਾਂ ਦੀ ਇੱਕ ਪ੍ਰਸ਼ੰਸਕ...
ਖਾਸ ਖ਼ਬਰਰਾਸ਼ਟਰੀAI ਦਾ ਪ੍ਰਯੋਗ ਵਧਣ ਕਾਰਨ ਘਟ ਰਹੀਆਂ ਨੇ ਦਾਖ਼ਲਾ ਪੱਧਰ ਦੀਆਂ ਨੌਕਰੀਆਂ: ਰਿਪੋਰਟCurrent UpdatesFebruary 15, 2026 February 15, 2026 ਨਵੀਂ ਦਿੱਲੀ: ਕੰਪਨੀਆਂ ਵਿਚਕਾਰ ਬਨਾਉਟੀ ਬੁੱਧੀ (ਏ.ਆਈ.) ਦੀ ਮਕਬੂਲੀਅਤ ਵਧਣ ਨਾਲ ਵਿਸ਼ੇਸ਼ ਰੂਪ ’ਚ ਦਾਖ਼ਲਾ ਪੱਧਰ ਦੀਆਂ ਭਰਤੀਆਂ ਪ੍ਰਭਾਵਤ ਹੋਈਆਂ ਹਨ। ਇਕ ਰੀਪੋਰਟ ’ਚ ਇਹ ਟੀਚਾ...
ਖਾਸ ਖ਼ਬਰਪੰਜਾਬਰਾਸ਼ਟਰੀਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ ‘ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਕਰਦੇ ਰਹਿਣCurrent UpdatesFebruary 15, 2026 February 15, 2026 ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਧੂਰੀ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਣਾ ਕੇ.ਪੀ ਆਪਣੇ ਬਿਆਨ ਲਈ ਜਨਤਕ ਤੌਰ ‘ਤੇ ਮੰਗੇ ਮੁਆਫੀCurrent UpdatesFebruary 14, 2026 February 14, 2026 ਚੰਡੀਗੜ੍ਹ- ਸਾਬਕਾ ਸਪੀਕਰ ਤੇ ਕਾਂਗਰਸੀ ਆਗੂ ਰਾਣਾ ਕੇ.ਪੀ ਸਿੰਘ ਵੱਲੋਂ ਪੰਜਾਬੀਆਂ ਪ੍ਰਤੀ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲਾਹੌਰ ਦੇ ਗੁਰਦਵਾਰਾ ਸਾਹਿਬ ‘ਚ 80 ਸਾਲਾਂ ਬਾਅਦ ਅਰਦਾਸCurrent UpdatesFebruary 14, 2026 February 14, 2026 ਚੰਡੀਗੜ੍ਹ: ਲਾਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿਚ 80 ਸਾਲਾਂ ਬਾਅਦ ਕੱਲ੍ਹ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਨੇ ਨਸ਼ਿਆਂ, ਪੁਲਵਾਮਾ ਅਤੇ ED ਦੇ ਮੁੱਦੇ ‘ਤੇ ਸਰਕਾਰਾਂ ਨੂੰ ਘੇਰਿਆ; ਅਫੀਮ-ਭੁੱਕੀ ਨੂੰ ਬਦਲ ਵਜੋਂ ਵਿਚਾਰਨ ਦੀ ਦਿੱਤੀ ਸਲਾਹCurrent UpdatesFebruary 14, 2026 February 14, 2026 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਗ੍ਰਿਫ਼ਤਾਰCurrent UpdatesFebruary 14, 2026 February 14, 2026 ਮੋਗਾ: ਮੋਗਾ ਵਿਚ ਪਰਵਾਸੀ ਮਜ਼ਦੂਰਾਂ ‘ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀCurrent UpdatesFebruary 14, 2026 February 14, 2026 ਚੰਡੀਗੜ੍ਹ: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਮਿਲੀ ਹੈ। ਇਹ ਧਮਕੀ ਵਿਦੇਸ਼ੀ ਨੰਬਰ ਤੋਂ ਹਿਮਾਂਸ਼ੀ ਖੁਰਾਣਾ ਨੂੰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...