September 14, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਖਿਆ ਵਿਭਾਗ ਵਿੱਚ 13 ਸਾਲਾਂ ਤੋਂ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਦੀ ਪੱਕੀ ਨਿਯੁਕਤੀ ਨਹੀਂ: ਐਸੋਸੀਏਸ਼ਨ

Current Updates
ਬਠਿੰਡਾ-  ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਪਿਛਲੀਆਂ ਅਤੇ ਮੌਜੂਦਾ ਸੂਬਾ ਸਰਕਾਰ ਸਮੇਤ ਲਗਾਤਾਰ ਤਿੰਨ ਸਰਕਾਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਏਕਮ ਢਿੱਲੋਂ ਕਤਲ ਮਾਮਲੇ ਵਿਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ

Current Updates
ਮੁਹਾਲੀ-  ਮੁਹਾਲੀ ਵਿਚ ਨੌਂ ਸਾਲ ਪਹਿਲਾਂ ਬਹੁ ਚਰਚਿਤ ਇਕ ਪਤਨੀ ਵਲੋਂ ਪਤੀ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਵੱਲੋਂ 2 ਕਿੱਲੋ ਹੈਰੋਇਨ ਅਤੇ ਦੇਸੀ ਪਿਸਟਲ ਸਮੇਤ 4 ਮੁਲਜ਼ਮ ਕਾਬੂ

Current Updates
ਨਵਾਂਸ਼ਹਿਰ-  ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲੀਸ (SSP) ਤੁਸ਼ਾਰ ਗੁਪਤਾ, ਕਪਤਾਨ ਪੁਲੀਸ (ਜਾਂਚ) ਸਰਬਜੀਤ ਸਿੰਘ ਬਾਹੀਆ ਅਤੇ ਉਪ ਕਪਤਾਨ ਪੁਲੀਸ (ਜਾਂਚ) ਜਤਿੰਦਰ ਚੌਹਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਫੰਡਿੰਗ ਦੇ ਦੋਸ਼ ‘ਚ ਗ੍ਰਿਫ਼ਤਾਰ ‘ਮੁੱਖ’ ਮੁਲਜ਼ਮ ਪੁਲੀਸ ਵੱਲੋਂ ਬਰੀ

Current Updates
ਅੰਮ੍ਰਿਤਸਰ-  ਇਸ ਸਾਲ ਫਰਵਰੀ ਵਿੱਚ ਗੁਰਦਾਸਪੁਰ ਦੀ ਅਧੀਆਨ ਪੁਲੀਸ ਚੈੱਕ ਪੋਸਟ ‘ਤੇ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਨਾਲ ਜੁੜੇ ਕਥਿਤ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦਾ ਦੌਰਾ

Current Updates
ਫਰੀਦਕੋਟ-  ਸਾਲ 2015 ਦੇ ਬੇਅਦਬੀ ਅਤੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੈਂਬਰਾਂ ਨੇ ਅੱਜ ਫਰੀਦਕੋਟ ਜ਼ਿਲ੍ਹੇ...
ਖਾਸ ਖ਼ਬਰਪੰਜਾਬਰਾਸ਼ਟਰੀ

Khanna ਦੇ ਹੋਟਲ ਵਿੱਚੋਂ ਮਿਲੀ ਲੜਕੇ-ਲੜਕੀ ਦੀ ਲਾਸ਼; ਇੱਕ ਰਿਵਾਲਵਰ ਵੀ ਬਰਾਮਦ

Current Updates
ਖੰਨਾ-  ਅੱਜ ਖੰਨਾ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੇ ਇੱਕ ਹੋਟਲ ‘ਗਰੀਨ ਲੈਂਡ’ ਦੇ ਕਮਰਾ ਨੰਬਰ 104 ਵਿੱਚੋਂ ਸ਼ਾਮ ਦੇ ਸਮੇਂ...
ਖਾਸ ਖ਼ਬਰਪੰਜਾਬਰਾਸ਼ਟਰੀ

Punjab ਦੀਆਂ ਮਹਿਲਾਵਾਂ ਦੇ ਖਾਤਿਆਂ ’ਚ ਆਈ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤ

Current Updates
ਧੂਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਸ਼ਹਿਰ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੈਸਿਆਂ ਨੂੰ ਲੈ ਕੇ ਮਾਂ ਨਾਲ ਬਹਿਸ ਦੌਰਾਨ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ Amritsar ਦਾ ਵਿਅਕਤੀ ਗ੍ਰਿਫ਼ਤਾਰ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ ਪੈਸਿਆਂ ਨੂੰ ਲੈ ਕੇ ਆਪਣੀ ਮਾਂ ਨਾਲ ਹੋਈ ਬਹਿਸ ਦੌਰਾਨ ਕਥਿਤ ਤੌਰ ‘ਤੇ ਗੁਟਕਾ ਸਾਹਿਬ ਖੋਹਣ ਅਤੇ ਉਸ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਾ ਵੜਿੰਗ ਦੀ ਕੁਰਸੀ ਬਚੀ; ਚੰਨੀ ਚੋਣ ਮੰਚ ਦੇ ਮੰਚ

Current Updates
ਚੰਡੀਗੜ੍ਹ-  ਆਲ ਇੰਡੀਆ ਕਾਂਗਰਸ ਕਮੇਟੀ ਨੇ ਆਖ਼ਰਕਾਰ ਲੰਮੀ ਉਡੀਕ ਮਗਰੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਿੱਚ ਬਿਨਾਂ ਕੋਈ ਫੇਰਬਦਲ ਕੀਤੇ, ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕਲਯੁਗੀ ਮਾਂ ਨੇ 3 ਮਾਸੂਮ ਬੱਚਿਆਂ ਨੂੰ ਨਹਿਰ ਵਿੱਚ ਸੁੱਟਿਆ; 2 ਦੀਆਂ ਲਾਸ਼ਾਂ ਬਰਾਮਦ

Current Updates
ਮੁਹਾਲੀ-  ਮੁਹਾਲੀ ਦੀ ਰਹਿਣ ਵਾਲੀ ਇਕ ਮੱਧ ਉਮਰ ਦੀ ਵਿਧਵਾ ਸ਼ਕੁੰਤਲਾ ਉਰਫ਼ ਸੁਮਨ ਨੇ ਕਥਿਤ ਤੌਰ ’ਤੇ ਆਪਣੇ ਤਿੰਨ ਬੱਚਿਆਂ, ਦੋ ਪੁੱਤਰਾਂ ਅਤੇ ਇੱਕ ਧੀ,...