ਖਾਸ ਖ਼ਬਰਰਾਸ਼ਟਰੀManipur Violence: ਇੰਫਾਲ ਵਿੱਚ ਕਰਫਿਊ, ਸਰਕਾਰੀ ਸਕੂਲ ਅਤੇ ਕਾਲਜ 19 ਨਵੰਬਰ ਤੱਕ ਬੰਦCurrent UpdatesNovember 18, 2024 November 18, 2024 Manipur Violence: ਇੰਫਾਲ ਪੱਛਮੀ ਅਤੇ ਇੰਫਾਲ ਪੂਰਬੀ ਵਿੱਚ ਲਗਾਏ ਜਾ ਰਹੇ ਕਰਫਿਊ ਦੇ ਵਿਚਕਾਰ ਸੂਬੇ ਦੇ ਉੱਚ ਅਤੇ ਤਕਨੀਕੀ ਸਿੱਖਿਆ ਵਿਭਾਗ ਨੇ ਇਹਨਾਂ ਜ਼ਿਲ੍ਹਿਆਂ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾCurrent UpdatesNovember 18, 2024 November 18, 2024 ਚੰਡੀਗੜ੍ਹ-ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ...
ਖਾਸ ਖ਼ਬਰਮਨੋਰੰਜਨਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦਰਸਾਉਂਦੀ ਫਿਲਮ ‘ਆਪਣੇ ਘਰ ਬੇਗਾਨੇ’Current UpdatesNovember 17, 2024November 18, 2024 November 17, 2024November 18, 2024 ਪੰਜਾਬੀ ਸਿਨੇਮਾ ਦੇ ਬਦਲਦੇ ਦੌਰ ਵਿੱਚ ਇਸ ਸਾਲ ਮਨੋਰੰਜਨ ਦੇ ਨਾਲ ਨਾਲ ‘ਬੀਬੀ ਰਜਨੀ’, ਅਰਦਾਸ’ ਵਰਗੀਆਂ ਯਾਦਗਰੀ ਫਿਲਮਾਂ ਵੀ ਦਰਸ਼ਕਾਂ ਦੀ ਪਸੰਦ ਬਣੀਆਂ ਹਨ। ਅਜਿਹੀ...
ਖਾਸ ਖ਼ਬਰਮਨੋਰੰਜਨਵਿੱਕੀ ਕੌਸ਼ਲ ਨੇ ਜਿਮ ’ਚ ਪੁਲ-ਅੱਪਸ ਲਾਉਣ ਦੀ ਵੀਡੀਓ ਕੀਤੀ ਸਾਂਝੀCurrent UpdatesNovember 17, 2024November 18, 2024 November 17, 2024November 18, 2024 ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ ਸਟੋਰੀਜ਼ ’ਤੇ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਜਿਮ ਵਿੱਚ ਪੁਲ ਅੱਪਸ ਲਾਉਂਦਾ ਨਜ਼ਰ ਆਉਂਦਾ ਹੈ। ਵਿੱਕੀ ਨੇ...
ਖਾਸ ਖ਼ਬਰਪੰਜਾਬਸੜਕ ਹਾਦਸਿਆਂ ਦੌਰਾਨ ਤਿੰਨ ਜਣਿਆਂ ਦੀ ਮੌਤCurrent UpdatesNovember 17, 2024 November 17, 2024 ਪਟਿਆਲਾ- ਇਥੇ ਵਾਪਰੇ ਵੱਖ-ਵੱਖ ਤਿੰਨ ਸੜਕ ਹਾਦਸਿਆਂ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ, ਇਨ੍ਹਾਂ ਵਿਚੋਂ ਇੱਕ ਹਾਦਸਾ ਇਥੋਂ ਨਜਦੀਕ ਹੀ ਸਥਿਤ ਨਾਭਾ ਰੋਡ ’ਤੇ...
ਖੇਡਾਂਰਾਸ਼ਟਰੀਰੋਹਿਤ ਸ਼ਰਮਾ ਦੇ ਘਰ ਪੁੱਤਰ ਨੇ ਜਨਮ ਲਿਆCurrent UpdatesNovember 17, 2024 November 17, 2024 ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਹੁਣ ਆਸਟਰੇਲੀਆ ਖ਼ਿਲਾਫ਼ 22 ਨਵੰਬਰ ਤੋਂ ਪਰਥ ’ਚ ਸ਼ੁਰੂ ਹੋ...
ਖਾਸ ਖ਼ਬਰਖੇਡਾਂਮਹਿਲਾ ਹਾਕੀ: ਭਾਰਤ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਦੇ ਸੈਮੀਫਾਈਨਲ ’ਚCurrent UpdatesNovember 17, 2024November 18, 2024 November 17, 2024November 18, 2024 ਰਾਜਗੀਰ –ਮੌਜੂਦਾ ਚੈਂਪੀਅਨ ਭਾਰਤ ਨੇ ਅੱਜ ਓਲੰਪਿਕ ’ਚ ਚਾਂਦੀ ਦਾ ਤਗ਼ਮਾ ਜੇਤੂ ਚੀਨ ਨੂੰ 3-0 ਨਾਲ ਹਰਾ ਕੇ ਮਹਿਲਾ ਏਸ਼ਿਆਈ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਦੇ ਸੈਮਫਾਈਨਲ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਈਸੀਸੀ ਵੱਲੋਂ ਪਾਕਿਸਤਾਨ ’ਚ ਟਰਾਫ਼ੀ ਦੇ ਦੌਰੇ ਦਾ ਪ੍ਰੋਗਰਾਮ ਜਾਰੀCurrent UpdatesNovember 17, 2024 November 17, 2024 ਇਸਲਾਮਾਬਾਦ- ਭਾਰਤ ਵੱਲੋਂ ਜਤਾਏ ਸਖ਼ਤ ਇਤਰਾਜ਼ ’ਤੇ ਫੌਰੀ ਅਮਲ ਕਰਦਿਆਂ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਪਾਕਿਸਤਾਨ ’ਚ ਚੈਂਪੀਅਨਜ਼ ਟਰਾਫ਼ੀ ਨੂੰ ਘੁਮਾਉਣ ਦੇ ਪ੍ਰੋਗਰਾਮ ’ਚੋਂ ਮਕਬੂਜ਼ਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਹਵਾ ਪ੍ਰਦੂਸ਼ਣ ਤੇ ਧੁੰਦ ਦਾ ਕਹਿਰ ਬਰਕਰਾਰCurrent UpdatesNovember 17, 2024 November 17, 2024 ਚੰਡੀਗੜ੍ਹ-ਪੰਜਾਬ ਵਿੱਚ ਕਈ ਦਿਨਾਂ ਤੋਂ ਵਧੇ ਹਵਾ ਪ੍ਰਦੂਸ਼ਣ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਥੇ ਹੀ ਲੰਘੀ ਰਾਤ ਚੱਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਸੁਖਬੀਰ ਨੇ ਅਕਾਲੀ ਦਲ ਦੀ ਪ੍ਰਧਾਨਗੀ ਛੱਡੀCurrent UpdatesNovember 17, 2024 November 17, 2024 ਚੰਡੀਗੜ੍ਹ- ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ...