April 12, 2026

#modi

ਖਾਸ ਖ਼ਬਰਪੰਜਾਬਰਾਸ਼ਟਰੀ

ਐੱਸਡੀਐੱਮ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

Current Updates
ਪਾਤੜਾਂ-ਐੱਸਡੀਐੱਮ ਅਸ਼ੋਕ ਕੁਮਾਰ ਨੇ ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚੀਨੀ ਡੋਰ ਵੇਚਣ...
ਖਾਸ ਖ਼ਬਰਪੰਜਾਬਰਾਸ਼ਟਰੀ

ਚੋਰੀ ਦੇ ਵਾਹਨਾਂ ਦਾ ਸਕਰੈਪ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

Current Updates
ਘੱਗਾ-ਥਾਣਾ ਘੱਗਾ ਦੀ ਪੁਲੀਸ ਨੇ ਇੱਕ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਅਤੇ ਮੋਟਰਸਾਈਕਲਾਂ ਨੂੰ ਕੱਟ ਕੇ ਥੈਲਿਆਂ ਵਿੱਚ ਪਾਇਆ ਹੋਇਆ ਸਾਮਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਸਿਆਸਤ ਭਖ਼ੀ

Current Updates
ਚੰਡੀਗੜ੍ਹ-ਇਸ ਸਾਲ ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਸ਼ਹਿਰ ਦੇ ਮੇਅਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਮੇਅਰ ਦੀ ਚੋਣ ਲਈ ਭਾਜਪਾ ਵਿਰੁੱਧ ‘ਆਪ’ ਅਤੇ ਕਾਂਗਰਸ...
ਖਾਸ ਖ਼ਬਰਰਾਸ਼ਟਰੀਵਪਾਰ

ਆਈਟੀ ਸ਼ੇਅਰਾਂ ਦੀ ਖਰੀਦਦਾਰੀ ਅਤੇ ਮਜ਼ਬੂਤ ​​ਰੁਝਾਨ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ, ਨਿਫ਼ਟੀ ਵਧੇ

Current Updates
ਮੁੰਬਈ-ਕੋਮਾਂਤਰੀ ਪੱਧਰ ’ਤੇ ਤੇਜ਼ੀ ਅਤੇ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ਦੇ ਬੈਂਚਮਾਰਕ ਸੂਚਕਾਂ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅੱਗੇ...
ਖਾਸ ਖ਼ਬਰਰਾਸ਼ਟਰੀ

ਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤ

Current Updates
ਮਹਾਂਕੁੰਭ- ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ...
ਖਾਸ ਖ਼ਬਰਰਾਸ਼ਟਰੀ

ਦਿੱਲੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀ

Current Updates
ਨਵੀਂ ਦਿੱਲੀ-ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਨੇ ਬੁੱਧਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਉਹ ਰਾਜਧਾਨੀ ਵਿੱਚ ਸੱਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ ਦਾ ਪੁੱਤਰ ਇਬਰਾਹਿਮ ਧਰਮਾ ਪ੍ਰੋਡਕਸ਼ਨ ਨਾਲ ਕਰੇਗਾ ਅਦਾਕਾਰੀ ਦੀ ਸ਼ੁਰੂਆਤ: ਕਰਨ ਜੌਹਰ

Current Updates
ਨਵੀਂ ਦਿੱਲੀ-ਫਿਲਮਸਾਜ਼ ਕਰਨ ਜੌਹਰ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਅਦਾਕਾਰ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦਾ ਪੁੱਤਰ ਇਬਰਾਹਿਮ ਅਲੀ ਖਾਨ ਆਪਣੇ ਬੈਨਰ ਧਰਮਾ...
ਖਾਸ ਖ਼ਬਰਰਾਸ਼ਟਰੀ

ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰ

Current Updates
ਪੁਣੇ-ਪਿੰਪਰੀ ਚਿੰਚਵਾੜ ਪੁਲੀਸ ਦੀ ਸਾਈਬਰ ਕ੍ਰਾਈਮ ਯੂਨਿਟ ਨੇ ਛੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ...
ਖਾਸ ਖ਼ਬਰਰਾਸ਼ਟਰੀ

ਭਾਰਤ ਨੇ ਰੱਦ ਕੀਤੀ ਚੋਣ ਦਖ਼ਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਦੀ ਰਿਪੋਰਟ

Current Updates
ਨਵੀਂ ਦਿੱਲੀ-ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ...
ਖਾਸ ਖ਼ਬਰਰਾਸ਼ਟਰੀ

ਯਮੁਨਾ ਨੂੰ ‘ਜ਼ਹਿਰੀਲਾ’ ਕਰਨ ਦੇ ਦਾਅਵੇ ਸਬੰਧੀ ਪ੍ਰਧਾਨ ਮੰਤਰੀ ਮੋਦੀ ਦਾ ‘ਆਪ’ ’ਤੇ ਹਮਲਾ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਤਿੱਖਾ ਹਮਲਾ ਕਰਦਿਆਂ ਉਸ ਦੇ ਹਰਿਆਣਾ ਸਰਕਾਰ ਵਲੋਂ ਯਮੁਨਾ ਨਦੀ ਨੂੰ “ਜ਼ਹਿਰੀਲਾ”...