December 27, 2025

#amritpal

ਖਾਸ ਖ਼ਬਰਮਨੋਰੰਜਨਰਾਸ਼ਟਰੀ

Rohit ਦੀ ਜਿਗਰੀ ਦੀ ਬਾਇਓਪਿਕ ਹੋਵੇਗੀ ਸੁਪਰ-ਡੁਪਰ ਹਿੱਟ! ਸਟਾਰ ਅਦਾਕਾਰ Vikrant Massey ਨੇ ਰੋਲ ਕਰਨ ਦੀ ਜਤਾਈ ਇੱਛਾ

Current Updates
ਨਵੀਂ ਦਿੱਲੀ : Dinesh Karthik Biopic: ਆਪਣੀ ਸ਼ਾਨਦਾਰ ਅਦਾਕਾਰੀ ਨਾਲ ਬਾਲੀਵੁੱਡ ‘ਚ ਖਾਸ ਪਛਾਣ ਬਣਾਉਣ ਵਾਲੇ ਵਿਕਰਾਂਤ ਮੈਸੀ ਹੁਣ ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਦਿਨੇਸ਼ ਕਾਰਤਿਕ...
ਖਾਸ ਖ਼ਬਰਖੇਡਾਂਰਾਸ਼ਟਰੀ

Mohammed Shami ਦੀ ਜਲਦ ਭਾਰਤੀ ਟੀਮ ‘ਚ ਕਰਨਗੇ ਵਾਪਸੀ ! ਇਸ ਟੀਮ ਖਿਲਾਫ ਮੈਦਾਨ ‘ਚ ਉਤਰੇਗੀ 1 ਸਾਲ ਬਾਅਦ

Current Updates
ਨਵੀਂ ਦਿੱਲੀ: ਵਨਡੇ ਵਿਸ਼ਵ ਕੱਪ 2023 ਤੋਂ ਭਾਰਤੀ ਟੀਮ ਤੋਂ ਬਾਹਰ ਚੱਲ ਰਹੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਹੁਣ ਵਾਪਸੀ ਦੇ ਰਾਹ ‘ਤੇ ਹਨ। ਸ਼ਮੀ ਲਗਭਗ...
ਖਾਸ ਖ਼ਬਰਮਨੋਰੰਜਨ

ਸ਼ਕਤੀਮਾਨ ਦੇ ਨਾਂ ’ਤੇ Mukesh Khanna ਨੇ ਲਾਇਆ ਚੂਨਾ, 19 ਸਾਲ ਬਾਅਦ ਵੀ ਅਧੂਰੀ ਰਹਿ ਗਈ ਫੈਨਜ਼ ਦੀ ਇੱਛਾ

Current Updates
ਨਵੀਂ ਦਿੱਲੀ : ਸ਼ਕਤੀਮਾਨ (Shaktimaan) ਦਾ ਨਾਂ ਟੀਵੀ ਚੈਨਲ ਦੂਰਦਰਸ਼ਨ ਦੇ ਸਭ ਤੋਂ ਮਸ਼ਹੂਰ ਟੀਵੀ ਸ਼ੋਅਜ਼ ਵਿੱਚ ਸ਼ਾਮਲ ਸੀ। ਮੁਕੇਸ਼ ਖੰਨਾ (Mukesh Khanna) ਅਭਿਨੀਤ ਇਸ ਸੁਪਰਹੀਰੋ...
ਖਾਸ ਖ਼ਬਰਮਨੋਰੰਜਨਰਾਸ਼ਟਰੀ

Shah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼

Current Updates
 ਨਵੀਂ ਦਿੱਲੀ : ਇਸ ਸਮੇਂ ਮਨੋਰੰਜਨ ਦੀਆਂ ਖਬਰਾਂ ਤੋਂ ਇਲਾਵਾ ਬਾਲੀਵੁੱਡ ਵੀ ਫਿਲਮੀ ਸਿਤਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਸੀਰੀਜ਼...
ਖਾਸ ਖ਼ਬਰਮਨੋਰੰਜਨਰਾਸ਼ਟਰੀ

Mumtaz Throwback : ਸ਼ੰਮੀ ਕਪੂਰ ਦੀ ਫ਼ਿਲਮ ਦਾ ਠੁਕਰਾਇਆ ਪ੍ਰਪੋਜਲ ਬਾਅਦ ‘ਚ ਚੱਲਿਆ Extra Marital Affair, ਜਾਣੋ ਮੁਮਤਾਜ਼ ਦਾ ਕਿੱਸਾ

Current Updates
ਨਵੀਂ ਦਿੱਲੀ : ਮੁਮਤਾਜ਼ ਦਾ ਨਾਂ ਹਿੰਦੀ ਸਿਨੇਮਾ ਦੀਆਂ ਚੋਟੀ ਦੀਆਂ ਅਦਾਕਾਰਾਂ ‘ਚ ਸ਼ਾਮਲ ਹੈ। ਫਿਲਹਾਲ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Current Updates
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਪੰਜਾਬ

ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਜਾ ਰਹੇ ਪੰਜਾਬ ਦੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 2 ਦੀ ਮੌਤ, 2 ਜ਼ਖ਼ਮੀ

Current Updates
  ਨਾਹਨ : ਜ਼ਿਲ੍ਹਾ ਸਿਰਮੌਰ ਦੀ ਸਬ-ਡਵੀਜ਼ਨ ਪਾਉਂਟਾ ਸਾਹਿਬ ‘ਚ ਹਿਮਾਚਲ-ਹਰਿਆਣਾ ਦੀ ਸਰਹੱਦ ‘ਤੇ ਬਹਿਬਲ ਬੈਰੀਅਰ ਨੇੜੇ ਸ਼ੁੱਕਰਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ‘ਚ...
ਖਾਸ ਖ਼ਬਰਚੰਡੀਗੜ੍ਹਪੰਜਾਬ

ਅੰਮ੍ਰਿਤਪਾਲ ਸਿੰਘ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ , 78 ਸਮਰਥਕ ਗ੍ਰਿਫਤਾਰ; ਪੁਲਿਸ ਨੇ ਕੀਤਾ ਵੱਡਾ ਖੁਲਾਸਾ

Current Updates
ਪੰਜਾਬ ਪੁਲਿਸ ਵੱਲੋਂ  ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਆਪਰੇਸ਼ਨ ਦੌਰਾਨ 8 ਰਾਈਫਲਾਂ, ਇੱਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ   ਚੰਡੀਗੜ੍ਹ, ਪੰਜਾਬ ਪੁਲਿਸ...