ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਚ ਇਕੱਲੇ ਚੋਣਾਂ ਲੜੇਗੀ ਨੈਸ਼ਨਲ ਕਾਨਫਰੰਸ : ਫਾਰੂਕ ਅਬਦੁੱਲਾCurrent UpdatesFebruary 15, 2024February 15, 2024 February 15, 2024February 15, 2024 ਸ਼੍ਰੀਨਗਰ- ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ’ (INDIA) ਨੂੰ ਵੱਡਾ ਝਟਕਾ ਦਿੰਦੇ ਹੋਏ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂCurrent UpdatesFebruary 4, 2024 February 4, 2024 ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ ਚੰਡੀਗੜ੍ਹ : ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਗਵਰਨਰ ਨੇ ਕੀਤਾ ਡਾ. ਆਸ਼ਾ ਕਿਰਨ ਨੂੰ ਸਨਮਾਨਿਤCurrent UpdatesJanuary 30, 2024 January 30, 2024 ਪਟਿਆਲਾ: ਸਰਕਾਰੀ ਕੋ.ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਲੈਕਚਰਾਰ ਅਤੇ ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਤੇ ਗਵਰਨਰ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾCurrent UpdatesJanuary 26, 2024 January 26, 2024 ਪਟਿਆਲਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਭਗਵੰਤ ਸਿੰਘ ਮਾਨCurrent UpdatesJanuary 26, 2024January 26, 2024 January 26, 2024January 26, 2024 ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨCurrent UpdatesJanuary 26, 2024January 26, 2024 January 26, 2024January 26, 2024 ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬੀ ਯੂ-ਟਿਊਬਕਾਰੀ ਦਾ ਤਿੰਨ ਰੋਜ਼ਾ ਕਰੈਸ਼ ਕੋਰਸ ਸੰਪੰਨCurrent UpdatesJanuary 25, 2024 January 25, 2024 ਪਟਿਆਲਾ: :- ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਪੰਜਾਬੀ ਯੂ-ਟਿਊਬਕਾਰੀ ਕਰੈਸ਼ ਕੋਰਸ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੋਰਸ ਦੇ ਸਮਾਪਤੀ ਸਮਾਰੋਹ...
ਖਾਸ ਖ਼ਬਰਚੰਡੀਗੜ੍ਹਪੰਜਾਬਪਬਲਿਕ ਹੈਲਪ ਫਾਊਂਡੇਸ਼ਨ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਵਾਹਨਾਂ ’ਤੇ ਲਗਾਏ ਰਿਫਲੈਕਟਰCurrent UpdatesJanuary 23, 2024January 23, 2024 January 23, 2024January 23, 2024 ਪਟਿਆਲਾ : ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰੈਫਿਕਪੁਲੀਸ ਪਟਿਆਲਾ ਵੱਲੋਂ ਵੀਰਵਾਰ ਨੂੰ ਲੀਲਾ ਭਵਨ ਟਰੈਫਿਕ ਲਾਈਟ ਚੌਕ ਵਿਖੇ ਵਾਹਨਾਂ ’ਤੇ ਰੇਡੀਅਮ ਰਿਫਲੈਕਟਰ ਲਗਾਏ ਗਏ। ਟਰੈਫਿਕ ਪੁਲਿਸ...
Hindi Newsਖਾਸ ਖ਼ਬਰमूसा खान फ्रेंड्स क्लब ने किया रक्तदान शिविर का आयोजनCurrent UpdatesDecember 20, 2023 December 20, 2023 एडवोकेट मूसा खान के जन्मदिन पर 54 यूनिट रक्तदान – जन्मदिन पर रक्तदान शिविर का ट्रेंड चलाएँगेः मूसा खान पटियाला: पंजाब के प्रसिद्ध सामाजिक कार्यकर्ता...
ਖਾਸ ਖ਼ਬਰਪੰਜਾਬਪੀਐਸਪੀਸੀਐਲ ਅਤੇ ਮਲਟੀਪਰਪਜ਼ ਸਕੂਲ ਵੱਲੋਂ ਸਮਾਗਮ ਆਯੋਜਿਤCurrent UpdatesDecember 9, 2023 December 9, 2023 ਊਰਜਾ ਦੀ ਬਚਤ ਉੱਨਤੀ ਵੱਲ ਕਦਮ-ਡੀਈਓ -ਬਿਜਲੀ ਬਚਤ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਪਟਿਆਲਾ (08 ਦਸੰਬਰ)। ਊਰਜਾ ਦੇ ਹਰ ਸਰੋਤ ਦੀ ਬਚਤ ਕਰਨਾ ਉੱਨਤੀ ਵੱਲ...