December 28, 2025

#india

ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

Current Updates
ਪਟਿਆਲਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

Current Updates
ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ ਲੁਧਿਆਣਾ :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

Current Updates
ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ -ਰੰਗਕਰਮੀ ਪ੍ਰਾਣ ਸੱਭਰਵਾਲ, ਸਮਾਜ ਸੇਵੀ ਵਿਨੋਦ ਸ਼ਰਮਾ, ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ, ਸ਼ਾਸ਼ਤਰੀ ਗਾਇਕਾ ਪ੍ਰੋਫੈਸਰ ਨਿਵੇਦਿਤਾ ਉੱਪਲ, ਪੱਤਰਕਾਰ ਬਲਜਿੰਦਰ ਸ਼ਰਮਾ,...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬੀ ਯੂ-ਟਿਊਬਕਾਰੀ ਦਾ ਤਿੰਨ ਰੋਜ਼ਾ ਕਰੈਸ਼ ਕੋਰਸ ਸੰਪੰਨ

Current Updates
ਪਟਿਆਲਾ: :- ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਪੰਜਾਬੀ ਯੂ-ਟਿਊਬਕਾਰੀ ਕਰੈਸ਼ ਕੋਰਸ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੋਰਸ ਦੇ ਸਮਾਪਤੀ ਸਮਾਰੋਹ...
Hindi News

सड़क सुरक्षा अभियान में पब्लिक हेल्प फाउंडेशन ने वाहनों पर रिफ्लेक्टर लगाए

Current Updates
राष्ट्रीय सड़क सुरक्षा अभियान के तहत ट्रैफिक पुलिस पटियाला ने लीला भवन ट्रैफिक लाइट चौक में वीरवार को वाहनों पर रेडियम रिफ्लेक्टर लगाए। पटियाला की...
ਖਾਸ ਖ਼ਬਰਚੰਡੀਗੜ੍ਹਪੰਜਾਬ

ਪਬਲਿਕ ਹੈਲਪ ਫਾਊਂਡੇਸ਼ਨ ਨੇ ਸੜਕ ਸੁਰੱਖਿਆ ਮੁਹਿੰਮ ਤਹਿਤ ਵਾਹਨਾਂ ’ਤੇ ਲਗਾਏ ਰਿਫਲੈਕਟਰ

Current Updates
ਪਟਿਆਲਾ : ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰੈਫਿਕਪੁਲੀਸ ਪਟਿਆਲਾ ਵੱਲੋਂ ਵੀਰਵਾਰ ਨੂੰ ਲੀਲਾ ਭਵਨ ਟਰੈਫਿਕ ਲਾਈਟ ਚੌਕ ਵਿਖੇ ਵਾਹਨਾਂ ’ਤੇ ਰੇਡੀਅਮ ਰਿਫਲੈਕਟਰ ਲਗਾਏ ਗਏ। ਟਰੈਫਿਕ ਪੁਲਿਸ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਸਕੂਲਾਂ ਚ ਵਧੀਆਂ ਛੁੱਟੀਆਂ

Current Updates
ਚੰਡੀਗੜ੍ਹ- ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 21 ਜਨਵਰੀ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੂਸਾ ਖਾਨ ਫ੍ਰੈਂਡਜ਼ ਕਲੱਬ ਨੇ ਲਗਾਇਆ ਖੂਨਦਾਨ ਕੈਂਪ

Current Updates
ਐਡਵੋਕੇਟ ਮੂਸਾ ਖਾਨ ਦੇ ਜਨਮਦਿਨ ਤੇ 54 ਯੂਨਿਟ ਖੂਨਦਾਨ ਜਨਮਦਿਨ ਤੇ ਖੂਨਦਾਨ ਕੈਂਪਾਂ ਦੀ ਪਿਰਤ ਪਾਵਾਂਗੇ : ਮੂਸਾ ਖਾਨ ਪਟਿਆਲਾ: ਪ੍ਰਸਿੱਧ ਸਮਾਜ ਸੇਵਕ ਅਤੇ ਪੰਜਾਬ...
Hindi Newsਖਾਸ ਖ਼ਬਰ

-पीएसपीसीएल और मल्टीपर्पज़ स्कूल की ओर से समारोह आयोजित

Current Updates
उर्जा की बचत उन्नति की ओर कदम-डीईओ -बिजली बचत के लिए विद्यार्थियों को किया जागरूक पटियाला (08 दिसंबर)। उर्जा के हर स्रोत की बचत करना...
ਖਾਸ ਖ਼ਬਰਚੰਡੀਗੜ੍ਹਪੰਜਾਬ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Current Updates
ਐਡਵੋਕੇਟ ਧਾਮੀ ਨੂੰ 118 ਅਤੇ ਸ. ਘੁੰਨਸ ਨੂੰ ਮਿਲੀਆਂ 17 ਵੋਟਾਂ ਸ. ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ...