ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ‘ਚ ਕੀਤੀ ਸ਼ਿਰਕਤ ਨਵੀਂ ਦਿੱਲੀ/ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ...
