December 29, 2025

#aap

ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

Current Updates
ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ ਚੰਡੀਗੜ੍ਹ,  :”ਪੰਜਾਬ ਨੂੰ ਖੇਡਾਂ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ ਚ ਇਕੱਲੇ ਚੋਣਾਂ ਲੜੇਗੀ ਨੈਸ਼ਨਲ ਕਾਨਫਰੰਸ : ਫਾਰੂਕ ਅਬਦੁੱਲਾ

Current Updates
ਸ਼੍ਰੀਨਗਰ- ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ’ (INDIA) ਨੂੰ ਵੱਡਾ ਝਟਕਾ ਦਿੰਦੇ ਹੋਏ ਨੈਸ਼ਨਲ ਕਾਨਫਰੰਸ (NC) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ

Current Updates
ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ ਚੰਡੀਗੜ੍ਹ : ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਗਵਰਨਰ ਨੇ ਕੀਤਾ ਡਾ. ਆਸ਼ਾ ਕਿਰਨ ਨੂੰ ਸਨਮਾਨਿਤ

Current Updates
ਪਟਿਆਲਾ: ਸਰਕਾਰੀ ਕੋ.ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਲੈਕਚਰਾਰ ਅਤੇ ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਤੇ ਗਵਰਨਰ...
ਖਾਸ ਖ਼ਬਰਰਾਸ਼ਟਰੀ

ਭਾਰਤ ਗਠਜੋੜ ‘ਚ ਸੀਟਾਂ ਦੀ ਵੰਡ ‘ਤੇ ਸਹਿਮਤੀ, ਸਪਾ ਨੇ ਕੀਤਾ ਐਲਾਨ, ਯੂਪੀ ‘ਚ 11 ਸੀਟਾਂ ‘ਤੇ ਲੜੇਗੀ ਕਾਂਗਰਸ

Current Updates
ਲਖਨਊ: ਉੱਤਰ ਪ੍ਰਦੇਸ਼ ਵਿੱਚ ਭਾਰਤ ਗਠਜੋੜ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਿਚਾਲੇ ਸੀਟਾਂ ਨੂੰ ਲੈ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

Current Updates
ਪਟਿਆਲਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਭਗਵੰਤ ਸਿੰਘ ਮਾਨ

Current Updates
ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

Current Updates
ਗਣਤੰਤਰ ਦਿਵਸ ਦੇ ਜਸ਼ਨਾਂ ਵਿੱਚ ਸ਼ਿਰਕਤ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਤੇ ਸੰਸਥਾਵਾਂ ਨੂੰ ਵਧਾਈ ਦਿੱਤੀ ਲੁਧਿਆਣਾ :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

Current Updates
ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ -ਰੰਗਕਰਮੀ ਪ੍ਰਾਣ ਸੱਭਰਵਾਲ, ਸਮਾਜ ਸੇਵੀ ਵਿਨੋਦ ਸ਼ਰਮਾ, ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ, ਸ਼ਾਸ਼ਤਰੀ ਗਾਇਕਾ ਪ੍ਰੋਫੈਸਰ ਨਿਵੇਦਿਤਾ ਉੱਪਲ, ਪੱਤਰਕਾਰ ਬਲਜਿੰਦਰ ਸ਼ਰਮਾ,...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬੀ ਯੂ-ਟਿਊਬਕਾਰੀ ਦਾ ਤਿੰਨ ਰੋਜ਼ਾ ਕਰੈਸ਼ ਕੋਰਸ ਸੰਪੰਨ

Current Updates
ਪਟਿਆਲਾ: :- ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵਿਖੇ ਪੰਜਾਬੀ ਯੂ-ਟਿਊਬਕਾਰੀ ਕਰੈਸ਼ ਕੋਰਸ ਸਫਲਤਾ ਪੂਰਵਕ ਸਮਾਪਤ ਹੋ ਗਿਆ। ਕੋਰਸ ਦੇ ਸਮਾਪਤੀ ਸਮਾਰੋਹ...