December 28, 2025

#india

ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

Current Updates
* ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ...
ਖਾਸ ਖ਼ਬਰਰਾਸ਼ਟਰੀ

ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਬਦਲਣ ਦੀ ਤਰੀਕ 7 ਤੱਕ ਵਧਾਈ

Current Updates
ਰਿਜ਼ਰਵ ਬੈਂਕ ਆਫ ਇੰਡੀਆ ਨੇ 2000 ਰੁਪਏ ਦਾ ਨੋਟ ਬੈਂਕ ਵਿਚ ਜਮ੍ਹਾ ਕਰਨ ਜਾਂ ਇਸ ਨੂੰ ਦੂਜੇ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ...
ਖਾਸ ਖ਼ਬਰਖੇਡਾਂ

ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾਇਆ

Current Updates
ਹਾਂਗਜ਼ੂ : ਹਾਂਗਜ਼ੂ ਏਸ਼ਿਆਈ ਖੇਡਾਂ ‘ਚ ਪੁਰਸ਼ ਹਾਕੀ ਵਿੱਚ ਭਾਰਤ ਨੇ ਪਾਕਿਸਤਾਨ ਨੂੰ 10-2 ਨਾਲ ਹਰਾ ਦਿੱਤਾ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ‘ਚ ਟੀਮ ਇੰਡੀਆ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ

Current Updates
ਸਾਲ 2017 ਤੋਂ ਬਕਾਇਆ ਸਨ ਦੇਣਦਾਰੀਆਂ, ਪਿੱਛਲੀਆਂ ਸਰਕਾਰਾਂ ਵੱਲੋਂ ਦੇਣਦਾਰੀਆਂ ਕਲੀਅਰ ਕਰਨ ਬਾਰੇ ਕੋਈ ਰਾਸ਼ੀ ਮੁਹੱਈਆ ਨਹੀਂ ਕਰਵਾਈ ਗਈ ਚੰਡੀਗੜ੍ਹ, :ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

Current Updates
ਨੀਦਰਲੈਂਡ ਦੇ ਸਫ਼ੀਰ ਨੇ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਰੰਗਲਾ ਪੰਜਾਬ ਬਣਾਉਣ ਦੀ ਕਾਰਵਾਈ ਸ਼ੁਰੂ ਹੋਈ: ਮੁੱਖ ਮੰਤਰੀ ਚੰਡੀਗੜ:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਸੌਂਪਣ ਨਾਲ 560 ਸਬ-ਇੰਸਪੈਕਟਰਾਂ ਦੀ ਦੋ ਸਾਲ ਲੰਮੀ ਉਡੀਕ ਹੋਈ ਖ਼ਤਮ

Current Updates
* ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ * ਮੁੱਖ ਮੰਤਰੀ ਦੀ ਅਗਵਾਈ ‘ਚ ਨੌਜਵਾਨਾਂ ਨੂੰ ਤਕਰੀਬਨ ਡੇਢ ਸਾਲ ਵਿੱਚ 35848 ਸਰਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ਤੇ ਕਮਜੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਅਪ੍ਰੇਸਨ

Current Updates
ਮੁਕਤਸਰ ਜ਼ਿਲ੍ਹੇ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਹੈ ਗੁਰਜੀਤ ਸਿੰਘ ਲੋਕਾਂ ਦੀ ਸੇਵਾ ਕਰਕੇ ਮਿਲਦਾ ਹੈ ਰੂਹ ਨੂੰ ਸਕੂਨ: ਡਾ.ਬਲਜੀਤ ਕੌਰ ਚੰਡੀਗੜ੍ਹ,: ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ

Current Updates
ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ ਦਾ ਕੀਤਾ ਦੌਰਾ ਚੰਡੀਗੜ੍ਹ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

Current Updates
– ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

Current Updates
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ...