December 27, 2025

#bhagwantmann

ਖਾਸ ਖ਼ਬਰਚੰਡੀਗੜ੍ਹਪੰਜਾਬ

ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀ

Current Updates
ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ...
ਖਾਸ ਖ਼ਬਰਪੰਜਾਬ

ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ

Current Updates
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਬੀਪੀਈਓ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਡੀ ਟੀ ਐੱਫ ਵੱਲੋਂ ਮੰਗ

Current Updates
ਚੰਡ੍ਹੀਗੜ੍ਹ ):ਪੰਜਾਬ ਸਰਕਾਰ ਦੇ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਬੇ-ਬੁਨਿਆਦ ਨਜ਼ਰ ਆ ਰਹੇ ਹਨ, ਜਿਸ ਦਾ ਝਲਕਾਰਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 228 ਵਿੱਚੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

Current Updates
ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ ਚੰਡੀਗੜ੍ਹ,  : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

Current Updates
  – ਸਮੀਖਿਆ ਮੀਟਿੰਗ ਦੌਰਾਨ ਖੇਡ ਨੀਤੀ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਚੰਡੀਗੜ੍ਹ, : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬ

ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ ‘ਤੇ ਸ਼ਿਕੰਜਾ ਕੱਸਿਆ

Current Updates
ਚੀਮਾ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼ ਹੁਣ ਤੱਕ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਆਬਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”

Current Updates
* ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਸੂਬਾ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

Current Updates
ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ ਚੰਡੀਗੜ੍ਹ, :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ...
ਖਾਸ ਖ਼ਬਰਚੰਡੀਗੜ੍ਹਪੰਜਾਬ

ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ ਸਿੰਘ ਬੈਂਸ

Current Updates
ਚੰਡੀਗੜ੍ਹ, : ਪੰਜਾਬ ਅਤੇ ਹਿਮਾਚਲ ਲਈ ਅਹਿਮ ਨੰਗਲ ਫਲਾਈਓਵਰ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਹਿੱਤ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ...
ਚੰਡੀਗੜ੍ਹਪੰਜਾਬ

ਡੀ ਟੀ ਐੱਫ ਨੇ ਬਦਲੀ ਪੋਰਟਲ ਤੇ ਰਜਿਸਟਰੇਸ਼ਨ ਮੁੜ ਖੋਲ੍ਹਣ ਦੀ ਕੀਤੀ ਮੰਗ

Current Updates
ਸੈਸ਼ਨ 2021-22 ਵਿੱਚ ਪ੍ਰਮੋਟਡ ਤੇ ਬਦਲੀ ਕਰਵਾਉਣ ਵਾਲਿਆਂ ਨੂੰ ਦੋ ਸਾਲਾਂ ਠਹਿਰ ਦੀ ਸ਼ਰਤ ਤੋਂ ਛੋਟ ਦਿੱਤੀ ਜਾਵੇ ਚੰਡੀਗੜ੍ਹ   :ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ...