July 30, 2026

#aap

ਖਾਸ ਖ਼ਬਰਪੰਜਾਬਰਾਸ਼ਟਰੀ

ਸੜਕਾਂ ਦਾ ਨਵੀਨੀਕਰਨ ਜਾਰੀ: Finance Minister Cheema

Current Updates
ਲਹਿਰਾਗਾਗਾ-  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਲਾਕੇ ਦੇ ਪਿੰਡ ਡਸਕਾ ਵਿੱਚ ਸੜਕਾਂ ਦੇ ਵਿਕਾਸ ਲਈ ਤਿਆਰ ਕੀਤੇ ਗਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਡੀ ਸਰਕਾਰ ਰੱਟਾ ਲਾਉਣ ਦੀ ਬਜਾਏ ਗਿਆਨ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਸਮਝ ਅਤੇ ਆਲੋਚਨਾਤਮਕ ਸੋਚ ਨੂੰ ਵਿਕਸਤ ਕਰਦੀ ਹੈ

Current Updates
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ...
ਖਾਸ ਖ਼ਬਰਖੇਡਾਂਰਾਸ਼ਟਰੀ

IPL ਫਾਈਨਲ ਹਾਰਨ ਤੋਂ ਬਾਅਦ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਦੀ ਬੱਸ ਨੂੰ ਲੱਗੀ ਅੱਗ

Current Updates
ਅਹਿਮਦਾਬਾਦ-  ਇੱਥੇ ਖੇਡੇ ਗਏ ਆਈ.ਪੀ.ਐਲ. (IPL) ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਹੱਥੋਂ ਮਿਲੀ ਹਾਰ ਤੋਂ ਬਾਅਦ ਗੁਜਰਾਤ ਟਾਈਟਨਜ਼ (GT) ਦੇ ਖਿਡਾਰੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿਆਸੀ ਕਿਸਮਤ: ਇੱਕ-ਇੱਕ ਪਰਿਵਾਰ ’ਚ ਦੋ-ਦੋ ਕੌਂਸਲਰ

Current Updates
ਚੰਡੀਗੜ੍ਹ-  ਨਗਰ ਨਿਗਮ ਤੇ ਕੌਂਸਲਾਂ ’ਚ ਕਈ ਪਰਿਵਾਰ ਇੱਕ-ਇੱਕ ਮੈਂਬਰ ਦੀ ਜਿੱਤ ਨੂੰ ਤਰਸ ਗਏ, ਜਦਕਿ ਕਿੰਨੇ ਹੀ ਪਰਿਵਾਰਾਂ ਦੇ ਹਿੱਸੇ ਦੋ-ਦੋ ਜਿੱਤਾਂ ਆਈਆਂ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੌਕੇ ਦਾ ਫ਼ੈਸਲਾ: ਕੌਂਸਲਰ ਸਾਹਬ ਤਾਂ ਕਿਸਮਤ ਦੇ ਧਨੀ ਨਿਕਲੇ..!

Current Updates
ਚੰਡੀਗੜ੍ਹ- ਪੰਜਾਬ ’ਚ ਕਈ ਉਮੀਦਵਾਰ ਅਜਿਹੇ ਵੀ ਹਨ ਜਿਨ੍ਹਾਂ ਦੀ ਕੌਂਸਲਰੀ ‘ਕਿਸਮਤ ਪੁੜੀ’ ਵਿਚੋਂ ਨਿਕਲੀ ਹੈ। ਜਦੋਂ ਦੋ-ਦੋ ਉਮੀਦਵਾਰਾਂ ਨੂੰ ਇੱਕੋ ਜਿੰਨੀਆਂ ਵੋਟਾਂ ਹਾਸਲ ਹੋਈਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

CM Mann ਵੱਲੋਂ ਬੋਰਡ ਪ੍ਰੀਖਿਆਵਾਂ ’ਚ ਅੱਵਲ ਵਿਦਿਆਰਥੀਆਂ ਦਾ ਸਨਮਾਨ

Current Updates
ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੌਰਾਨ ਸਾਰੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੈਪਟਨ ਨੂੰ ਸਿਆਸੀ ਵੁੱਕਤ ਘਟਣ ਦਾ ਮਲਾਲ: Kewal Dhillon

Current Updates
ਚੰਡੀਗੜ੍ਹ- ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੇ ਗਏ ਸਵਾਲ ਦਾ ਮੋੜਵਾਂ ਜਵਾਬ ਦਿੰਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ

Current Updates
ਚੰਡੀਗੜ੍ਹ-  ਪੰਜਾਬ ’ਚ ਭਲਕੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਖੇਤੀ ਸੈਕਟਰ ਲਈ ਬਿਜਲੀ ਅਤੇ ਪਾਣੀ ਦੇ ਢੁਕਵੇਂ...
ਖਾਸ ਖ਼ਬਰਰਾਸ਼ਟਰੀ

ਮਹਿੰਗਾਈ ਦੀ ਮਾਰ: ਢਾਬਿਆਂ ਤੇ ਹੋਟਲਾਂ ’ਚ ਖਾਣਾ ਹੋਵੇਗਾ ਮਹਿੰਗਾ; ਕਮਰਸ਼ੀਅਲ ਗੈਸ ਸਿਲੰਡਰ 42 ਰੁਪਏ ਮਹਿੰਗਾ

Current Updates
ਨਵੀਂ ਦਿੱਲੀ-  ਦੇਸ਼ ਵਿੱਚ ਮਹਿੰਗਾਈ ਦਾ ਇੱਕ ਹੋਰ ਝਟਕਾ ਦਿੰਦਿਆਂ ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲ.ਪੀ.ਜੀ. (LPG) ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਿਊ ਚੰਡੀਗੜ੍ਹ ’ਚ ਆਈਪੀਐਲ ਕੁਆਲੀਫਾਇਰ-2 ’ਤੇ ਮੰਡਰਾਇਆ ਮੀਂਹ ਦਾ ਖ਼ਤਰਾ

Current Updates
ਚੰਡੀਗੜ੍ਹ-  ਨਿਊ ਚੰਡੀਗੜ੍ਹ ਦੇ ਪੀਸੀਏ (PCA) ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਅੱਜ ਸ਼ਾਮ 7:30 ਵਜੇ ਖੇਡੇ ਜਾਣ ਵਾਲੇ ਆਈਪੀਐਲ (IPL) ਦੇ ਹਾਈ-ਵੋਲਟੇਜ ਕੁਆਲੀਫਾਇਰ-2 ਮੁਕਾਬਲੇ ’ਤੇ ਮੌਸਮ...