ਖਾਸ ਖ਼ਬਰਪੰਜਾਬਰਾਸ਼ਟਰੀਸੜਕਾਂ ਦਾ ਨਵੀਨੀਕਰਨ ਜਾਰੀ: Finance Minister CheemaCurrent UpdatesJune 1, 2026 June 1, 2026 ਲਹਿਰਾਗਾਗਾ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਲਾਕੇ ਦੇ ਪਿੰਡ ਡਸਕਾ ਵਿੱਚ ਸੜਕਾਂ ਦੇ ਵਿਕਾਸ ਲਈ ਤਿਆਰ ਕੀਤੇ ਗਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਡੀ ਸਰਕਾਰ ਰੱਟਾ ਲਾਉਣ ਦੀ ਬਜਾਏ ਗਿਆਨ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਸਮਝ ਅਤੇ ਆਲੋਚਨਾਤਮਕ ਸੋਚ ਨੂੰ ਵਿਕਸਤ ਕਰਦੀ ਹੈCurrent UpdatesJune 1, 2026 June 1, 2026 ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ...
ਖਾਸ ਖ਼ਬਰਖੇਡਾਂਰਾਸ਼ਟਰੀIPL ਫਾਈਨਲ ਹਾਰਨ ਤੋਂ ਬਾਅਦ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਦੀ ਬੱਸ ਨੂੰ ਲੱਗੀ ਅੱਗCurrent UpdatesJune 1, 2026 June 1, 2026 ਅਹਿਮਦਾਬਾਦ- ਇੱਥੇ ਖੇਡੇ ਗਏ ਆਈ.ਪੀ.ਐਲ. (IPL) ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਹੱਥੋਂ ਮਿਲੀ ਹਾਰ ਤੋਂ ਬਾਅਦ ਗੁਜਰਾਤ ਟਾਈਟਨਜ਼ (GT) ਦੇ ਖਿਡਾਰੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਆਸੀ ਕਿਸਮਤ: ਇੱਕ-ਇੱਕ ਪਰਿਵਾਰ ’ਚ ਦੋ-ਦੋ ਕੌਂਸਲਰCurrent UpdatesJune 1, 2026 June 1, 2026 ਚੰਡੀਗੜ੍ਹ- ਨਗਰ ਨਿਗਮ ਤੇ ਕੌਂਸਲਾਂ ’ਚ ਕਈ ਪਰਿਵਾਰ ਇੱਕ-ਇੱਕ ਮੈਂਬਰ ਦੀ ਜਿੱਤ ਨੂੰ ਤਰਸ ਗਏ, ਜਦਕਿ ਕਿੰਨੇ ਹੀ ਪਰਿਵਾਰਾਂ ਦੇ ਹਿੱਸੇ ਦੋ-ਦੋ ਜਿੱਤਾਂ ਆਈਆਂ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੌਕੇ ਦਾ ਫ਼ੈਸਲਾ: ਕੌਂਸਲਰ ਸਾਹਬ ਤਾਂ ਕਿਸਮਤ ਦੇ ਧਨੀ ਨਿਕਲੇ..!Current UpdatesJune 1, 2026 June 1, 2026 ਚੰਡੀਗੜ੍ਹ- ਪੰਜਾਬ ’ਚ ਕਈ ਉਮੀਦਵਾਰ ਅਜਿਹੇ ਵੀ ਹਨ ਜਿਨ੍ਹਾਂ ਦੀ ਕੌਂਸਲਰੀ ‘ਕਿਸਮਤ ਪੁੜੀ’ ਵਿਚੋਂ ਨਿਕਲੀ ਹੈ। ਜਦੋਂ ਦੋ-ਦੋ ਉਮੀਦਵਾਰਾਂ ਨੂੰ ਇੱਕੋ ਜਿੰਨੀਆਂ ਵੋਟਾਂ ਹਾਸਲ ਹੋਈਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀCM Mann ਵੱਲੋਂ ਬੋਰਡ ਪ੍ਰੀਖਿਆਵਾਂ ’ਚ ਅੱਵਲ ਵਿਦਿਆਰਥੀਆਂ ਦਾ ਸਨਮਾਨCurrent UpdatesJune 1, 2026 June 1, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੌਰਾਨ ਸਾਰੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੈਪਟਨ ਨੂੰ ਸਿਆਸੀ ਵੁੱਕਤ ਘਟਣ ਦਾ ਮਲਾਲ: Kewal DhillonCurrent UpdatesJune 1, 2026 June 1, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੇ ਗਏ ਸਵਾਲ ਦਾ ਮੋੜਵਾਂ ਜਵਾਬ ਦਿੰਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂCurrent UpdatesJune 1, 2026 June 1, 2026 ਚੰਡੀਗੜ੍ਹ- ਪੰਜਾਬ ’ਚ ਭਲਕੇ ਪਹਿਲੀ ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਖੇਤੀ ਸੈਕਟਰ ਲਈ ਬਿਜਲੀ ਅਤੇ ਪਾਣੀ ਦੇ ਢੁਕਵੇਂ...
ਖਾਸ ਖ਼ਬਰਰਾਸ਼ਟਰੀਮਹਿੰਗਾਈ ਦੀ ਮਾਰ: ਢਾਬਿਆਂ ਤੇ ਹੋਟਲਾਂ ’ਚ ਖਾਣਾ ਹੋਵੇਗਾ ਮਹਿੰਗਾ; ਕਮਰਸ਼ੀਅਲ ਗੈਸ ਸਿਲੰਡਰ 42 ਰੁਪਏ ਮਹਿੰਗਾCurrent UpdatesJune 1, 2026 June 1, 2026 ਨਵੀਂ ਦਿੱਲੀ- ਦੇਸ਼ ਵਿੱਚ ਮਹਿੰਗਾਈ ਦਾ ਇੱਕ ਹੋਰ ਝਟਕਾ ਦਿੰਦਿਆਂ ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲ.ਪੀ.ਜੀ. (LPG) ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਿਊ ਚੰਡੀਗੜ੍ਹ ’ਚ ਆਈਪੀਐਲ ਕੁਆਲੀਫਾਇਰ-2 ’ਤੇ ਮੰਡਰਾਇਆ ਮੀਂਹ ਦਾ ਖ਼ਤਰਾCurrent UpdatesMay 31, 2026 May 31, 2026 ਚੰਡੀਗੜ੍ਹ- ਨਿਊ ਚੰਡੀਗੜ੍ਹ ਦੇ ਪੀਸੀਏ (PCA) ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਅੱਜ ਸ਼ਾਮ 7:30 ਵਜੇ ਖੇਡੇ ਜਾਣ ਵਾਲੇ ਆਈਪੀਐਲ (IPL) ਦੇ ਹਾਈ-ਵੋਲਟੇਜ ਕੁਆਲੀਫਾਇਰ-2 ਮੁਕਾਬਲੇ ’ਤੇ ਮੌਸਮ...