January 2, 2026

# Delhi

ਖਾਸ ਖ਼ਬਰਰਾਸ਼ਟਰੀ

ਵਿਜੇ ਰੂਪਾਨੀ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ: ਗੁਜਰਾਤ ਭਾਜਪਾ

Current Updates
ਨਵੀਂ ਦਿੱਲੀ- ਗੁਜਰਾਤ ਭਾਜਪਾ ਨੇ ਪੁਸ਼ਟੀ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਡ੍ਰੀਮਲਾਈਨਰ ’ਤੇ ਸਵਾਰ ਸਨ। ਗੁਜਰਾਤ ਭਾਜਪਾ ਦੇ...
ਖਾਸ ਖ਼ਬਰਰਾਸ਼ਟਰੀ

ਅਹਿਮਦਾਬਾਦ ਤੇ ਕੌਮੀ ਰਾਜਧਾਨੀ ਨਵੀਂ ਦਿੱਲੀ ’ਚ Control rooms ਕਾਇਮ

Current Updates
ਨਵੀਂ ਦਿੱਲੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ (The civil aviation ministry) ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦਾ ਵਧਿਆ ਪਾਰਾ, ‘ਰੈੱਡ ਅਲਰਟ’ ਜਾਰੀ

Current Updates
ਨਵੀਂ ਦਿੱਲੀ- ਭਾਰਤ ਮੌਸਮ ਵਿਭਾਗ (IMD) ਨੇ ਦਿੱਲੀ ਲਈ ਇੱਕ ਰੈੱਡ ਅਲਰਟ ਜਾਰੀ ਕੀਤਾ ਹੈ ਕਿਉਂਕਿ ਸ਼ਹਿਰ ਤੇਜ਼ ਗਰਮੀ ਦੀ ਲਹਿਰ ਹੇਠ ਹੈ। ਦਿੱਲੀ ਦੇ...
ਖਾਸ ਖ਼ਬਰਤਕਨਾਲੋਜੀਰਾਸ਼ਟਰੀ

ਭਾਰਤ ਦਾ AI ਬਾਜ਼ਾਰ 2027 ਤੱਕ 17 ਅਰਬ ਡਾਲਰ ਨੂੰ ਛੂਹ ਸਕਦੈ

Current Updates
ਨਵੀਂ ਦਿੱਲੀ- ਬੋਸਟਨ ਕੰਸਲਟਿੰਗ ਗਰੁੱਪ (Boston Consulting Group – BCG) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਦਾ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਬਾਜ਼ਾਰ 2027 ਤੱਕ ਤਿੰਨ ਗੁਣਾ ਵਧ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ZEE5 ਵੱਲੋਂ ਦਿਲਜੀਤ ਦੋਸਾਂਝ ਦੀ ਫਿਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਰਿਲੀਜ਼

Current Updates
ਨਵੀਂ ਦਿੱਲੀ- ZEE5 ਨੇ ਆਪਣੀ ਆਉਣ ਵਾਲੀ ਫਿਲਮ “ਡਿਟੈਕਟਿਵ ਸ਼ੇਰਦਿਲ” ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇੱਕ ਕਤਲ ਦੇ ਰਹੱਸ ਨਾਲ ਸਬੰਧਤ ਇਸ ਫਿਲਮ ਵਿੱਚ ਦਿਲਜੀਤ...
ਖਾਸ ਖ਼ਬਰਰਾਸ਼ਟਰੀ

ਰਾਜਾ ਰਘੂਵੰਸ਼ੀ ਦੇ ਅੰਤਿਮ ਸੰਸਕਾਰ ’ਚ ਨਜ਼ਰ ਆਇਆ ਸੀ ਭਾੜੇ ਦਾ ਕਾਤਲ

Current Updates
ਇੰਦੌਰ- ਇੰਦੌਰ ਅਧਾਰਿਤ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਲਈ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ (ਭਾੜੇ ਦੇ ਕਾਤਲਾਂ) ਵਿਚੋਂ ਇਕ ਜਣਾ ਰਘੂਵੰਸ਼ੀ ਦੇ ਸਸਕਾਰ ਮੌਕੇ ਨਜ਼ਰ ਆਇਆ ਸੀ।...
ਖਾਸ ਖ਼ਬਰਰਾਸ਼ਟਰੀ

ਭਾਰਤ ਦੀ ਆਬਾਦੀ 1.46 ਅਰਬ ਨੂੰ ਢੁਕੀ, ਜਣੇਪਾ ਦਰ ਘਟੀ: ਸੰਯੁਕਤ ਰਾਸ਼ਟਰ ਰਿਪੋਰਟ

Current Updates
ਨਵੀਂ ਦਿੱਲੀ- ਹਾਲ ਹੀ ਵਿਚ ਆਈ ਸੰਯੁਕਤ ਰਾਸ਼ਟਰ ਜਨਸੰਖਿਆ ਰਿਪੋਰਟ ਦੇ ਅਨੁਸਾਰ ਭਾਰਤ ਦੀ ਆਬਾਦੀ 2025 ਵਿੱਚ 1.46 ਅਰਬ ਤੱਕ ਪਹੁੰਚਣ ਦਾ ਅਨੁਮਾਨ ਹੈ, ਜੋ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਦਾ ਡੇਟਾ ਸਾਂਝਾ ਕਰਨ ਦੀ ਤਰੀਕ ਐਲਾਨਣ ਦੀ ਕੀਤੀ ਅਪੀਲ

Current Updates
ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਚੋਣ ਕਮਿਸ਼ਨ (Election Commission – EC) ਦੇ ਹਰਿਆਣਾ ਅਤੇ ਮਹਾਰਾਸ਼ਟਰ ਲਈ ਵੋਟਰ ਸੂਚੀ ਡੇਟਾ ਨੂੰ ਸਾਂਝਾ...
ਖਾਸ ਖ਼ਬਰਰਾਸ਼ਟਰੀ

ਨਵੇਂ COVID-19 ਵੇਰੀਐਂਟ XFG ਦੇ ਭਾਰਤ ’ਚ 163 ਮਾਮਲੇ ਸਾਹਮਣੇ ਆਏ: INSACOG

Current Updates
ਨਵੀਂ ਦਿੱਲੀ- INSACOG ਦੇ ਅੰਕੜਿਆਂ ਅਨੁਸਾਰ COVID-19 ਦੇ ਨਵੇਂ ਉੱਭਰ ਰਹੇ ਵੇਰੀਐਂਟ XFG ਦੇ ਭਾਰਤ ਵਿਚ ਲਗਭਗ 163 ਮਾਮਲੇ ਸਾਹਮਣੇ ਆਏ ਹਨ। ਦ ਲੈਂਸੇਟ ਜਰਨਲ...
ਖਾਸ ਖ਼ਬਰਰਾਸ਼ਟਰੀ

ਫਿਲਮ ‘ਹਾਊਸਫੁੱਲ- 5’ ਵੱਲੋਂ ਪਹਿਲੇ ਦਿਨ 24.35 ਕਰੋੜ ਦੀ ਕਮਾਈ

Current Updates
ਨਵੀਂ ਦਿੱਲੀ- ਫ਼ਿਲਮ ‘ਹਾਊਸਫੁੱਲ- 5’ ਨੇ ਰਿਲੀਜ਼ ਹੋਣ ਦੇ ਪਹਿਲੇ ਹੀ ਦਿਨ ਘਰੇਲੂ ਬਾਕਸ ਆਫਿਸ ’ਤੇ 24.35 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਫ਼ਿਲਮ...